Breaking News
Home / खबरे / ਚਰਨਜੀਤ ਸਿੰਘ ਚੰਨੀ ਨੂੰ ਲੱਗਿਆ ਵੱਡਾ ਝਟਕਾ

ਚਰਨਜੀਤ ਸਿੰਘ ਚੰਨੀ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਦੇ ਵਿੱਚ ਬਣੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕਈ ਅਜਿਹੇ ਐਲਾਨ ਕੀਤੇ ਗਏ ਨੇ ਜਿਨ੍ਹਾਂ ਦੇ ਵਿੱਚ ਲੋਕਾਂ ਦਾ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਕਾਂਗਰਸ ਦੀ ਪਹਿਲਾਂ ਦੇ ਨਾਲੋਂ ਹੁਣ ਵਿਧਾਨ ਸਭਾ ਦੀਆਂ ਚੋਣਾਂ ਦੇ ਵਿੱਚ ਇਕ ਠੀਕ ਪਹਿਲੂ ਨਜ਼ਰ ਆ ਰਿਹਾ ਹੈ ਕਿ ਹੋ ਸਕਦਾ ਹੈ ਕਿ ਉਨ੍ਹਾਂ ਨੂੰ ਆਉਣ ਵਾਲੀਆਂ ਵੋਟਾਂ ਮਿਲ ਸਕਣ ਉੱਥੇ ਹੀ ਹੁਣ ਚਰਨਜੀਤ

ਸਿੰਘ ਚੰਨੀ ਨੂੰ ਨਾਂ ਨਾਲ ਵੱਡੇ ਝਟਕੇ ਲੱਗ ਰਹੇ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਗੁਰਦਾਸਪੁਰ ਸ਼ਹਿਰ ਦੇ ਬਹਿਲ ਪਰਿਵਾਰ ਜੋ ਕਿ ਕਾਂਗਰਸ ਪਰਿਵਾਰ ਨਾਲ ਕਾਫੀ ਲੰਬੇ ਸਮੇਂ ਤੋਂ ਜੁੜਿਆ ਹੋਇਆ ਹੈ ਉਸ ਵੱਲੋਂ ਕਾਂਗਰਸ ਪਰਿਵਾਰ ਨਾਲ ਆਪਣਾ ਨਾਤਾ ਤੋੜ ਦਿੱਤਾ ਜਾਂਦਾ ਇਸ ਪਰਿਵਾਰ ਦੇ ਪੰਜਾਬ ਸੁਬਾਰਡੀਨੇਟ ਸਰਵਿਸ

ਸਿਲੈਕਸ਼ਨ ਦੀ ਬੋਹੜ ਰਮਨ ਬਹਿਲ ਦੇ ਵੱਲੋਂ ਆਪਣੀ ਵੱਕਾਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਜਾਂਦਾ ਹੈ ਇਸ ਪਰਿਵਾਰ ਨੂੰ ਪਿਛਲੇ ਲੰਬੇ ਸਮੇਂ ਤੋਂ ਲਗਪਗ ਸੌ ਸਾਲ ਦੇ ਸਮੇਂ ਤੋਂ ਜ਼ਿਆਦਾ ਗੁਰਦਾਸਪੁਰ ਅਤੇ ਸਰਹੱਦੀ ਇਲਾਕਿਆਂ ਦੇ ਅੰਦਰ ਕੰਮ ਕਰਦੀ ਆ ਰਿਹਾ ਹੋਇਆ ਉਥੇ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਅੱਖੋਂ ਪਰੋਖੇ ਕੀਤਾ ਗਿਆ ਜਿਸ ਨਾਲ ਰਮਨ ਬਹਿਲ ਪਰਿਵਾਰ ਅਤੇ ਸਿਸਵਾਂ ਸਮਰਥਕਾਂ ਨੂੰ ਕਾਫ਼ੀ ਜ਼ਿਆਦਾ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਉਨ੍ਹਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਉਹ ਕਾਂਗਰਸ ਪਾਰਟੀ ਛੱਡ ਦੇਣਗੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *