Home / खबरे / ਅੱਗ ਦੀਆਂ ਲਪਟਾਂ ਨੇ ਕੀਤਾ ਲੱਖਾਂ ਦਾ ਨੁਕਸਾਨ

ਅੱਗ ਦੀਆਂ ਲਪਟਾਂ ਨੇ ਕੀਤਾ ਲੱਖਾਂ ਦਾ ਨੁਕਸਾਨ

ਵੱਡੀਆਂ ਵੱਡੀਆਂ ਅੱਗ ਦੀਆਂ ਲਪਟਾਂ ਤੇ ਧੂੰ ਧੂੰ ਕਰਕੇ ਸੜ ਰਹੀ ਇਮਾਰਤ ਨੂੰ ਵੇਖ ਕੇ ਤੁਸੀਂ ਵੀ ਜ਼ਰੂਰ ਦਹਿਲ ਜਾਓਗੇ ਕਿਉਂਕਿ ਇੰਨੀਆਂ ਲੱਗਦੀਆਂ ਲਪਟਾਂ ਇਸ ਗੁਦਾਮ ਦੇ ਵਿੱਚ ਲੱਗੀਆਂ ਹੋਈਆਂ ਨੇ ਜੋ ਕਿ ਧੂਰੀ ਦੇ ਵਿੱਚ ਪੁਲ ਦੇ ਨੀਚੇ ਇਹ ਗੋਦਾਮ ਬਣਿਆ ਹੋਇਆ ਹੈ ਜਿਸ ਦੇ ਵਿੱਚ ਪਲਾਸਟਿਕ ਦੀਆਂ ਬੋਤਲਾਂ ਦਾ ਇਹ ਗੋਦਾਮ ਸੀ ਅਤੇ ਪ੍ਰਕਾਸ਼ ਨਾਮ ਦੇ ਵਿਅਕਤੀ ਦੇ ਇਹ ਗੁਦਾਮ ਦੇ ਵਿਚ

ਕੁੱਲ ਸੱਤ ਵਜੇ ਜਦੋਂ ਅੱਗ ਲੱਗਣ ਦੀ ਅਧਿਆਪਕ ਦੀਆਂ ਇੰਨੀਆਂ ਲੰਬੀਆਂ ਲਾਟਾਂ ਨਿਕਲਦੀਆਂ ਨਹੀਂ ਕਿ ਉਸ ਤੇ ਕਾਬੂ ਪਾਉਣਾ ਵੀ ਬਹੁਤ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਮੌਕੇ ਉੱਤੇ ਪਹੁੰਚੀਆਂ ਚਾਰ ਗੱਡੀਆਂ ਦੇ ਵੱਲੋਂ ਕਾਫ਼ੀ ਸਮੇਂ ਬਾਅਦ ਹੀ ਕਾਬੂ ਪਾਇਆ ਜਾਂਦਾ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਦੇ ਕਰਕੇ ਕਾਫੀ ਜ਼ਿਆਦਾ ਨੁਕਸਾਨ ਵੀ ਹੋਇਆ ਹੈ ਇਹ ਨੁਕਸਾਨ ਲੱਖਾਂ

ਦੇ ਵਿਚ ਹੋ ਗਿਆ ਅੱਠ ਤੋਂ ਨੌੰ ਲੱਖ ਰੁਪਏ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ ਤੇ ਉਥੇ ਹੀ ਆਸੇ ਪਾਸੇ ਦੇ ਲੋਕਾਂ ਦਾ ਕਹਿਣਾ ਹੈ ਕਿ ਇੰਨਾ ਜ਼ਿਆਦਾ ਨੁਕਸਾਨ ਹੋਣ ਤੋਂ ਬਾਅਦ ਹੁਣ ਇਸ ਵਿਅਕਤੀ ਨੂੰ ਵਿੱਤੀ ਸਹਾੲਿਤਾ ਜ਼ਰੂਰ ਮਿਲੀ ਜਾਣੀ ਚਾਹੀਦੀ ਹੈ ਕਿਉਂਕਿ ਬੰਦੇ ਦੇ ਦੁਬਾਰਾ ਅਤੇ ਪਰਿਵਾਰ ਦੇ ਦੁਬਾਰਾ ਐਨੀ ਮਿਹਨਤ ਦੇ ਨਾਲ ਕੁਝ ਬਣਾਇਆ ਜਾਂਦਾ ਏ ਤੇ ਅਚਾਨਕ ਉਸ ਨੂੰ ਅੱਗ ਲੱਗ ਜਾਂਦੀ ਹੈ ਤਾਂ ਜਿਸ ਕਰਕੇ ਉਸ ਦੀ ਰੋਟੀ ਖਾਣੀ ਵੀ ਕਾਫ਼ੀ ਦੁੱਭਰ ਹੋ ਜਾਂਦੀ ਹੈ ਪਰ ਹੁਣ ਜੇਕਰ ਸਰਕਾਰ ਉਨ੍ਹਾਂ ਨੂੰ ਸਹਾਇਤਾ ਦੇ ਦੇਵੇਗੀ ਤਾਂ ਉੁਨ੍ਹਾਂ ਦੀ ਥੋੜ੍ਹੀ ਬਹੁਤ ਜ਼ਿੰਦਗੀ ਸੌਖੀ ਗੁਜ਼ਰ ਸਕਦੀ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *