Breaking News
Home / खबरे / ਭੁੰਜੇ ਬੈਠੇ ਅਧਿਆਪਕਾਂ ਨੂੰ ਦੇਸ਼ ਘਰ ਤੋਂ ਬਾਹਰ ਆਈ ਮੰਤਰੀ ਦੀ ਘਰਵਾਲੀ

ਭੁੰਜੇ ਬੈਠੇ ਅਧਿਆਪਕਾਂ ਨੂੰ ਦੇਸ਼ ਘਰ ਤੋਂ ਬਾਹਰ ਆਈ ਮੰਤਰੀ ਦੀ ਘਰਵਾਲੀ

ਪੰਜਾਬ ਸਰਕਾਰ ਦੇ ਵੱਲੋਂ ਲਗਾਤਾਰ ਟੈੱਟ ਪਾਸ ਅਤੇ ਈਟੀਟੀ ਪਾਸ ਅਧਿਆਪਕਾਂ ਦੇ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜਿੰਨਾ ਅਧਿਆਪਕਾਂ ਦੀਆਂ ਭਰਤੀਆਂ ਹੋਈਆਂ ਹੋਈਆਂ ਹਨ ਉਨ੍ਹਾਂ ਨੂੰ ਕਿਉਂ ਕਾਨੂੰਨ ਇਨਸਾਫ਼ ਨਹੀਂ ਦੇ ਰਿਹਾ ਚਾਰ ਸੌ ਤੋਂ ਵੱਧ ਮੁਲਾਜ਼ਮਾਂ ਦੀਆਂ ਭਰਤੀਆਂ ਹੋਈਆਂ ਨੇ ਪਰ ਕਿਸੇ ਨੂੰ ਵੀ ਸਾਮਾਨ ਪੋਸਟ ਦੇ ਉੱਤੇ ਨਹੀਂ ਰੱਖਿਆ ਜਾ ਰਿਹਾ ਜਿੱਥੇ ਪੰਜਾਬ ਦੇ ਵਿੱਚ ਆਏ ਨਵੇਂ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਹਰ ਆਏ ਦਿਨ ਨਵੇਂ ਨਵੇਂ ਕੋਈ ਨਾ ਕੋਈ ਐਲਾਨ ਕੀਤੇ ਜਾ ਰਹੇ ਸਨ ਉਸ ਦੇ ਮੱਦੇਨਜ਼ਰ ਜੇਕਰ ਦੇਖਿਆ ਜਾਵੇ ਤਾਂ ਚੰਨੀ ਸਰਕਾਰ ਵੀ ਆਪਣੇ ਵਾਅਦਿਆਂ ਦੇ ਉੱਪਰ ਖ਼ਰਾ ਨਹੀਂ ਉਤਰ ਪਾਈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਇੱਕ ਹਫ਼ਤੇ ਵਿੱਚ ਇਹ ਹੱਲ ਕਰ ਦਿੱਤਾ ਜਾਵੇਗਾ ਪਰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਹਫ਼ਤਾ ਇਹ ਕਦੋਂ ਹੋਵੇਗਾ

ਕਿਉਂਕਿ ਲਗਾਤਾਰ ਅਧਿਆਪਕਾਂ ਦੀ ਵੱਲੋਂ ਆਪਣਾ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਅਤੇ ਅੱਜ ਉਨ੍ਹਾਂ ਨੇ ਖੇਡ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਜਦੋਂ ਉਹ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਸੀ ਤਾਂ ਉਨ੍ਹਾਂ ਦੀ ਘਰਵਾਲੀ ਨੇ ਬਾਹਰ ਆ ਕੇ ਦੱਸਿਆ ਕਿ ਏਨੇ ਸਮੇਂ ਦੇ ਜੋ ਲੋਕ ਬੈਠੇ ਨੇ ਉਨ੍ਹਾਂ ਦੀਆਂ ਫਾਈਲਾਂ ਹੌਲੀ ਹੌਲੀ ਦੇਖੀਆਂ ਜਾ ਰਹੀਆਂ ਨੇ ਤੇ ਸਭ ਦਾ

ਹੱਲ ਕੀਤਾ ਜਾ ਰਿਹਾ ਇਹ ਇਕਦਮ ਕਿਸੇ ਚੀਜ਼ ਦਾ ਵੀ ਹੱਲ ਨਹੀਂ ਹੋ ਸਕਦਾ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਸਮਾਂ ਜ਼ਰੂਰ ਲੱਗੇਗਾ ਤੇ ਸਮਾਂ ਚਾਹੀਦਾ ਵੀ ਹੈ ਪਰ ਦੂਜੇ ਪਾਸੇ ਅਧਿਆਪਕਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਹਰ ਵੇਲੇ ਹਰ ਹਫ਼ਤੇ ਇਕ ਸਮਾਂ ਦਿੱਤਾ ਜਾਂਦਾ ਹੈ ਪਰ ਉਸ ਸਮੇਂ ਦੇ ਉੱਤੇ ਨਿਰਧਾਰਤ ਕੋਈ ਵੀ ਹੱਲ ਨਹੀਂ ਕੱਢਿਆ ਜਾਂਦਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *