Home / खबरे / ਸਾਂਢ ਨੇ ਬਜ਼ੁਰਗ ਦਾ ਕੀਤਾ ਬੁਰਾ ਹਾਲ

ਸਾਂਢ ਨੇ ਬਜ਼ੁਰਗ ਦਾ ਕੀਤਾ ਬੁਰਾ ਹਾਲ

ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਫਿਰੋਜ਼ਪੁਰ ਦੇ ਇਕ ਪਿੰਡ ਦੇ ਵਿੱਚ ਇੱਕ ਕਿਸਾਨ ਦੇ ਦੁਬਾਰਾ ਬਜ਼ੁਰਗ ਦਾ ਅਜਿਹਾ ਹਾਲ ਕੀਤਾ ਜਾਂਦਾ ਹੈ ਕਿ ਉਹ ਉਸ ਦੇ ਹੀ ਖੇਤ ਵਿੱਚ ਵੜ ਕੇ ਉਸ ਦਾ ਖੌਫਨਾਕ ਮੰਜ਼ਰ ਨੂੰ ਅੰਜਾਮ ਦਿੰਦਾ ਹੈ ਅਤੇ ਪਿੰਡ ਵਾਲਿਆਂ ਦੇ ਵੱਲੋਂ ਲੱਖ ਕੋਸ਼ਿਸ਼ਾਂ ਕਰਨ ਦੇ ਬਾਅਦ ਵੀ ਇਹ ਮਾਮਲਾ ਨਹੀਂ ਸੁਲਝਿਆ ਦੱਸਿਆ ਜਾ ਰਿਹਾ ਹੈ ਕਿ

ਸੱਠ ਪੈਂਹਠ ਸਾਲ ਦੇ ਬਜ਼ੁਰਗ ਵੱਲੋਂ ਆਪਣੇ ਖੇਤਾਂ ਵਿਚ ਬਣੇ ਹੋਏ ਸਨ ਜਦੋਂ ਬਾਹਰ ਕੱਢਿਆ ਜਾ ਰਿਹਾ ਸੀ ਤਾਂ ਅਚਾਨਕ ਹੀ ਉਸ ਅਸਥਾਨ ਦੇ ਦੁਆਰਾ ਬਜ਼ੁਰਗ ਨੂੰ ਆਪਣੀ ਸਿੰਘਾਂ ਉੱਤੇ ਚੁੱਕ ਕੇ ਥੱਲੇ ਮਾਰਿਆ ਗਿਆ ਜਿਸ ਨਾਲ ਬਜ਼ੁਰਗ ਦੀ ਮੌਕੇ ਤੇ ਹੀ ਮੌ ਤ ਹੋ ਗਈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਦੀਅਾਂ ਪਸਰੀਆਂ ਬਿਲਕੁਲ ਖਿੰਡ ਗਈਆਂ ਸਨ ਜਿਸ ਤੋਂ ਬਾਅਦ

ਉਨ੍ਹਾਂ ਨੂੰ ਬੰਨ੍ਹ ਕੇ ਜਦੋਂ ਹਸਪਤਾਲ ਦੇ ਵਿੱਚ ਪਹੁੰਚਾਇਆ ਗਿਆ ਤਾਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਲਗਾਤਾਰ ਰਾਜਸਥਾਨ ਦੇ ਨਾਲ ਅਜਿਹੇ ਹੀ ਮਾਮਲੇ ਹੋ ਰਹੇ ਨੇ ਪਰ ਸਰਕਾਰ ਦੇ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ ਜਿੱਥੇ ਕਿਸਾਨਾਂ ਤੋਂ ਇਨ੍ਹਾਂ ਟੈਕਸ ਵਸੂਲਿਆ ਜਾ ਰਿਹਾ ਹੈ ਤਾਂ ਇਸ ਪ੍ਰਤੀ ਵੀ ਕੋਈ ਕਦਮ ਚੁੱਕਣਾ ਚਾਹੀਦਾ ਹੈ ਤੇ ਇਨ੍ਹਾਂ ਦੇ ਫੜ੍ਹ ਕੇ ਖਾਤਮੇ ਕਰਨੇ ਚਾਹੀਦੇ ਹਨ ਜੋ ਕੁਝ ਵੀ ਕਰਨਾ ਚਾਹੀਦਾ ਇਨ੍ਹਾਂ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਨਹੀਂ ਆਉਣ ਦੇਣਾ ਚਾਹੀਦਾ ਲਗਾਤਾਰ ਲੋਕ ਸਰਕਾਰ ਤੋਂ ਅਪੀਲ ਕਰ ਰਹੇ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *