Breaking News
Home / खबरे / ਕੋਵਿਡ ਵੈਕਸੀਨ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ

ਕੋਵਿਡ ਵੈਕਸੀਨ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ

ਕੋਰੋਨਾ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ ਜਿਸ ਨੂੰ ਲੈ ਕੇ ਲੋਕ ਪ੍ਰੇਸ਼ਾਨ ਹਨ ਅਤੇ ਸਰਕਾਰ ਵੀ ਅਤੇ ਇਸ ਦੇ ਨਾਲ ਨਾਲ ਹੀ ਸਾਡੀ ਜ਼ਿੰਦਗੀ ਦੇ ਵਿੱਚ ਬਹੁਤ ਮਾੜੇ ਹਾਲਾਤ ਪੈਦਾ ਹੋ ਚੁੱਕੇ ਹਨ ਜੇਕਰ ਇਸ ਸਮੱਸਿਆ ਤੋਂ ਅਸੀਂ ਛੁਟਕਾਰਾ ਪਾਉਣਾ ਹੈ ਤਾਂ ਸਾਨੂੰ ਆਪਣੀ ਸਿਹਤ ਨਾਲ ਸਬੰਧਿਤ ਧਿਆਨ ਰੱਖਣਾ ਜ਼ਰੂਰੀ ਹੈ ਅਤੇ ਸਰਕਾਰ ਨੇ ਵੀ ਇਸ ਮਹਾਂਮਾਰੀ ਤੋਂ ਬਚਣ ਲਈ ਬਹੁਤ ਸਾਰੇ ਕਦਮ ਚੁੱਕੇ ਹਨ ਜਿਸ ਤਰ੍ਹਾਂ ਕਾਵਿ ਵੈਕਸੀਨ ਨੂੰ ਲੈ ਕੇ ਸਰਕਾਰ ਨੇ ਲਿਆ ਵੱਡਾ ਫੈਸਲਾ ਜਿੱਥੇ 16 ਜਨਵਰੀ 2021 ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੀ ਵੈਕਸੀਨ ਲਗਵਾ ਚੁੱਕੇ ਨੇ ਅਤੇ ਹੁਣ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ

ਕਿ 1ਅਪਰੈਲ 2021ਤੋਂ 45 ਸਾਲ ਜਾਂ 45 ਸਾਲ ਤੋਂ ਉਪਰ ਦੀ ਉਮਰ ਵਾਲੇ ਨੂੰ ਕੋਵਿਡ ਵੈਕਸੀਨ ਲਗਵਾਈ ਜਾਵੇਗੀ ਅਤੇ ਇਹ ਲਾਜ਼ਮੀ ਹੋਵੇਗਾ ਜੋ ਲੋਕ ਕੋਰੋਨਾ ਟੀਕਾਕਰਨ ਨੂੰ ਲੈ ਕੇ ਟਾਲਮਟੋਲ ਕਰ ਰਹੇ ਸਨ ਉਨ੍ਹਾਂ ਲਈ ਜ਼ਰੂਰੀ ਹੋਵੇਗਾ ਕੇਂਦਰੀ ਮੰਤਰੀ ਜਾਵੇਡਕਰ ਨੇ ਕੀਤੀ ਪ੍ਰੈੱਸ ਕਾਨਫ਼ਰੰਸ ਇਸ ਦੌਰਾਨ ਚਲਦਿਆਂ ਹੀ 45 ਸਾਲ ਜਾ 45 ਸਾਲ ਤੋ ਉਪਰ ਦੇ ਲੋਕਾ ਲਈ ਟੀਕਾਕਰਨ ਜ਼ਰੂਰੀ ਹੋਵੇਗਾ .ਅਤੇ ਜੋ ਲੋਕ ਇਸ ਉਮਰ ਤੋਂ ਘੱਟ ਹਨ ਉਨ੍ਹਾਂ ਲਈ ਵੀ ਸਰਕਾਰ ਜਲਦੀ ਹੀ ਫੈਸਲਾ ਲਵੇਗੀ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *