Home / खबरे / SBI ਬੈਂਕ ਦੇ ਰਿਹਾ ਹੈ ਦੋ ਲੱਖ ਰੁਪਏ,ਜਲਦੀ ਕਰੋ ਇਹ ਕੰਮ!

SBI ਬੈਂਕ ਦੇ ਰਿਹਾ ਹੈ ਦੋ ਲੱਖ ਰੁਪਏ,ਜਲਦੀ ਕਰੋ ਇਹ ਕੰਮ!

ਅਕਸਰ ਹੀ ਬਹੁਤ ਸਾਰੇ ਅਜਿਹੇ ਫ਼ੈਸਲੇ ਲਏ ਜਾਂਦੇ ਹਨ ਜਿਸ ਨਾਲ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕੁਝ ਬੈਂਕਾਂ ਵੱਲੋਂ ਵੀ ਅਜਿਹੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਦੇ ਗਾਹਕਾਂ ਦੇ ਵਿੱਚ ਪੌੜੀ ਖੁਸ਼ੀ ਲਿਆਂਦੀ ਜਾਵੇ ਅਤੇ ਗਾਹਕਾਂ ਦੀ ਗਿਣਤੀ ਦੇ ਵਿੱਚ ਵੀ ਵਾਧਾ ਹੋਵੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਐੱਸਬੀਆਈ ਬੈਂਕ ਭਾਰਤ ਦਾ ਨੰਬਰ ਇੱਕ ਬੈਂਕ ਹੈ।

ਇਸ ਦੇ ਨਾਲ ਬਹੁਤ ਸਾਰੇ ਗਾਹਕ ਜੁੜੇ ਹੋਏ ਹਨ ਅਤੇ ਲੋਕਾਂ ਨੂੰ ਇਸ ਬੈਂਕ ਉੱਤੇ ਬਹੁਤ ਜ਼ਿਆਦਾ ਵਿਸ਼ਵਾਸ ਵੀ ਹੈ ਕਿਉਂਕਿ ਐਸਬੀਆਈ ਬੈਂਕ ਵੱਲੋਂ ਆਪਣੇ ਗਾਹਕਾਂ ਨੂੰ ਖੁਸ਼ ਕਰਨ ਦੇ ਲਈ ਸਮੇਂ ਸਮੇਂ ਤੇ ਨਵੇਂ ਫ਼ੈਸਲੇ ਲਏ ਜਾਂਦੇ ਰਹਿੰਦੇ ਹਨ। ਇਸ ਤੋਂ ਇਲਾਵਾ ਆਪਣੇ ਗਾਹਕਾਂ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਦੇ ਲਈ ਵੀ ਉਨ੍ਹਾਂ ਵੱਲੋਂ ਕਈ ਫ਼ੈਸਲੇ ਲਏ ਜਾਂਦੇ ਹਨ ਤਾਂ ਜੋ ਉਨ੍ਹਾਂ ਦੇ ਗਾਹਕ ਇਨ੍ਹਾਂ ਦੇ ਨਾਲ

ਜੁੜੇ ਰਹਿਣਾ ਅਤੇ ਹੁਣ ਇੱਕ ਹੋਰ ਫ਼ੈਸਲਾ ਲਿਆ ਗਿਆ ਹੈ ਕਿ ਜਿਹੜੇ ਲੋਕਾਂ ਵੱਲੋਂ ਐੱਸਬੀਆਈ ਬੈਂਕ ਦੇ ਵਿਚ ਰੂਪੇਅ ਡੈਬਿਟ ਕਾਰਡ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਉਨ੍ਹਾਂ ਨੂੰ ਦੋ ਲੱਖ ਰੁਪਏ ਤੱਕ ਦਾ ਬੀਮਾ ਦਿੱਤਾ ਜਾ ਰਿਹਾ ਹੈ। ਇਸ ਦੇ ਭਾਰਤ ਵਿੱਚ ਕੁਝ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਕਿ ਕਿਨ੍ਹਾਂ ਲੋਕਾਂ ਨੂੰ ਇਸਦਾ ਲਾਭ ਮਿਲ ਸਕਦਾ ਹੈ। ਜਾਣਕਾਰੀ ਮੁਤਾਬਕ ਦੋ ਹਜਾਰ ਅਠਾਰਾਂ ਤੋਂ

ਜਿਹੜੇ ਲੋਕ ਰੁਪਏ ਡੈਬਿਟ ਕਾਰਡ ਦਾ ਇਸਤੇਮਾਲ ਕਰ ਰਹੇ ਹਨ ਉਨ੍ਹਾਂ ਨੂੰ ਇਹ ਬੀਮਾ ਮੁਹੱਈਆ ਕਰਵਾਇਆ ਜਾਵੇਗਾ। ਇਸ ਲਈ ਕੁਝ ਕੰਮ ਵੀ ਗਾਹਕਾਂ ਨੂੰ ਕਰਨੇ ਹੋਣਗੇ ਭਾਵ ਜੇਕਰ ਉਹ ਉਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ ਤਾਂ ਇਸ ਵਾਸਤੇ ਇਨ੍ਹਾਂ ਨੂੰ ਬੈਂਕ ਦੇ ਨਾਲ ਸੰਪਰਕ ਕਰਨਾ ਹੋਵੇਗਾ ਅਤੇ ਆਪਣੀ ਜਾਣਕਾਰੀ ਬੈਂਕ ਦੇ ਅਧਿਕਾਰੀਆਂ ਦੇ ਨਾਲ ਸਾਂਝੀ

ਕਰਨੀ ਹੋਵੇਗੀ ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਇਸ ਦਾ ਫ਼ਾਇਦਾ ਮਿਲੇਗਾ। ਦੱਸ ਦਈਏ ਕਿ ਇੱਥੇ ਕਿਸੇ ਵੀ ਪ੍ਰਕਾਰ ਦਾ ਕੋਈ ਪੈਸਾ ਨਹੀਂ ਲਿਆ ਜਾਵੇਗਾ ਭਾਵ ਮੁਫ਼ਤ ਦੇ ਵਿਚ ਹੀ ਲੋਕਾਂ ਨੂੰ ਇਹ ਸੁਵਿਧਾ ਦਿੱਤੀ ਜਾ ਰਹੀ ਹੈ ਸੋ ਜੇਕਰ ਤੁਸੀ ਵੀ ਐਸਬੀਆਈ ਬੈਂਕ ਨਾਲ ਲੈਣ ਦੇਣ ਕਰਦੇ ਹੋ ਅਤੇ ਤੁਹਾਡੇ ਕੋਲ ਰੁਪਏ ਡੈਬਿਟ ਕਾਰਡ ਹੈ ਤਾਂ ਤੁਸੀਂ ਇਸ ਸਕੀਮ ਦਾ ਲਾਭ ਲੈ ਸਕਦੇ ਹੋ ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *