Breaking News
Home / खबरे / ਔਰਤ ਦੇ ਨਾਲ ਕੀਤਾ ਗਿਆ ਗ਼ਲਤ ਵਰਤਾਵਾ

ਔਰਤ ਦੇ ਨਾਲ ਕੀਤਾ ਗਿਆ ਗ਼ਲਤ ਵਰਤਾਵਾ

ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਹਨ ਇਸ ਦੌਰਾਨ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜਿਸ ਨਾਲ ਬਹੁਤ ਸਾਰੇ ਲੋਕ ਪ੍ਰਭਾਵਿਤ ਵੀ ਹੋ ਜਾਂਦੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਵੀ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ ਜਿਸ ਕਾਰਨ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਧਦੀਆਂ ਜਾ ਰਹੀਆਂ ਹਨ।ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਦੇਸ਼ ਦੇ ਮਾੜੇ ਹਾਲਾਤਾਂ

ਦਾ ਅਸਲ ਕਾਰਨ ਇਹ ਹੈ ਕਿ ਸਰਕਾਰ ਵੱਲੋਂ ਸਹੀ ਨੀਤੀਆਂ ਨਹੀਂ ਬਣਾਈਆਂ ਜਾਂਦੀਆਂ ਤੇ ਕੰਟਰੋਲ ਨਹੀਂ ਕੀਤਾ ਜਾ ਰਿਹਾ ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਇੱਕ ਦੂਸਰੇ ਦੇ ਖ਼ਿਲਾਫ਼ ਸਿਰਫ਼ ਕੁਰਸੀ ਦੇ ਲਈ ਹੀ ਲੜਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਉਹ ਜਦੋਂ ਸੱਤਾ ਦੇ ਵਿੱਚ ਆਉਂਦੀਆਂ ਹਨ ਤਾਂ ਸਿਰਫ਼ ਇੱਕੋ ਕੰਮ ਹੁੰਦਾ ਹੈ ਕਿ ਚਾਰ ਸਾਲ ਉਨ੍ਹਾਂ ਵੱਲੋਂ ਕੋਈ ਕੰਮ ਨਹੀਂ ਕੀਤਾ ਜਾਂਦਾ ਜਦੋਂ ਵੋਟਾਂ

ਨਜ਼ਦੀਕ ਆ ਜਾਂਦੀਆਂ ਹਨ ਤਾਂ ਉਸ ਸਮੇਂ ਉਹ ਲੋਕਾਂ ਦੇ ਵਿੱਚ ਵਿਚਰਨਾ ਸ਼ੁਰੂ ਕਰ ਦਿੰਦੇ ਹਨ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਵਿਧਾਇਕ ਇੱਕ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਵੀ ਹੋ ਰਹੇ ਹਨ ਜਿਸ ਕਾਰਨ ਪਾਰਟੀਆਂ ਦੇ ਵਿਚ ਉਤਾਰ ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ ਪਰ ਹੁਣ ਇੱਕ ਨਵਾਂ ਹੀ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਔਰਤ ਨੇ ਇਕ ਕਾਂਗਰਸੀ

ਲੀਡਰ ਦੇ ਪੋਸਟਰ ਉੱਤੇ ਜੁੱਤੀਆਂ ਮਾਰੀਆਂ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੁਝ ਵਰਕਰ ਉਸਦੇ ਨਾਲ ਸੀ ਉਸ ਤੋਂ ਬਾਅਦ ਉਨ੍ਹਾਂ ਨੇ ਇੱਥੇ ਇਕ ਪੁਤਲਾ ਵੀ ਸਾੜਿਆ।ਪਰ ਬਾਅਦ ਵਿਚ ਇਸ ਔਰਤ ਦੇ ਨਾਲ ਮਾੜਾ ਕੰਮ ਹੋ ਗਿਆ ਜਾਣਕਾਰੀ ਮੁਤਾਬਕ ਇਸ ਮੂੰਹ ਰਸਤੇ ਵਿੱਚ ਘੇਰ ਕੇ ਪੁਲਸ ਮੁਲਾਜ਼ਮਾਂ ਦੇ ਕੱਪੜਿਆਂ ਦੇ ਵਿੱਚ ਉਸ ਲੀਡਰ ਦੇ ਬੰਦਿਆਂ ਨੇ ਮੂੰਹ ਉੱਤੇ ਜੁੱਤੀਆਂ

ਮਾਰੀਆਂ ਕਿਉਂਕਿ ਇਸ ਨੇ ਵੀ ਇਸ ਪੋਸਟਰ ਉਤੇ ਜੁੱਤੀਆਂ ਮਾਰੀਆਂ ਸੀ।ਇਸ ਤੋਂ ਇਲਾਵਾ ਇਸ ਦੀ ਇੱਜ਼ਤ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੁਣ ਇਹ ਔਰਤ ਮੀਡੀਆ ਦੇ ਅੱਗੇ ਆ ਕੇ ਆਪਣੇ ਨਾਲ ਜੋ ਕੁਝ ਵੀ ਹੋਇਆ ਉਸ ਬਾਰੇ ਜਾਣਕਾਰੀ ਦੇ ਰਹੀ ਹੈ।ਦੇਖਿਆ ਜਾਵੇ ਤਾਂ ਇਹ ਕੋਈ ਇੱਕ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਹੋਰ ਵੀ ਬਹੁਤ ਸਾਰੇ ਮਾਮਲੇ ਸਾਹਮਣੇ

ਆਉਂਦੇ ਹਨ ਜਦੋਂ ਲੋਕਾਂ ਨੂੰ ਲੀਡਰਾਂ ਦੇ ਨਾਲ ਲਿਆ ਗਿਆ ਪੰਗਾ ਮਹਿੰਗਾ ਪੈ ਜਾਂਦਾ ਹੈ ਇਸੇ ਕਾਰਨ ਅੱਜ ਦੇ ਸਮੇਂ ਵਿਚ ਲੋਕ ਲੀਡਰਾਂ ਦੇ ਮੱਥੇ ਨਹੀਂ ਲੱਗਣਾ ਚਾਹੁੰਦੇ ਭਾਵ ਤੋਂ ਕੋਈ ਵੀ ਸਵਾਲ ਪੁੱਛਣ ਤੋਂ ਪਹਿਲਾਂ ਦਸ ਵਾਰ ਸੋਚਦੇ ਹਨ। ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *