Home / खबरे / ਪੰਜ ਸਾਲਾਂ ਦੀ ਬੱਚੀ ਨੂੰ ਚੁੱਕ ਲੈ ਗਿਆ ਤੇਂਦੂਆ ਪਰਿਵਾਰ ਦਾ ਰੋ ਰੋ ਬੁਰਾ ਹਾਲ

ਪੰਜ ਸਾਲਾਂ ਦੀ ਬੱਚੀ ਨੂੰ ਚੁੱਕ ਲੈ ਗਿਆ ਤੇਂਦੂਆ ਪਰਿਵਾਰ ਦਾ ਰੋ ਰੋ ਬੁਰਾ ਹਾਲ

ਸੋਸ਼ਲ ਮੀਡੀਆ ਤੇ ਇੱਕ ਖ਼ਬਰ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਹ ਖ਼ਬਰ ਸ਼ਿਮਲਾ ਦੀ ਹੈ ਜਿਥੇ ਕਿ ਸ਼ਿਮਲਾ ਦੇ ਬੱਸ ਸਟੈਂਡ ਦੇ ਪਿਛਲੇ ਪਾਸੇ ਰਹਿ ਰਹੇ ਇਕ ਪਰਿਵਾਰ ਦੇ ਬੱਚੇ ਨੂੰ ਇਕ ਗਤੀਵਿਧੀ ਵੱਲੋਂ ਚੁੱਕ ਲਿਆ ਗਿਆ ਬੱਚਾ ਆਪਣੀ ਵਿਹੜੇ ਦੇ ਵਿੱਚ ਫੁਲਝੜੀ ਚਲਾ ਰਿਹਾ ਸੀ ਤੇ ਪਰਿਵਾਰ ਉਸ ਦਾ ਮੰਦਰ ਦੇ ਵਿੱਚ ਆਰਤੀ ਕਰ ਰਿਹਾ ਸੀ ਤਾਂ ਉਨ੍ਹਾਂ ਦੇ ਬੱਚੇ ਨੂੰ ਇੱਕ ਤੇਂਦੂਆ ਚੁੱਕ ਕੇ

ਲੈ ਗਿਆ ਜੰਗਲਾਤ ਵਿਭਾਗ ਨੂੰ ਅਤੇ ਪੁਲੀਸ ਨੂੰ ਜਦੋਂ ਇਸ ਦੀ ਜਾਣਕਾਰੀ ਦਿੱਤੀ ਗਈ ਤਾਂ ਉਨ੍ਹਾਂ ਦੇ ਵੱਲੋਂ ਨਾਲ ਦੀ ਨਾਲ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਦੋ ਦਿਨ ਹੋ ਗਏ ਨੇ ਪਰ ਇਸ ਬੱਚੇ ਦਾ ਅਜੇ ਤੱਕ ਕੁਝ ਵੀ ਨਹੀਂ ਪਤਾ ਚੱਲਿਆ ਅਤੇ ਉਸਦੀ ਸਿਰਫ਼ ਖੂਨ ਦੇ ਨਾਲ ਲਿੱਬੜੀ ਹੋਈ ਪੈਂਟ ਮਿਲੀ ਹੈ ਬੱਚੇ ਦੀ ਮਾਂ ਦੇ ਨਾਲ ਨਾਲ ਸਾਰੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ

ਹੈ ਉਨ੍ਹਾਂ ਦੇ ਪਰਿਵਾਰ ਵੱਲੋਂ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਨੇ ਆਪਣੇ ਬੱਚੇ ਨੂੰ ਤੇਂਦੁਏ ਤੋਂ ਬਚਾਇਆ ਹੈ ਪਰ ਉਹ ਉਸ ਦਿਨ ਆਪਣੇ ਮੰਦਿਰ ਵਿੱਚ ਪੂਜਾ ਕਰ ਰਹੇ ਸੀ ਉਨ੍ਹਾਂ ਦਾ ਬੱਚਾ ਬਾਹਰ ਖੇਡ ਰਿਹਾ ਸੀ ਅਤੇ ਫੁਲਝੜੀ ਚਲਾ ਰਿਹਾ ਸੀ ਜਿਸ ਤੋਂ ਬਾਅਦ ਤੇਂਦੂਏ ਦੇ ਵੱਲੋਂ ਉਸ ਨੂੰ ਚੁੱਕ ਕੇ ਲੈ ਕੇ ਜਾਇਆ ਗਿਆ ਜੰਗਲਾਤ ਵਿਭਾਗ ਵੱਲੋਂ ਲਗਾਤਾਰ ਛਾਣਬੀਣ ਕੀਤੀ ਜਾ ਰਹੀ ਹੈ ਪਰ ਬੱਚੇ ਦਾ ਅਜੇ ਤੱਕ ਕੁਝ ਵੀ ਨਹੀਂ ਲੱਗ ਰਿਹਾ ਪਤਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *