Breaking News
Home / खबरे / ਕੁੜੀਆਂ ਨੂੰ ਕੱਪੜੇ ਉਤਾਰ ਕੇ ਕੰਮ ਕਰਨਾ ਪੈਂਦਾ ਹੈ ਇਸ ਕੰਪਨੀ ਚ,ਵਜ੍ਹਾ ਜਾਣ ਕੇ ਹੋਵੋਗੇ ਹੈਰਾਨ

ਕੁੜੀਆਂ ਨੂੰ ਕੱਪੜੇ ਉਤਾਰ ਕੇ ਕੰਮ ਕਰਨਾ ਪੈਂਦਾ ਹੈ ਇਸ ਕੰਪਨੀ ਚ,ਵਜ੍ਹਾ ਜਾਣ ਕੇ ਹੋਵੋਗੇ ਹੈਰਾਨ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਨੂੰ ਦੇਖਣ ਸੁਣਨ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਵਿਦੇਸ਼ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਕੰਪਨੀ ਦੇ ਵਿਚ ਕਰਮਚਾਰੀਆਂ ਦੇ ਅੱਗੇ ਇੱਕ ਅਜਿਹੀ ਸ਼ਰਤ ਰੱਖ ਦਿੱਤੀ ਜਾਂਦੀ ਹੈ ਜਿਸ ਨੂੰ ਸੁਣ ਕੇ ਆਮ ਬੰਦਾ ਚੌਕ ਜਾਂਦਾ ਹੈ ਅਤੇ ਕਈ ਲੋਕ ਇਸ ਕੰਪਨੀ ਦੇ ਵਿਚੋਂ ਭੱਜ ਜਾਂਦੇ ਹਨ

ਪਰ ਜਿਹੜੇ ਲੋਕ ਕੰਪਨੀ ਦੇ ਮਾਲਕਾਂ ਦੀ ਸੋਚ ਨੂੰ ਸਮਝਣ ਦੀ ਕੋਸ਼ਿਸ਼ ਕਰਦੇ ਹਨ ਉਨ੍ਹਾਂ ਵੱਲੋਂ ਇਸ ਕੰਪਨੀ ਦੇ ਵਿਚ ਕੰਮ ਕੀਤਾ ਜਾਂਦਾ ਹੈ ਜਾਣਕਾਰੀ ਮੁਤਾਬਕ ਇਸ ਕੰਪਨੀ ਦੇ ਵਿਚ ਜਿੰਨੇ ਵੀ ਕਰਮਚਾਰੀ ਕੰਮ ਕਰਦੇ ਹਨ ਭਾਵੇਂ ਉਹ ਕੁੜੀਆਂ ਹੋਣ ਜਾਂ ਫਿਰ ਮੁੰਡੇ ਹੁਣ ਉਨ੍ਹਾਂ ਸਾਰਿਆਂ ਨੂੰ ਹੀ ਬਿਨਾਂ ਕੱਪੜੇ ਪਾਏ ਕੰਮ ਕਰਨਾ ਪੈਂਦਾ ਹੈ। ਜੇਕਰ ਕੋਈ ਵੀ ਵਿਅਕਤੀ ਇਸ ਕੰਪਨੀ ਦੇ ਵਿਚ ਕੰਮ ਲੈਣ ਦੇ ਲਈ

ਆਉਂਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਦੇ ਅੱਗੇ ਇਹ ਸ਼ਰਤ ਰੱਖੀ ਜਾਂਦੀ ਹੈ ਕਿ ਜੇਕਰ ਉਹ ਕੰਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਬਿਨਾਂ ਕੱਪੜੇ ਪਾਏ ਇੱਥੇ ਕੰਮ ਕਰਨਾ ਪਵੇਗਾ ਦੇਖਿਆ ਜਾਵੇ ਤਾਂ ਜਦੋਂ ਇਨਸਾਨ ਪੈਦਾ ਹੋਇਆ ਸੀ ਤਾਂ ਉਸ ਸਮੇਂ ਉਸ ਨੂੰ ਕੱਪਡ਼ਿਅਾਂ ਵਰਗੀ ਕੋਈ ਵੀ ਜਾਣਕਾਰੀ ਨਹੀਂ ਹੁੰਦੀ ਸੀ ਉਸ ਸਮੇਂ ਇਨਸਾਨ ਨੰਗਾ ਹੀ ਰਿਹਾ ਕਰਦਾ ਸੀ ਇਸ ਤੋਂ ਇਲਾਵਾ ਬਾਅਦ

ਵਿੱਚ ਉਸ ਨੇ ਪੱਤਿਆਂ ਨਾਲ ਆਪਣੇ ਸਰੀਰ ਨੂੰ ਢਕਣਾ ਸ਼ੁਰੂ ਕਰ ਦਿੱਤਾ ਇਸ ਕੰਪਨੀ ਦੇ ਮਾਲਕਾਂ ਦੀ ਸੋਚ ਅਜਿਹੀ ਹੈ ਕਿ ਉਨ੍ਹਾਂ ਦਾ ਸੋਚਣਾ ਹੈ ਕਿ ਇਨਸਾਨ ਦੀ ਸੋਚ ਹੀ ਗੰਦੀ ਹੋ ਸਕਦੀ ਹੈ ਕੱਪੜੇ ਪਹਿਨਣ ਜਾਂ ਨਾ ਪਹਿਨਣ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿਉਂਕਿ ਸਾਰੇ ਇਨਸਾਨ ਇੱਕੋ ਜਿਹੇ ਹੁੰਦੇ ਹਨ ਉਨ੍ਹਾਂ ਦੇ ਅੰਗ ਵੀ ਇੱਕੋ ਜਿਹੇ ਹੀ ਹੁੰਦੇ ਹਨ ਸਰੀਰ ਦਾ ਹਰ ਇੱਕ

ਅੰਗ ਬਹੁਤ ਹੀ ਜ਼ਿਆਦਾ ਅਹਿਮ ਹੁੰਦਾ ਹੈ ਅਤੇ ਕਿਸੇ ਵੀ ਅੰਗ ਨੂੰ ਲੁਕੋਣ ਦਾ ਕੋਈ ਵੀ ਅਜਿਹਾ ਰੂਲ ਨਹੀਂ ਬਣਿਆ ਹੋਇਆ ਇਹ ਸਾਰੇ ਰੂਲ ਸਿਰਫ਼ ਇਨਸਾਨ ਦੇ ਹੀ ਬਣਾਏ ਹੋਏ ਹਨ ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *