Breaking News
Home / खबरे / ਬੁਲੇਟ ਮੋਟਰ ਸਾਈਕਲ ਵਾਲਾ ਇਹ ਮੁੰਡੇ ਨੇ ਫਸਾਇਆ ਕਸੂਤਾ ਪੁਲਸੀਆ

ਬੁਲੇਟ ਮੋਟਰ ਸਾਈਕਲ ਵਾਲਾ ਇਹ ਮੁੰਡੇ ਨੇ ਫਸਾਇਆ ਕਸੂਤਾ ਪੁਲਸੀਆ

ਇੱਕ ਤੀਹ ਸਕਿੰਟ ਦਾ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ ਇਸ ਵੀਡੀਓ ਦੇ ਵਿਚ ਇੰਨਾ ਜ਼ਿਆਦਾ ਬਵਾਲ ਹੋ ਰਿਹਾ ਹੈ ਕਿ ਦੇਖ ਕੇ ਤੁਸੀਂ ਵੀ ਜ਼ਰੂਰ ਘਬਰਾ ਜਾਓਗੇ ਕਿ ਇੱਕ ਮੁੰਡਾ ਕਿਸ ਤਰ੍ਹਾਂ ਦੇ ਨਾਲ ਟ੍ਰੈਫਿਕ ਪੁਲਸ ਵਾਲੇ ਨੂੰ ਬੋਲ ਰਿਹਾ ਹੈ ਅਸਲ ਵਿੱਚ ਮੁੰਡੇ ਤੇ ਵੱਲੋਂ ਇਹ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੁਲੀਸ ਵਾਲੇ ਦੇ ਵੱਲੋਂ ਉਸ ਨੂੰ ਗਾ ਲ੍ਹਾਂ ਕੱਢੀਆਂ ਗਈਆਂ ਹਨ

ਜੋ ਕਿ ਬਿਲਕੁੱਲ ਬਰਦਾਸ਼ਤ ਕਰਨ ਵਾਲੀ ਗੱਲ ਨਹੀਂ ਹੈ ਜਿਸ ਤੋਂ ਬਾਅਦ ਮੁੰਡਾ ਕਾਫ਼ੀ ਜ਼ਿਆਦਾ ਗੁੱਸਾ ਹੋ ਜਾਂਦਾ ਏ ਤੇ ਉਸ ਦੇ ਵੱਲੋਂ ਲਗਾਤਾਰ ਪੁਲੀਸ ਵਾਲੇ ਨੂੰ ਕਿਹਾ ਜਾਂਦਾ ਹੈ ਕਿ ਉਸ ਦਾ ਮੋਟਰਸਾਈਕਲ ਜਿੱਥੇ ਮਰਜ਼ੀ ਲੈ ਜਾ ਸਕਦਾ ਹੈ ਪਰ ਉਸਨੂੰ ਗਾਲ ਨਾ ਕੱਢ ਕਿਉਂਕਿ ਉਹ ਮੋਟਰਸਾਈਕਲ ਦੀ ਪ੍ਰਵਾਹ ਨਹੀਂ ਕਰਦਾ ਪਰ ਉਸ ਨੂੰ ਮੰਦਾ ਚੰਗਾ ਨਾ ਬੋਲਿਆ ਜਾਵੇ ਅਸਲ ਵਿੱਚ ਪੁਲੀਸ ਪ੍ਰੈੱਸ ਅਤੇ ਵੱਲੋਂ ਚਲਾਨ ਕੱਟੇ ਜਾ ਰਹੇ ਸੀ ਜਿਸ ਤੋਂ ਬਾਅਦ ਇਹ ਸਭ ਕੁਝ ਹੋਇਆ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *