Breaking News
Home / खबरे / ਪੰਜਾਬ ਦੇ ਇਨ੍ਹਾਂ ਲੋਕਾਂ ਲਈ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਪੰਜਾਬ ਦੇ ਇਨ੍ਹਾਂ ਲੋਕਾਂ ਲਈ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਨਾਲ ਹੀ ਪੰਜਾਬ ਦੇ ਵਿੱਚੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੇ ਲਈ ਵੀ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਵਿੱਚ ਉਦਯੋਗਿਕ ਕਿਸੇ ਨੂੰ ਸੁਧਾਰਿਆ ਜਾਵੇ ਤਾਂ ਇਸ ਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ ਉਨ੍ਹਾਂ ਦਾ ਮੰਨਣਾ ਹੈ ਕਿ ਕਲੱਬ ਦੇ ਵਿਚ ਨਵੀਂਆਂ

ਫੈਕਟਰੀਆਂ ਲੱਗਣੀਆਂ ਚਾਹੀਦੀਆਂ ਹਨ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰਾਹਤ ਮਿਲ ਸਕੇ ਭਾਵ ਉਨ੍ਹਾਂ ਨੂੰ ਰੁਜ਼ਗਾਰ ਮਿਲ ਸਕੇ ਇਸ ਦੇ ਲਈ ਹੁਣ ਉਨ੍ਹਾਂ ਦੇ ਵੱਲੋਂ ਉਦਯੋਗਪਤੀਆਂ ਦੇ ਲਈ ਇੱਕ ਚੰਗੀ ਖ਼ਬਰ ਸਾਹਮਣੇ ਲਿਆਂਦੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਜ਼ਿਲ੍ਹਿਆਂ ਦੇ ਵਿੱਚ ਸਿੰਗਲ ਵਿੰਡੋ ਸਥਾਪਤ ਕੀਤੇ ਜਾਣਗੇ ਭਾਵ ਉਦਯੋਗਪਤੀਆਂ ਨੂੰ ਆਪਣਾ ਕਾਗਜ਼ੀ ਕੰਮਕਾਰ ਕਰਵਾਉਣ ਦੇ ਲਈ ਪਹਿਲਾਂ ਜਿੱਥੇ ਬਹੁਤ ਸਾਰੀਆਂ ਥਾਵਾਂ ਤੇ ਕੱਢਣਾ ਪੈਂਦਾ ਸੀ ਹੁਣ ਅਜਿਹਾ ਨਹੀਂ ਹੋਵੇਗਾ ਉਨ੍ਹਾਂ ਨੂੰ ਆਪਣਾ ਕੰਮਕਾਰ ਕਰਵਾਉਣ ਦੇ ਲਈ ਸਿਰਫ਼ ਇੱਕ ਥਾਂ ਤੇ ਜਾਣਾ ਹੋਵੇਗਾ ਇਸ ਥਾਂ ਤੇ ਹੀ ਉਨ੍ਹਾਂ ਦਾ ਸਾਰਾ ਕੰਮਕਾਰ ਨਿੱਬੜ ਜਾਵੇਗਾ ਇਸ ਸਬੰਧੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਦਯੋਗਪਤੀਆਂ ਦੇ ਸਮੇਂ ਉਨ੍ਹਾਂ ਦੇ ਪੈਸੇ ਅਤੇ ਉਨ੍ਹਾਂ ਦੀ ਊਰਜਾ ਦਾ ਸਹੀ ਇਸਤੇਮਾਲ ਕੀਤਾ ਜਾ ਸਕੇਗਾ ਭਾਵ ਉਸ ਨੂੰ ਬਚਾਇਆ ਜਾ ਸਕਦਾ ਹੈ

ਉਸ ਤੋਂ ਬਾਅਦ ਉਸ ਨੂੰ ਸਹੀ ਇਸਤੇਮਾਲ ਦੇ ਵਿੱਚ ਲਿਆਂਦਾ ਜਾ ਸਕਦਾ ਹੈ ਜਿਸਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published.