Home / खबरे / ਪੰਜਾਬੀਆਂ ਲਈ ਖੁਸ਼ਖਬਰੀ-ਅੱਜ ਤੋਂ ਇਸ ਰੇਟ ਤੇ ਵਿਕੇਗਾ ਪੈਟਰੋਲ-ਡੀਜ਼ਲ

ਪੰਜਾਬੀਆਂ ਲਈ ਖੁਸ਼ਖਬਰੀ-ਅੱਜ ਤੋਂ ਇਸ ਰੇਟ ਤੇ ਵਿਕੇਗਾ ਪੈਟਰੋਲ-ਡੀਜ਼ਲ

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਅਾਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਲਾਕ ਦਾ ਬਟਨ ਜ਼ਰੂਰ ਦਬਾਓ ਤਾਂ ਜੋਤਾਂ ਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸੂਬੇ ਵਿੱਚ ਹਰ ਇੱਕ ਚੀਜ਼ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਹਰ ਇਕ ਵਰਗ ਹੀ ਬੜਾ ਹੀ ਪ੍ਰੇਸ਼ਾਨੀ ਦੇ ਚੱਕਰਾਂ ਵਿੱਚ ਸੀ।ਅਤੇ ਤੁਹਾਨੂੰ ਪਤਾ ਹੀ ਹੈ ਕਿ ਜਿੱਥੇ ਕਿ ਪੰਜਾਬ ਵਿਚ ਅਤੇ ਦੇਸ਼ ਭਰ ਵਿੱਚ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਮ ਜਨਤਾ ਨੂੰ ਬੜੀਆਂ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਉੱਥੇ ਹੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਆਏ ਦਿਨ ਹੀ ਕੁਝ ਨਾ ਕੁਝ ਨਵੇਂ ਵੱਡੇ ਐਲਾਨ ਕੀਤੇ ਗਏ ਸਨ ।ਅਤੇ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਵੀ ਕੁਝ ਅਜਿਹੇ ਵੱਡੇ ਐਲਾਨ ਕੀਤੇ ਗਏ ਹਨ ਅਤੇ ਤੁਹਾਨੂੰ ਪਤਾ ਹੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਕੁਝ ਰਾਹਤ ਦਿੱਤੀ ਗਈ ਸੀ ਅਤੇ ਉੱਥੇ ਹੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ

ਵੀ ਆਪਣੇ ਸੂਬੇ ਵੱਲੋਂ ਪੰਜਾਬ ਦੇ ਲੋਕਾਂ ਲਈ ਪੈਟਰੋਲ ਡੀਜ਼ਲ ਅਤੇ ਕੁਝ ਹੋਰ ਖਾਣ ਵਾਲੇ ਤੇਲ ਦੀਅਾਂ ਕੀਮਤਾਂ ਵਿੱਚ ਵਧੇਰੇ ਤੌਰ ਤੇ ਕਟੌਤੀ ਕੀਤੀ ਗਈ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਪਿਛਲੇ ਸਾਲ ਦੌਰਾਨ ਹੋਏ ਲਾਕਡਾਊਨ ਕਰਕੇ ਹੋਰ ਵਰਗ ਦੇ ਲੋਕਾਂ ਨੂੰ ਵੀ ਇਨ੍ਹਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।ਪਰ ਹੁਣ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੀ ਸਰਕਾਰ ਦੀਆਂ ਹੋਈਆਂ ਮੀਟਿੰਗਾਂ ਦੌਰਾਨ ਇਹ ਵੱਡੇ ਫੈਸਲੇ ਲਏ ਗਏ।

ਅਤੇ ਉਨ੍ਹਾਂ ਫ਼ੈਸਲਿਆਂ ਵਿੱਚ ਸਭ ਤੋਂ ਪਹਿਲਾਂ ਇਹ ਚਰਚਾ ਪੈਟਰੋਲ ਅਤੇ ਡੀਜ਼ਲ ਦੇ ਮਾਮਲੇ ਨੂੰ ਲੈ ਕੇ ਹੋਈ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਵੱਧ ਰਹੀ ਦਿਨ ਬ ਦਿਨ ਮਹਿੰਗਾਈ ਨੂੰ ਲੈ ਕੇ ਸੂਬੇ ਦੇ ਲੋਕਾਂ ਵਿੱਚ ਬੜੀ ਹੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸੀ।ਪਰ ਹੁਣ ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ

ik8,ਪੰਜਾਬ ਸਰਕਾਰ ਵੱਲੋਂ ਪੈਟਰੋਲ ਦੀ ਕੀਮਤ ਦੱਸ ਰੁਪਏ ਪ੍ਰਤੀ ਲਿਟਰ ਦੇ ਹਿਸਾਬ ਨਾਲ ਘਟਾ ਦਿੱਤੀ ਹੈ ਅਤੇ ਡੀਜ਼ਲ ਦੀ ਕੀਮਤ ਪੰਜ ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਘਟਾ ਦਿੱਤੀ ਹੈ।ਅਤੇ ਤੁਹਾਨੂੰ ਦੱਸਦੀ ਕਿ ਚੀਨੀ ਸਰਕਾਰ ਨੇ ਹੀ ਕੱਲ੍ਹ ਇਕ ਮੀਟਿੰਗ ਦੌਰਾਨ ਫ਼ੈਸਲਾ ਕੀਤਾ।ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।

About admin2

Leave a Reply

Your email address will not be published. Required fields are marked *