Breaking News
Home / खबरे / ਦੀਵਾਲੀ ਵਾਲੇ ਦਿਨ ਭੈਣ ਭਰਾ ਨਾਲ ਵਾਪਰਿਆ ਦਰਦਨਾਕ ਹਾਦਸਾ

ਦੀਵਾਲੀ ਵਾਲੇ ਦਿਨ ਭੈਣ ਭਰਾ ਨਾਲ ਵਾਪਰਿਆ ਦਰਦਨਾਕ ਹਾਦਸਾ

ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਭੈਣ ਭਰਾ ਖੇਤਾਂ ਤੋਂ ਆ ਰਹੇ ਸੀ ਤਾਂ ਟਰੈਕਟਰ ਦੇ ਨੀਚੇ ਆ ਕੇ ਉਨ੍ਹਾਂ ਦੋਵਾਂ ਦੀ ਜਾਨ ਚਲੀ ਗਈ ਅਸਲ ਵਿੱਚ ਦੋਵੇਂ ਭੈਣ ਭਰਾ ਹੁਸ਼ਿਆਰਪੁਰ ਦੇ ਪੈਂਦੇ ਨੇੜੇ ਦਸੂਹਾ ਪਿੰਡ ਦੇ ਰਹਿਣ ਵਾਲੇ ਸਨ ਜਿੱਥੇ ਦੋਵੇਂ ਭੈਣ ਭਰਾ ਆਪਣੀ ਵਿਧਵਾ ਮਾਂ ਦਾ ਇਕਲੌਤਾ ਹੀ ਸਹਾਰਾ ਸਨ ਕਿਉਂਕਿ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਜਾਨ ਚਲੀ ਗਈ ਸੀ

ਪਰ ਅੱਜ ਦੋਨੋਂ ਭੈਣ ਭਰਾਵਾਂ ਦੇ ਨਾਲ ਇਹ ਦਰਦਨਾਕ ਭਾਣਾ ਵਾਪਰ ਗਿਆ ਇਸ ਵਿਚ ਕਾਰਤਿਕ ਦੀ ਉਮਰ ਦੱਸ ਸਾਲ ਜੋ ਕਿ ਆਪਣੀ ਭੈਣ ਕ੍ਰਿਤਿਕਾ ਜਿਸ ਦੀ ਉਮਰ ਚੌਦਾਂ ਸਾਲ ਦੱਸੀ ਜਾ ਰਹੀ ਹੈ ਖੇਤਾਂ ਦੇ ਵਿੱਚ ਕੰਮ ਕਰਨ ਦੇ ਲਈ ਗਏ ਸੀ ਅਤੇ ਉਨ੍ਹਾਂ ਦੇ ਪਿੰਡ ਦਾ ਹੀ ਇਕ ਵਿਅਕਤੀ ਜੋ ਕਿ ਉਨ੍ਹਾਂ ਨੂੰ ਵੇਖਣ ਦੇ ਲਈ ਖੇਤ ਵਿੱਚ ਚਲਾ ਗਿਆ ਜਦੋਂ ਉਹ ਆਪਣੇ ਪਿੰਡ ਨੂੰ ਮੁੜਨ ਲੱਗੇ

ਟਰੈਕਟਰ ਤਾਂ ਟਰੈਕਟਰ ਦੇ ਵਿੱਚ ਸੁਹਾਗਾ ਪਤਾ ਨਹੀਂ ਕਿਸ ਹਿਸਾਬ ਦੇ ਨਾਲ ਫਸਿਆ ਕਿ ਟਰੈਕਟਰ ਪਲਟ ਜਾਂਦਾ ਹੈ ਅਤੇ ਡਰਾਈਵਰ ਦੀ ਵੀ ਕਾਫ਼ੀ ਜ਼ਿਆਦਾ ਸੱਟਾਂ ਲੱਗਦੀਆਂ ਨੇ ਤੇ ਉਹ ਗੰਭੀਰ ਹਾਲਤ ਵਿਚ ਹਸਪਤਾਲ ਚ ਦਾਖ਼ਲ ਨਹੀਂ ਅਤੇ ਦੋਨੋਂ ਬੱਚਿਆਂ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਓਦਰ ਮਾਂ ਦਾ ਵੀ ਰੋ ਰੋ ਕੇ ਬੁਰਾ ਹਾਲ ਹੈ ਕਿਉਂਕਿ ਇਸ ਮਾਂ ਦੇ ਲਈ ਉਹ ਹੀ ਇਸ ਦਾ

ਸਹਾਰਾ ਸਨ ਤੇ ਇਨ੍ਹਾਂ ਦੇ ਸਹਾਰੇ ਹੀ ਉਸਨੇ ਆਪਣੀ ਜ਼ਿੰਦਗੀ ਜਿਊਣੀ ਸੀ ਪਿੰਡ ਵਾਸੀਆਂ ਨੇ ਸਰਕਾਰ ਤੋਂ ਇਸ ਗਰੀਬ ਪਰਿਵਾਰ ਦੇ ਲਈ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਇਸ ਪਰਿਵਾਰ ਦੀ ਮਦਦ ਹੋ ਸਕੇ ਬੱਚਿਆਂ ਦੀ ਮੌਤ ਹੋ ਜਾਣ ਤੋਂ ਬਾਅਦ ਮਾਂ ਹੁਣ ਇਕੱਲੀ ਜ਼ਿੰਦਗੀ ਜਿਊਣ ਨੂੰ ਮਜਬੂਰ ਹੋ ਰਹੀ ਹੈ ਉਸ ਨੂੰ ਨਹੀਂ ਸੀ ਪਤਾ ਕਿ ਦੀਵਾਲੀ ਉਨ੍ਹਾਂ ਦੇ ਲਈ ਇਕ ਅਜਿਹਾ ਕਾਲ ਬਣ ਕੇ ਆਵੇਗੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *