Home / खबरे / ਪਿੰਡ ਦੇ ਜਵਾਈ ਨੇ ਹੀ ਕਰ ਦਿੱਤਾ ਪਿੰਡ ਦੇ ਮੁੰਡੇ ਨਾਲ ਇਹ ਵੱਡਾ ਕਾਰਾ

ਪਿੰਡ ਦੇ ਜਵਾਈ ਨੇ ਹੀ ਕਰ ਦਿੱਤਾ ਪਿੰਡ ਦੇ ਮੁੰਡੇ ਨਾਲ ਇਹ ਵੱਡਾ ਕਾਰਾ

ਮਾਮਲਾ ਜਲੰਧਰ ਦੇ ਮਹਿਤਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਨੌਜਵਾਨ ਨੂੰ ਖੇਤਾਂ ਵਿੱਚ ਲਿਜਾ ਕੇ ਉਸੇ ਪਿੰਡ ਦੇ ਜਵਾਈ ਵੱਲੋਂ ਅਜਿਹਾ ਕੁਝ ਕੀਤਾ ਗਿਆ ਕਿ ਵੇਖ ਕੇ ਸਭ ਦੇ ਰੌਂਗਟੇ ਖੜ੍ਹੇ ਹੋ ਰਹੇ ਦੱਸਿਆ ਜਾ ਰਿਹਾ ਹੈ ਕਿ ਪਿੰਡ ਦਾ ਨੌਂ ਜਵਾਨ ਮੁੱਛ ਫੁੱਟ ਗੱਭਰੂ ਜਿਸ ਦਾ ਨਾਮ ਗੁਰਵਿੰਦਰ ਸਿੰਘ ਉਰਫ਼ ਲਾਡੀ ਦੱਸਿਆ ਜਾ ਰਿਹਾ ਹੈ ਉਹ ਆਪਣੇ ਘਰ ਤੋਂ ਖੇਤਾਂ ਦੇ ਵਿੱਚ ਕਣਕ ਬੀਜਣ ਦੇ ਲਈ ਜਾਂਦਾ ਹੈ ਅਤੇ ਖੇਤਾਂ ਦੇ ਵਿੱਚ ਪਿੰਡ ਦੀ ਜਮਾਈ ਨੇ ਅਜਿਹਾ ਕਰ ਦਿੱਤਾ ਕਿ ਸਭ ਪਾਸੇ ਪਿੰਡ ਦੇ ਰੌਲਾ ਹੀ ਪੈ ਗਿਆ ਅਤੇ ਘਰ ਦਿ ਵਿੱਚ ਸੱਥਰ ਵਿਛਾ ਦਿੱਤੇ ਅਸਲ ਵਿਚ ਇਸ ਮਾਮਲੇ ਦੇ ਵਿੱਚ ਕੀ ਨਿਕਲ ਕੇ ਆਇਆ ਸਾਹਮਣੇ ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਨੂੰ ਪਹਿਲਾਂ ਵੀ ਖੇਤਾਂ ਦੇ ਰਾਹ ਵਿੱਚੋਂ ਨੰਗਲ ਤੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ

ਅਤੇ ਲਗਾਤਾਰ ਇਸ ਮਾਮਲੇ ਵਿਚ ਮਾਮਲੇ ਵੀ ਦਰਜ ਕਰਵਾਏ ਗਏ ਸਨ ਪਰ ਕਿਸੇ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ ਤੇ ਅੱਜ ਗੁਰਵਿੰਦਰ ਸਿੰਘ ਉਰਫ਼ ਲਾਡੀ ਨੂੰ ਪ੍ਰੀਤਪਾਲ ਸਿੰਘ ਜੋ ਕਿ ਇਸ ਪਿੰਡ ਦਾ ਜਵਾਈ ਹੈ ਉਸ ਦੇ ਵੱਲੋਂ ਗੋ-ਲੀਆਂ ਮਾਰ ਕੇ ਉਸਦਾ ਕ-ਤ-ਲ ਕਰ ਦਿੱਤਾ ਗਿਆ ਉਨ੍ਹਾਂ ਦੀ ਮਾਤਾ ਦਾ ਕਹਿਣਾ ਹੈ ਕਿ ਮੇਰੇ ਪੁੱਤ ਦੀ ਕਿਸੇ ਨਾਲ ਵੀ ਕੋਈ

ਰੰਜਿਸ਼ ਨਹੀਂ ਅਤੇ ਨਾ ਹੀ ਕਿਸੇ ਨਾ ਕੋਈ ਝ ਗ ੜਾ ਸੀ ਉਸਨੂੰ ਨਹੀਂ ਪਤਾ ਸੀ ਕਿ ਉਸ ਦੇ ਮੁੰਡੇ ਨੇ ਖੇਤ ਗਏ ਨਾਲ ਧੋਖਾ ਕੀਤਾ ਜਾਵੇਗਾ ਅਤੇ ਇਸ ਤਰ੍ਹਾਂ ਗੱਡੀ ਦੇ ਵਿੱਚ ਪਰਿਵਾਰ ਵੱਲੋਂ ਆਇਆ ਗਿਆ ਤੇ ਉਸ ਦੇ ਪੁੱਤ ਨੂੰ ਗੋ ਲੀਆਂ ਮਾਰ ਕੇ ਮੌ ਤ ਦੇ ਘਾਟ ਉਤਾਰ ਦਿੱਤਾ ਪਰਿਵਾਰਕ ਮੈਂਬਰਾਂ ਦੇ ਵੱਲੋਂ ਪੁਲੀਸ ਥਾਣੇ ਦੇ ਸਾਹਮਣੇ ਧਰਨਾ ਦਿੱਤਾ ਗਿਆ ਹੈ ਅਤੇ ਮਾਮਲਾ ਦਰਜ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਮੰਗਾਂ ਮਨਵਾਉਣ ਦੀ ਵੀ ਗੱਲ ਕੀਤੀ ਜਾ ਰਹੀ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *