Breaking News
Home / खबरे / ਸੀਐਮ ਚੰਨੀ ਵੱਲੋਂ ਕੀਤਾ ਗਿਆ ਵੱਡਾ ਐਲਾਨ

ਸੀਐਮ ਚੰਨੀ ਵੱਲੋਂ ਕੀਤਾ ਗਿਆ ਵੱਡਾ ਐਲਾਨ

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਤੇ ਵੱਲੋਂ ਹਰ ਕਿਸੇ ਨੂੰ ਦੇ ਨਵੇਂ ਤੋਂ ਨਵਾਂ ਐਲਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਹੁਣ ਐਲਾਨ ਕੀਤਾ ਗਿਆ ਹੈ ਕਿ ਜਿਸ ਤਰ੍ਹਾਂ ਲੋਕਾਂ ਨੂੰ ਆਉਣ ਜਾਣ ਵਿੱਚ ਦਿੱਕਤ ਹੋ ਰਹੀ ਹੈ ਕਿ ਸਾਧਨਾ ਦੇ ਉੱਪਰ ਟੈਕਸ ਬਹੁਤ ਲਗਾਇਆ ਜਾਂਦਾ ਹੈ ਪਰ ਹੁਣ ਉਨ੍ਹਾਂ ਦੇ ਵੱਲੋਂ ਇਹ ਟੈਕਸ ਘਟਾ ਦਿੱਤਾ ਗਿਆ ਹੈ ਇਸ ਸਕੀਮ ਦੇ ਸੰਬੰਧ ਵਿਚ ਐਲਾਨ ਕੀਤਾ ਗਿਆ ਹੈ

ਪਹਿਲਾਂ ਆਨੰਦ ਵੱਲੋਂ ਇਹ ਸਕੀਮ ਬਣਾਈ ਗਈ ਅਤੇ ਹੁਣ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕੋਈ ਵੀ ਮਰਜ਼ੀ ਕੰਪਨੀ ਦਾ ਸਾਧਨ ਖ਼ਰੀਦਿਆ ਜਾਵੇ ਉਸ ਤੇ ਟੈਕਸ ਘੱਟ ਲਵੇਗਾ ਤੇ ਇਸ ਦੇ ਨਾਲ ਰੇਟਾਂ ਦੇ ਵਿਚ ਵੀ ਕਾਫੀ ਜ਼ਿਆਦਾ ਕਟੌਤੀ ਸਾਹਮਣੇ ਆਈ ਹੈ ਪਰ ਉਨ੍ਹਾਂ ਵਲੋਂ ਕੋਈ ਅਜਿਹੀ ਸਕੀਮ ਦਾ ਐਲਾਨ ਨਹੀਂ ਕੀਤਾ ਗਿਆ ਕਿ ਕੋਈ ਵਾਹਨ ਅੱਧੇ ਰੇਟ ਵਿੱਚ ਮਿਲੇ

ਸਿਰਫ ਉਨ੍ਹਾਂ ਤੇ ਲਗਾਏ ਜਾਣਗੇ ਜੋ ਟੈਕਸ ਉਹੀ ਘੱਟ ਕੀਤੇ ਗਏ ਹਨ ਚੁੰਨੀ ਸਰਕਾਰ ਦੇ ਵੱਲੋਂ ਆਏ ਦਿਨ ਕੋਈ ਨਾ ਕੋਈ ਨਵੇਂ ਫ਼ੈਸਲੇ ਕੀਤੇ ਜਾਂਦੇ ਨੇ ਜਿਨ੍ਹਾਂ ਦੇ ਵਿੱਚ ਹਰ ਕਿਸੇ ਨੂੰ ਕੋਈ ਨਾ ਕੋਈ ਲਾਭ ਜ਼ਰੂਰ ਹੁੰਦਾ ਹੈ ਹੁਣ ਚੰਨੀ ਸਰਕਾਰ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਤੁਸੀਂ ਕੋਈ ਵੀ ਵਾਹਨ ਨੂੰ ਹੁਣ ਜਦੋਂ ਖਰੀਦੋਂਗੇ ਤਾਂ ਉਸਦੇ ਉੱਤੇ ਟੈਕਸ ਘੱਟ

ਲੱਗੇਗਾ ਅਤੇ ਜਿਸਦੇ ਨਾਲ ਹੁਣ ਵਾਹਨਾਂ ਦੀ ਕੀਮਤ ਬਹੁਤ ਜ਼ਿਆਦਾ ਘਟ ਜਾਵੇਗੀ ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਹੀ ਕੰਪਨੀਆਂ ਦੇ ਵੱਲੋਂ ਯਕੀਨੀ ਬਣਾਇਆ ਗਿਆ ਹੈ ਕਿ ਹੁਣ ਟੈਕਸ ਘੱਟ ਕਰ ਦਿੱਤਾ ਜਾਵੇਗਾ ਅਤੇ ਲਗਾਤਾਰ ਸੀਐਮ ਚੰਨੀ ਦੇ ਐਲਾਨ ਤੋਂ ਬਾਅਦ ਇਹ ਜਲਦ ਹੀ ਵੇਖਣ ਨੂੰ ਵੀ ਮਿਲੇਗਾ ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *