Home / खबरे / ਪੰਜਾਬ ਦੀ ਸਰਕਾਰ ਵੱਲੋਂ ਸਕੂਲਾਂ ਲਈ ਇਹ ਵੱਡਾ ਐਲਾਨ

ਪੰਜਾਬ ਦੀ ਸਰਕਾਰ ਵੱਲੋਂ ਸਕੂਲਾਂ ਲਈ ਇਹ ਵੱਡਾ ਐਲਾਨ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਣ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਸਕੂਲੀ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਅਜਿਹੀਆਂ ਨੀਤੀਆਂ ਨੂੰ ਲੈ ਸਕੂਲਾਂ ਦੇ ਜਿੱਥੇ ਗੱਲਬਾਤ ਕਰੀਏ ਸਿੱਖਿਆ ਦੀ ਵਿਭਾਗ ਨੂੰ ਲੈ ਕੇ ਉੱਚਾ ਚੁੱਕਣ ਲਈ ਨਵੀਆਂ ਨੀਤੀਆਂ

ਅਪਣਾਈਆਂ ਗਈਆਂ ਹਨ।ਪੰਜਾਬ ਸਰਕਾਰ ਦੀਆਂ ਇਹ ਗਤੀਵਿਧੀਆਂ ਅਤੇ ਹੋਰ ਕੁਝ ਅਜਿਹੇ ਵਿਸਥਾਰਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ।ਦੋਸਤੋ ਤੁਹਾਨੂੰ ਦੱਸਦੀਏ ਕਿ ਸਕੂਲੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਅਤੇ ਉਨ੍ਹਾਂ ਦੇ ਇੰਸਪਾਇਰ ਸੈਕਟਰ ਵਿੱਚ ਵਧੀਆ ਗੁਣਵੱਤਾ ਰੱਖਣ ਲਈ ਪੰਜਾਬ ਸਰਕਾਰ ਨੇ ਇਹ ਵੱਡੇ ਐਲਾਨ ਕੀਤੇ ਗਏ ਹਨ ਅਤੇ ਤੁਹਾਨੂੰ ਦੱਸਦੀ ਕਿ ਇਹ ਵੱਡੀ ਅਪਡੇਟ

ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਹੁਣ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਆਪਸੀ ਤਾਲਮੇਲ ਵਧਾਉਣ ਲਈ ਇਹ ਵੱਡੇ ਐਲਾਨ ਕੀਤੇ ਗਏ ਹਨ ਅਤੇ ਤੁਹਾਨੂੰ ਦੱਸਦੀਏ ਕਿ ਹਰ ਇਕ ਸਰਕਾਰੀ ਸਕੂਲ ਕਿਸੇ ਨਾ ਕਿਸੇ ਇਕ ਨਿਜੀ ਸਕੂਲ ਨਾਲ ਜੋੜਨ ਲਈ ਅਤੇ ਉਨ੍ਹਾਂ ਵਿੱਚ ਆਪਸੀ ਕੁਝ ਅਜਿਹੇ ਸੰਬੰਧ ਬਣਾਏ ਜਾਣਗੇ ਅਤੇ ਉਹ ਆਪਣਾ ਸਰਕਲ ਸਰਕਾਰੀ ਅਤੇ ਨਿੱਜੀ ਸਕੂਲ ਨਾਲ

ਮਿਲ ਕੇ ਆਪਣਾ ਤਿਲ ਤਾਲਮੇਲ ਵਧੀਆ ਚਲਾਉਣਗੇ ਅਤੇ ਆਪਣੀ ਸਕੂਲੀ ਸਿੱਖਿਆ ਦਾ ਨਾਮ ਉੱਚਾ ਚੁੱਕਣਗੇ।ਨਵੀਂ ਰਾਸ਼ਟਰੀ ਸਿੱਖਿਆ ਆਉਣ ਦੇ ਨਾਲ ਸਕੂਲਾਂ ਦੇ ਪੱਧਰ ਨੂੰ ਵਧੀਆ ਗੁਣਵੱਤਾ ਬਣਾਉਣ ਲਈ ਇਹ ਸਰਕਾਰ ਵੱਲੋਂ ਨਿਯਮ ਲਾਗੂ ਕੀਤੇ ਗਏ ਹਨ ਅਤੇ ਕਿਸੇ ਨਾ ਕਿਸੇ ਪੱਖੋਂ ਸਕੂਲਾਂ ਦੇ ਆਪਸੀ ਤਾਲਮੇਲ ਨੂੰ ਬਿਹਤਰ ਬਣਾਉਣ ਲਈ ਇਹ ਵੱਡੇ ਐਲਾਨ ਕੀਤੇ

ਗਏ ਹਨ।ਤੁਹਾਨੂੰ ਪਤਾ ਹੀ ਹੈ ਕਿ ਉਨ੍ਹਾਂ ਦੀ ਮਹਾਂਮਾਰੀ ਕਾਰਨ ਸਕੂਲਾਂ ਕਾਲਜਾਂ ਵਿੱਚ ਹੋਈਆਂ ਛੁੱਟੀਆਂ ਦੌਰਾਨ ਹੁਣ ਆਨਲਾਈਨ ਸਿਸਟਮ ਦੁਬਾਰਾ ਇਹ ਮੁਹਿੰਮ ਇਹ ਸਰਕਾਰ ਵੱਲੋਂ ਚਲਾਈ ਗਈ ਹੈ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *