Home / खबरे / ਲਾੜੀ ਨੇ ਵਿਆਹ ਮੌਕੇ ਆਪਣੀਆਂ ਸਹੇਲੀਆਂ ਅੱਗੇ ਰੱਖੀ ਅਜਿਹੀ ਸ਼ਰਤ ਕੇ ਸਹੇਲੀਆਂ ਦੇ ਉੱਡ ਗਏ ਹੋਸ਼!

ਲਾੜੀ ਨੇ ਵਿਆਹ ਮੌਕੇ ਆਪਣੀਆਂ ਸਹੇਲੀਆਂ ਅੱਗੇ ਰੱਖੀ ਅਜਿਹੀ ਸ਼ਰਤ ਕੇ ਸਹੇਲੀਆਂ ਦੇ ਉੱਡ ਗਏ ਹੋਸ਼!

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਵੇਖਣ ਸੁਣਨ ਨੂੰ ਮਿਲਦੇ ਹਨ ਜਿਨ੍ਹਾਂ ਨੂੰ ਸੁਣ ਕੇ ਸਾਰਿਆਂ ਦੇ ਹੋਸ਼ ਉੱਡ ਜਾਂਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਲਡ਼ਕੀ ਦਾ ਵਿਆਹ ਹੋ ਰਿਹਾ ਸੀ ਉਸ ਦੌਰਾਨ ਉਸ ਨੇ ਆਪਣੀਆਂ ਸਹੇਲੀਆਂ ਦੇ ਅੱਗੇ ਇੱਕ ਅਜਿਹੀ ਮੰਗ ਰੱਖੀ।ਜਿਸ ਨੂੰ ਸੁਣ ਕੇ ਉਸ ਦੀਆਂ ਸਹੇਲੀਆਂ ਦੇ ਹੋਸ਼ ਉੱਡ ਗਏ

ਜਾਣਕਾਰੀ ਮੁਤਾਬਕ ਇਸ ਲੜਕੀ ਨੇ ਆਪਣੇ ਵਿਆਹ ਸਮਾਗਮ ਦੌਰਾਨ ਇੱਕ ਬਹੁਤ ਹੀ ਮਹਿੰਗਾ ਹੋਟਲ ਬੁੱਕ ਕੀਤਾ ਇਸ ਹੋਟਲ ਦੇ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਬੁਲਾਇਆ ਗਿਆ ਸੀ ਅਤੇ ਲੜਕੀ ਨੇ ਆਪਣੀਆਂ ਸਹੇਲੀਆਂ ਨੂੰ ਵੀ ਨਿਓਤਾ ਦੇ ਦਿੱਤਾ।ਪਰ ਨਿਉਤਾ ਦੇਣ ਸਮੇਂ ਉਸ ਨੇ ਆਪਣੀਆਂ ਸਹੇਲੀਆਂ ਨੂੰ ਇੱਕ ਗੱਲ ਕਹੀ ਕਿ ਜੇਕਰ ਉਹ ਉਸ ਦੇ ਵਿਆਹ ਵਿੱਚ

ਆਉਣਗੀਆਂ ਤਾਂ ਉਨ੍ਹਾਂ ਨੂੰ ਆਪਣਾ ਖਰਚਾ ਖ਼ੁਦ ਕਰਨਾ ਹੋਵੇਗਾ ਭਾਵ ਉਨ੍ਹਾਂ ਦੇ ਖਾਣ ਪੀਣ ਦਾ ਜਾਂ ਫਿਰ ਉਨ੍ਹਾਂ ਦੇ ਕਮਰੇ ਦਾ ਖਰਚਾ ਉਹ ਖ਼ੁਦ ਦੇਣਗੀਆਂ ਜਿਸ ਨੂੰ ਸੁਣ ਕੇ ਲੜਕੀ ਦੀਆਂ ਸਹੇਲੀਆਂ ਦੇ ਹੋਸ਼ ਉੱਡ ਜਾਂਦੇ ਹਨ ਉਸ ਦੀਆਂ ਸਹੇਲੀਆਂ ਵੱਲੋਂ ਵਿਆਹ ਸਮਾਗਮ ਦੇ ਵਿਚ ਨਹੀਂ ਆਇਆ ਜਾਂਦਾ ਅਤੇ ਲਡ਼ਕੀ ਦੀ ਇਸ ਗੱਲ ਬਾਰੇ ਸੋਸ਼ਲ ਮੀਡੀਆ ਉੱਤੇ ਵੀ ਜਾਣਕਾਰੀ ਸਾਂਝੀ

ਕੀਤੀ ਜਾਂਦੀ ਹੈ। ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿਚ ਲੋਕ ਦਿਖਾਵੇ ਦੇ ਲਈ ਬਹੁਤ ਕੁਝ ਅਜਿਹਾ ਕਰਦੇ ਹਨ ਜਿਸ ਨਾਲ ਉਨ੍ਹਾਂ ਦੇ ਖਰਚੇ ਬਹੁਤ ਜ਼ਿਆਦਾ ਵਧ ਜਾਂਦੇ ਹਨ ਪਰ ਫਿਰ ਵੀ ਉਹ ਲੋਕਾਂ ਨੂੰ ਦਿਖਾਉਣ ਦੇ ਲਈ ਬਹੁਤ ਕੁਝ ਅਜਿਹਾ ਕਰਦੇ ਹਨ ਜੋ ਉਨ੍ਹਾਂ ਦੀ ਪਹੁੰਚ

ਤੋਂ ਬਾਹਰ ਹੁੰਦਾ ਹੈ।ਪਰ ਇਸ ਦੌਰਾਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਇਸ ਤੋਂ ਇਲਾਵਾ ਅੱਜਕੱਲ੍ਹ ਦੇ ਸਮੇਂ ਵਿੱਚ ਵਿਆਹ ਸਮਾਗਮਾਂ ਦੇ ਵਿਚ ਖਰਚਾ ਬਹੁਤ ਹੀ ਜ਼ਿਆਦਾ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਵਾਰ ਲੋਕ ਘਬਰਾਹਟ ਦੇ ਵਿੱਚ ਅਜਿਹੇ ਫ਼ੈਸਲੇ ਲੈਂਦੇ ਹਨ ਜਿਸ ਨਾਲ ਦੂਸਰੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *