Breaking News
Home / खबरे / ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵੀਡੀਓ ਬੱਸ ਦੇ ਵਿੱਚ ਕੁੜੀ ਤੋਂ ਡਿਮਾਂਡ ਕਰਨੀ ਕੰਡਕਟਰ ਨੂੰ ਪਈ ਮਹਿੰਗੀ

ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵੀਡੀਓ ਬੱਸ ਦੇ ਵਿੱਚ ਕੁੜੀ ਤੋਂ ਡਿਮਾਂਡ ਕਰਨੀ ਕੰਡਕਟਰ ਨੂੰ ਪਈ ਮਹਿੰਗੀ

ਸੋਸ਼ਲ ਮੀਡੀਆ ਦੇ ਉੱਪਰ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਇਸ ਵੀਡੀਓ ਨੂੰ ਵੇਖ ਕੇ ਤੁਸੀਂ ਵੀ ਜ਼ਰੂਰ ਹੈਰਾਨ ਰਹਿ ਜਾਓਗੇ ਇਸ ਵੀਡੀਓ ਦੇ ਵਿੱਚ ਇੱਕ ਮਹਿਲਾ ਦੇ ਦੁਬਾਰਾ ਇਕ ਕੰਡਕਟਰ ਦੀ ਉੱਤੇ ਕਾਫ਼ੀ ਗੰਭੀਰ ਇਲਜ਼ਾਮ ਲਗਾਏ ਗਏ ਸੀ ਜਿਸਦੇ ਵਿਚ ਉਸ ਦਾ ਕਹਿਣਾ ਸੀ ਕਿ ਕੰਡਕਟਰ ਦੇ ਵੱਲੋਂ ਉਸਦੇ ਨਾਲ ਛੇੜਖਾਨੀ ਕੀਤੀ ਗਈ ਹੈ ਪਰ ਜਦੋਂ ਮੌਕੇ ਉੱਤੇ ਜਦੋਂ ਗੱਡੀ ਨੂੰ ਰੋਕਿਆ ਗਿਆ ਤਾਂ

ਪਤਾ ਲੱਗਿਆ ਕਿ ਉਸਦੇ ਵਲੋਂ ਕੋਈ ਵੀ ਪਤਨੀ ਜੀ ਨਹੀਂ ਸਗੋਂ ਉਸ ਮਹਿਲਾ ਤੋਂ ਉਸ ਦੀ ਟਿਕਟ ਜਰੂਰ ਮੰਗੀ ਗਈ ਸੀ ਤੇ ਉਸ ਤੋਂ ਬਾਅਦ ਉਸ ਪੁਲਿਸ ਦੇ ਮੁਲਾਜ਼ਮ ਦੇ ਦੁਬਾਰਾ ਬੱਸ ਨੂੰ ਰੋਕਿਆ ਜਾਂਦਾ ਹੈ ਤੇ ਕਿਹਾ ਜਾਂਦਾ ਹੈ ਕਿ ਉਹ ਆਪਣੀ ਬੱਸ ਨੂੰ ਰੋਕਣ ਅਤੇ ਕੰਡਕਟਰ ਉੱਤੇ ਗੰਭੀਰ ਇਲਜ਼ਾਮ ਲਾਏ ਜਾਂਦੇ ਨੇ ਜਿੱਥੇ ਕੰਡਕਟਰ ਭਾਈਚਾਰੇ ਦੇ ਸਾਥੀ ਦੇ ਦੁਆਰਾ ਜਦੋਂ ਇਸ ਗੱਲ ਦੀ ਪੁੱਛਗਿੱਛ ਕੀਤੀ ਜਾਂਦੀ ਹੈ

ਤਾਂ ਕੁੜੀ ਦਾ ਕਹਿਣਾ ਹੁੰਦਾ ਹੈ ਕਿ ਉਸ ਨਾਲ ਛੇੜਖਾਨੀ ਨਹੀਂ ਹੋਈ ਕਿਉਂਕਿ ਜ਼ਿਆਦਾਤਰ ਪੁਲੀਸ ਦੇ ਅਫ਼ਸਰਾਂ ਦਾ ਝਾਂਸਾ ਦੇ ਕੇ ਬੱਸਾਂ ਦੇ ਵਿੱਚ ਕਿਰਾਇਆ ਨਹੀਂ ਦਿੱਤਾ ਜਾਂਦਾ ਜੋ ਕਿ ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਆਪਣਾ ਫਿਰ ਕਿਰਾਇਆ ਲੈਣ ਦੇ ਲਈ ਉਨ੍ਹਾਂ ਨੂੰ ਜਦੋਂ ਟਿਕਟ ਵਿਖਾਉਣ ਲਈ ਕਿਹਾ ਜਾਂਦਾ ਹੈ ਕਈ ਅਜਿਹੇ ਵੀ ਨਿਕਲੇ ਜਿਨ੍ਹਾਂ ਦੇ ਕੋਲ ਕੋਈ ਵੀ ਪਰੂਫ਼

ਸਰਕਾਰੀ ਮੁਲਾਜ਼ਮ ਦਾ ਨਹੀਂ ਹੁੰਦਾ ਹੁਣੇ ਮਾਮਲੇ ਵਿੱਚ ਇਹ ਵੇਖਣਾ ਹੋਵੇਗਾ ਕਿ ਇਸ ਦੇ ਵਿੱਚ ਕੌਣ ਸੱਚਾ ਕੌਣ ਝੂਠਾ ਅਤੇ ਵਾਇਰਲ ਵੀਡੀਓ ਰਾਜਾ ਵੜਿੰਗ ਦੇ ਪੀਏ ਨੂੰ ਭੇਜਣ ਦੀ ਗੱਲ ਵੀ ਕੀਤੀ ਜਾ ਰਹੀ ਅਤੇ ਪੁਲੀਸ ਮੁਲਾਜ਼ਮ ਦੇ ਦੁਬਾਰਾ ਕੋਈ ਵੀ ਗੱਲ ਨਹੀਂ ਕੀਤੀ ਜਾਰੀ ਅਤੇ ਸਗੋਂ ਕੈਮਰੇ ਤੋਂ ਦੂਰ ਭੱਜਿਆ ਜਾ ਰਿਹਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *