Home / खबरे / ਖੇਤੀ ਕਾਨੂੰਨਾਂ ਦੇ ਬਾਰੇ ਕੇਂਦਰ ਸਰਕਾਰ ਤੋਂ ਆਈ ਵੱਡੀ ਖ਼ਬਰ

ਖੇਤੀ ਕਾਨੂੰਨਾਂ ਦੇ ਬਾਰੇ ਕੇਂਦਰ ਸਰਕਾਰ ਤੋਂ ਆਈ ਵੱਡੀ ਖ਼ਬਰ

ਜਿੱਥੇ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੀਆਂ ਸਰਹੱਦਾਂ ਦੇ ਉੱਤੇ ਕਿਸਾਨਾਂ ਦੇ ਵੱਲੋਂ ਡਟ ਕੇ ਕੇਂਦਰ ਸਰਕਾਰ ਦੇ ਨਾ ਲਾਗੂ ਕਰਨ ਵਾਲੇ ਬਿੱਲਾਂ ਤੇ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਕੇਂਦਰ ਸਰਕਾਰ ਵੱਲੋਂ ਹੁਣ ਇਸ ਮਾਮਲੇ ਵਿੱਚ ਕੋਈ ਵੀ ਬਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਲਗਾਤਾਰ ਕੇਂਦਰ ਸਰਕਾਰ ਇਸ ਮਾਮਲੇ ਦੇ ਵਿੱਚ ਸੁੱਤੀ ਪਈ ਹੋਈ ਨਜ਼ਰ ਆ ਰਹੀ ਹੈ

ਉਥੇ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਕੌਮੀ ਕਾਰਜਕਾਰਨੀ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ ਗਈ ਅਤੇ ਜਿਥੇ ਉਨ੍ਹਾਂ ਵੱਲੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਕੇਂਦਰ ਸਰਕਾਰ ਦੇ ਵੱਲੋਂ ਲਗਾਤਾਰ ਕਿਸਾਨਾਂ ਦੇ ਹੱਕਾਂ ਬਾਰੇ ਸੋਚਿਆ ਜਾਂਦਾ ਹੈ ਤੇ ਕਿਸਾਨਾਂ ਦੇ ਹੱਕਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਉਨ੍ਹਾਂ ਵੱਲੋਂ ਵੱਖ ਵੱਖ ਐਲਾਨ ਵੀ ਕੀਤੇ ਜਾਂਦੇ ਹਨ ਹੋਣੀ ਬੀਤੇ ਦਿਨੀਂ ਉਨ੍ਹਾਂ

ਵਲੋਂ ਐੱਮਐੱਸਪੀ ਵਿਚ ਡੇਢ ਗੁਣਾ ਦਾ ਵਾਧਾ ਕਰ ਦਿੱਤਾ ਗਿਆ ਉਨ੍ਹਾਂ ਨੇ ਕਿਹਾ ਕਿ ਇਹ ਤਾਂ ਨਹੀਂ ਕਹਿ ਸਕਦੇ ਕਿ ਕੇਂਦਰੀ ਮੰਤਰੀ ਵੱਲੋਂ ਇਹ ਬਿੱਲ ਰੱਦ ਕੀਤੇ ਜਾਣਗੇ ਜਾਂ ਨਹੀਂ ਕਿਉਂਕਿ ਇਸ ਜਿਹੇ ਮਾਮਲੇ ਅਜੇ ਤੱਕ ਮੰਤਰੀ ਵੱਲੋਂ ਸਾਂਝੀ ਨਹੀਂ ਕੀਤੀ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਖੇਤੀ ਕਾਨੂੰਨ ਲੈ ਕੇ ਜਾਣਕਾਰੀ ਸਾਂਝੀ ਕੀਤੀ ਗਈ ਉਨ੍ਹਾਂ ਵੱਲੋਂ ਕੌਮੀ

ਕਾਰਜਕਾਰਨੀ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ ਗਈ ਤੇ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਲਗਾਤਾਰ ਮੋਦੀ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਪੈਨਸ਼ਨਾਂ ਵੀ ਦਿੱਤੀਆਂ ਜਾ ਰਹੀਆਂ ਨੇ ਤੇ ਉਨ੍ਹਾਂ ਦੀ ਵਿੱਤੀ ਮਦਦ ਦੇ ਲਈ ਵੀ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਨੇ ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਲਈ ਤਿਆਰ ਹੈ ਪਰ

ਕੇਂਦਰ ਸਰਕਾਰ ਦੇ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਕਾਨੂੰਨ ਰੱਦ ਕੀਤੇ ਬਿਨਾਂ ਇਨ੍ਹਾਂ ਦੇ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ਜਿਨ੍ਹਾਂ ਤੋਂ ਵੀ ਕਿਸਾਨਾਂ ਨੂੰ ਇਤਰਾਜ਼ ਹੋ ਸਕਦਾ ਹੈ ਕਿਉਂਕਿ ਕਿਸਾਨਾਂ ਦੇ ਵੱਲੋਂ ਲਗਾਤਾਰ ਜਿਥੇ ਬਿੱਲ ਰੱਦ ਕਰਨ ਦੇ ਉਲੀਕੇ ਜਾ ਰਹੇ ਨੇ ਉੱਥੇ ਮੋਦੀ ਸਰਕਾਰ ਦੇ ਵੱਲੋਂ ਹੁਣ ਇਨ੍ਹਾਂ ਚ ਦੁਬਾਰਾ ਸੁਧਾਰ ਕਰਨ ਦੀ ਗੱਲ ਆਖੀ ਗਈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *