Breaking News
Home / खबरे / ਕਈ ਘੰਟਿਆਂ ਤਕ ਸੱਪ ਨਾਲ ਖੇਡਦਾ ਰਿਹਾ ਇਹ ਸ਼ਰਾਬੀ, ਫਿਰ ਜੋ ਹੋਇਆ ਉਸ ਨੇ ਕੀਤਾ ਸਾਰਿਆਂ ਨੂੰ ਹੈਰਾਨ!

ਕਈ ਘੰਟਿਆਂ ਤਕ ਸੱਪ ਨਾਲ ਖੇਡਦਾ ਰਿਹਾ ਇਹ ਸ਼ਰਾਬੀ, ਫਿਰ ਜੋ ਹੋਇਆ ਉਸ ਨੇ ਕੀਤਾ ਸਾਰਿਆਂ ਨੂੰ ਹੈਰਾਨ!

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਇਕ ਸ਼ਰਾਬੀ ਕਈ ਘੰਟਿਆਂ ਤਕ ਇਕ ਸੱਪ ਦੇ ਨਾਲ ਖੇਡਦਾ ਰਿਹਾ ਇਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਹ ਸ਼ਰਾਬੀ ਇਸ ਸੱਪ ਨੂੰ

ਕਿਸੇ ਪਾਸੇ ਵੀ ਜਾਣ ਨਹੀਂ ਦੇ ਰਿਹਾ ਅਤੇ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਿਹਾ ਹੈ ਇੱਕ ਵਾਰ ਇਹ ਇਸ ਸੱਪ ਨੂੰ ਫੜ ਵੀ ਲੈਂਦਾ ਹੈ ਜਾਣਕਾਰੀ ਮੁਤਾਬਕ ਜਦੋਂ ਸੱਪ ਪ੍ਰੇਸ਼ਾਨ ਹੋ ਜਾਂਦਾ ਹੈ ਤਾਂ ਇਸ ਵਿਅਕਤੀ ਨੂੰ ਡੱਸ ਲੈਂਦਾ ਹੈ।ਉਸ ਤੋਂ ਬਾਅਦ ਕੁਝ ਲੋਕਾਂ ਵੱਲੋਂ ਇਸ ਵਿਅਕਤੀ ਨੂੰ ਹਸਪਤਾਲ ਵਿਚ ਪਹੁੰਚਾਇਆ ਜਾਂਦਾ ਹੈ ਜਿਥੇ ਇਸ ਦਾ ਇਲਾਜ ਚੱਲ ਰਿਹਾ ਹੈ ਪਰ ਇਸ ਵਿਅਕਤੀ ਦੀ

ਤਬੀਅਤ ਕਿਸ ਤਰ੍ਹਾਂ ਹੈ ਅਤੇ ਇਸ ਮਾਮਲੇ ਬਾਰੇ ਅਜੇ ਕੋਈ ਵੀ ਜਾਣਕਾਰੀ ਨਹੀਂ ਹੈ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਸ਼ਰਾਬ ਪੀਣ ਤੋਂ ਬਾਅਦ ਕੁਝ ਲੋਕ ਆਪਣਾ ਹੋਸ਼ੋ ਹਵਾਸ਼ ਖੋ ਬੈਠਦੇ ਹਨ ਅਤੇ ਕੁਝ ਅਜਿਹੇ ਕਾਰਨਾਮੇ ਕਰਦੇ ਹਨ।ਜਿਸ ਨਾਲ ਉਨ੍ਹਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।ਕੁਝ

ਲੋਕ ਜੀਵ ਜੰਤੂਆਂ ਦੇ ਨਾਲ ਕੁਝ ਅਜਿਹਾ ਕਾਰਨਾਮਾ ਕਰ ਬੈਠਦੇ ਹਨ ਜਿਸ ਕਾਰਨ ਇਹ ਜੀਵ ਜੰਤੂ ਗੁੱਸੇ ਵਿੱਚ ਆ ਜਾਂਦੇ ਹਨ ਅਤੇ ਗੁੱਸੇ ਵਿੱਚ ਆ ਕੇ ਇਹ ਇਨਸਾਨ ਨੂੰ ਨੁਕਸਾਨ ਪਹੁੰਚਾਉਂਦੇ ਹਨ। ਪਰ ਅਸਲ ਦੇ ਵਿੱਚ ਵੇਖਿਆ ਜਾਵੇ ਤਾਂ ਜਦੋਂ ਤੱਕ ਇਨ੍ਹਾਂ ਜੀਵ ਜੰਤੂਆਂ ਨੂੰ ਕਿਸੇ ਵੱਲੋਂ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਂਦਾ ਤਾਂ ਉਸ ਸਮੇਂ ਤਕ ਇਹ ਕਿਸੇ ਨੂੰ ਕੁਝ ਵੀ

ਨਹੀਂ ਕਹਿੰਦੇ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸੱਪ ਦੇ ਡੱਸਣ ਨਾਲ ਆਪਣੀ ਜ਼ਿੰਦਗੀ ਖ਼ਤਮ ਕਰ ਬੈਠਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦਾ ਬਹੁਤ ਵੱਡਾ ਘਾਟਾ ਪੈਂਦਾ ਹੈ ਇਸ ਲਈ ਅਜਿਹੀਆਂ ਹਰਕਤਾਂ ਨਹੀਂ ਕਰਨੀਆਂ ਚਾਹੀਦੀਆਂ ਜਿਸ ਨਾਲ ਸੱਪ ਨੂੰ ਗੁੱਸਾ ਆਵੇ।ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *