Breaking News
Home / खबरे / ਪਹਾੜੀ ਤੇ ਫੋਟੋ ਖਿੱਚ ਰਹੀ ਸੀ ਔਰਤ,ਹੋ ਗਿਆ ਮਾੜਾ ਕੰਮ

ਪਹਾੜੀ ਤੇ ਫੋਟੋ ਖਿੱਚ ਰਹੀ ਸੀ ਔਰਤ,ਹੋ ਗਿਆ ਮਾੜਾ ਕੰਮ

ਅੱਜਕੱਲ੍ਹ ਦੇ ਸਮੇਂ ਵਿੱਚ ਲੋਕ ਆਪਣੀਆਂ ਤਸਵੀਰਾਂ ਖਿੱਚ ਕੇ ਸੋਸ਼ਲ ਮੀਡੀਆ ਤੇ ਸਾਂਝਾ ਕਰਨਾ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਇਸ ਲਈ ਉਨ੍ਹਾਂ ਵੱਲੋਂ ਵੱਖੋ ਵੱਖਰੇ ਅੰਦਾਜ਼ ਦੇ ਵਿਚ ਫੋਟੋਆਂ ਖਿੱਚੀਆਂ ਜਾਂਦੀਆਂ ਹਨ ਅਤੇ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਕੁਝ ਲੋਕ ਪਹਾੜੀ ਇਲਾਕਿਆਂ ਦੇ ਵਿੱਚ ਵੀ ਫੋਟੋ ਖਿੱਚਣ ਲਈ ਜਾਂਦੇ ਹਨ। ਪਰ ਕਈ ਵਾਰ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ

ਇਸੇ ਤਰ੍ਹਾਂ ਦਾ ਇਕ ਮਾਮਲਾ ਬੈਲਜੀਅਮ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇੱਕ ਔਰਤ ਆਪਣੇ ਪਤੀ ਦੇ ਨਾਲ ਪਹਾੜਾਂ ਦੇ ਵਿੱਚ ਘੁੰਮਣ ਗਈ ਸੀ ਕਿਉਂਕਿ ਲਾਕਡਾਊਨ ਤੋਂ ਬਾਅਦ ਉਹ ਖੁੱਲ੍ਹੀ ਹਵਾ ਦਾ ਆਨੰਦ ਲੈਣਾ ਚਾਹੁੰਦੇ ਸੀ। ਪਰ ਇਸ ਸਮੇਂ ਉਨ੍ਹਾਂ ਨੇ ਬਹੁਤ ਸਾਰੀਆਂ ਫੋਟੋਆਂ ਖਿੱਚੀਆਂ ਜਾਣਕਾਰੀ ਮੁਤਾਬਕ ਜਦੋਂ ਇਹ ਔਰਤ ਪਹਾੜੀ ਉੱਤੇ ਚੜ੍ਹ ਕੇ ਫੋਟੋ ਖਿੱਚ ਰਹੀ ਸੀ ਤਾਂ ਇਸ ਦੇ ਨਾਲ ਹਾਦਸਾ ਵਾਪਰਿਆ

ਭਾਵ ਇਹ ਪਹਾੜੀ ਤੋਂ ਹੇਠਾਂ ਡਿੱਗ ਗਈ ਅਤੇ ਇਸ ਦੀ ਮੌ ਤ ਹੋ ਗਈ। ਜਾਣਕਾਰੀ ਮੁਤਾਬਕ ਜਿੱਥੇ ਇਹ ਡਿੱਗੀ ਸੀ ਉਥੇ ਪਾਣੀ ਦਾ ਇੱਕ ਝਰਨਾ ਵੀ ਵਹਿ ਰਿਹਾ ਸੀ ਜਦੋਂ ਇਸ ਦੇ ਪਤੀ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਹੋਈ ਤਾਂ ਉਸ ਨੇ ਰੈਸਕਿਊ ਟੀਮ ਨੂੰ ਜਾਣਕਾਰੀ ਦਿੱਤੀ ਅਤੇ ਪੁਲੀਸ ਮੁਲਾਜ਼ਮਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਮੌਕੇ ਤੇ ਅਧਿਕਾਰੀ ਇਥੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਰੈਸਕਿਊ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ

ਗਿਆ ਪਰ ਇਸ ਵਿਅਕਤੀ ਦੀ ਪਤਨੀ ਨੂੰ ਜ਼ਿੰਦਾ ਬਰਾਮਦ ਨਹੀਂ ਕੀਤਾ ਗਿਆ ਭਾਵ ਉਸ ਦੀ ਮ੍ਰਿਤਕ ਦੇਹ ਹੀ ਇਨ੍ਹਾਂ ਨੂੰ ਮਿਲੀ ਹੈ।ਇਸ ਤੋਂ ਬਾਅਦ ਇਸ ਔਰਤ ਦਾ ਪਤੀ ਕਾਫ਼ੀ ਜ਼ਿਆਦਾ ਦੁਖੀ ਹੋ ਜਾਂਦਾ ਹੈ ਅਤੇ ਉਸ ਨੇ ਇਹ ਕਹਾਣੀ ਸੋਸ਼ਲ ਮੀਡੀਆ ਉੱਤੇ ਵੀ ਸਾਂਝੀ ਕੀਤੀ ਹੈ ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।ਕੁਝ ਲੋਕਾਂ ਵੱਲੋਂ

ਇਸ ਵਿਅਕਤੀ ਇਸੇ ਹੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹੋ ਸਕਦਾ ਹੈ ਕਿ ਇਸੇ ਨੇ ਹੀ ਆਪਣੀ ਪਤਨੀ ਮੈਨੂੰ ਧੱਕਾ ਦਿੱਤਾ ਹੋਵੇ ਅਤੇ ਉਸ ਦੀ ਮੌਤ ਹੋਈ ਹੋਵੇ ਫਿਲਹਾਲ ਇਸ ਮਾਮਲੇ ਬਾਰੇ ਕੁਝ ਵੀ ਨਹੀਂ ਕਿਹਾ ਜਾ ਸਕਦਾ ਕਿਉਂਕਿ ਪੁਲਸ ਪ੍ਰਸ਼ਾਸਨ ਵਲੋਂ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਕੁਝ ਲੋਕ ਇਸ ਵਿਅਕਤੀ ਦੇ ਨਾਲ ਹਮਦਰਦੀ ਜਤਾਉਂਦੇ ਹੋਏ ਵੀ ਦਿਖਾਈ ਦੇ ਰਹੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਚ ਸਾਂਝਾ ਕਰ ਸਕਦੇ ਹੋ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *