Home / खबरे / ਸਕੂਲ ਦੀ ਪ੍ਰਿੰਸੀਪਲ ਦੀ ਅਜਿਹੀ ਕਰਤੂਤ ਆਈ ਸਾਹਮਣੇ ਸਕੂਲ ਚ ਹੋਇਆ ਭਾਰੀ ਇੱਕਠ

ਸਕੂਲ ਦੀ ਪ੍ਰਿੰਸੀਪਲ ਦੀ ਅਜਿਹੀ ਕਰਤੂਤ ਆਈ ਸਾਹਮਣੇ ਸਕੂਲ ਚ ਹੋਇਆ ਭਾਰੀ ਇੱਕਠ

ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਇਕ ਸਕੂਲ ਦੇ ਵਿਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂਕਿ ਨਿਹੰਗ ਸਿੰਘਾਂ ਦੇ ਨਾਲ ਨਾਲ ਸਥਾਨਕ ਲੋਕ ਅਤੇ ਵੱਡੀ ਸਿਆਸਤ ਲੀਡਰ ਅਤੇ ਪੁਲਸ ਵੀ ਪਹੁੰਚ ਗਈ ਅਤੇ ਇਸ ਸਕੂਲ ਦੇ ਵਿਚ ਜੋ ਹੋਇਆ ਉਹ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਤਰਨਤਾਰਨ ਦੇ ਨੇੜਲੇ ਪੈਂਦੇ ਪਿੰਡ ਦੇ ਵਿੱਚ ਇੱਕ ਸਰਕਾਰੀ ਸਕੂਲ ਜਿੱਥੇ ਕਿ ਕੇਵਲ

ਕੁੜੀਆਂ ਹੀ ਪੜ੍ਹਦੀਆਂ ਹਨ ਉੱਥੇ ਵੀ ਪ੍ਰਿੰਸੀਪਲ ਦੀ ਇੱਕ ਅਜਿਹੀ ਕਰਤੂਤ ਸਾਹਮਣੇ ਆਈ ਕੀ ਸਭ ਉਸ ਸਕੂਲ ਦੇ ਵਿਚ ਇਕੱਠੇ ਹੋ ਜਾਂਦੇ ਨੇ ਇਸ ਸਕੂਲ ਦੀ ਪ੍ਰਿੰਸੀਪਲ ਦੇ ਵੱਲੋਂ ਬੱਚਿਆਂ ਦੇ ਕੜੇ ਲੁਹਾ ਲਏ ਜਾਂਦੇ ਨਹੀਂ ਅਤੇ ਇਹ ਘੜੀ ਉਨ੍ਹਾਂ ਨੂੰ ਜਾਣ ਵੇਲੇ ਦਿੱਤੇ ਜਾਂਦੇ ਨੇ ਅਤੇ ਕਈ ਵਾਰ ਤਾਂ ਫਿਰ ਵੀ ਨਹੀਂ ਦਿੱਤੀ ਜਾਂਦੀ ਜਿਸ ਨੂੰ ਲੈ ਕੇ ਇਕ ਵੀਡੀਓ ਵੀ ਵਾਇਰਲ ਕੀਤੀ ਗਈ ਸੀ ਉਸ ਵਿਚ

ਨਿਹੰਗ ਸਿੰਘ ਦਾ ਹੀ ਕਹਿਣਾ ਸੀ ਕਿ ਜੇਕਰ ਉਨ੍ਹਾਂ ਦੇ ਵੱਲੋਂ ਅਜਿਹਾ ਕੀਤਾ ਜਾਂਦਾ ਇਹ ਬਹੁਤ ਮੰਦਭਾਗੀ ਗੱਲ ਹੈ ਕਿਉਂਕਿ ਕਿਸੇ ਰਾਜ ਦੇ ਵਿੱਚ ਵੀ ਅਜਿਹਾ ਕੁਝ ਨਹੀਂ ਹੁੰਦਾ ਅਤੇ ਕੜੇ ਨਹੀਂ ਨੁਹਾਏ ਜਾਂਦੇ ਅਤੇ ਇਸ ਤਰੀਕੇ ਦੇ ਨਾਲ ਇਹ ਸਿੱਖ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲਾ ਕੰਮ ਹੈ ਜਿਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਵੀਡੀਓ ਵੱਧ ਤੋਂ ਵੱਧ ਵਾਇਰਲ

ਕੀਤੀ ਜਾਵੇ ਅਤੇ ਸ਼੍ਰੋਮਣੀ ਕਮੇਟੀ ਨੂੰ ਵੀ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਅਤੇ ਅਜਿਹੀ ਅਧਿਆਪਕ ਨੂੰ ਸਸਪੈਂਡ ਕਰ ਦੇਣਾ ਚਾਹੀਦਾ ਹੈ ਜਿਸਦੇ ਵੱਲੋਂ ਪੰਜਾਬ ਵਿੱਚ ਰਹਿ ਕੇ ਹੀ ਅਜਿਹਾ ਕੀਤਾ ਜਾਂਦਾ ਹੈ ਅਤੇ ਸਕੂਲ ਵਿੱਚ ਕਥਿਤ ਤੌਰ ਤੇ ਕੁੜੀਆਂ ਦੇ ਕੰਮਕਾਰ ਲਹਾਏ ਜਾਂਦੇ ਨੇ ਜਿਸ ਦੁਆਰਾ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਇਸ ਵੱਲੋਂ ਜਦੋਂ ਗਲਤੀ ਕੀਤੀ ਗਈ ਹੈ ਉਸ ਵੱਲੋਂ ਕੋਈ ਵੀ ਮੁਆਫ਼ੀ ਨਹੀਂ ਮੰਗੀ ਜਾਵੇ ਇਸ ਮਾਮਲੇ ਵਿਚ ਅੱਗੇ ਕੀ ਹੁੰਦੈ ਤੁਸੀਂ ਖ਼ੁਦ ਹੀ ਵੇਖ ਲਵੋ ਵੀਡੀਓ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *