Home / खबरे / ਰਾਤ ਨੂੰ ਅਸ਼ਲੀਲ ਗੱਲਾਂ ਕਰਨ ਵਾਲਿਆਂ ਦਾ ਦੇਖ ਲਵੋ ਹਾਲ

ਰਾਤ ਨੂੰ ਅਸ਼ਲੀਲ ਗੱਲਾਂ ਕਰਨ ਵਾਲਿਆਂ ਦਾ ਦੇਖ ਲਵੋ ਹਾਲ

ਅੱਜ ਕੱਲ੍ਹ ਦੇ ਨੌਜਵਾਨ ਕੁੜੀਆਂ ਮੁੰਡਿਆਂ ਦੇ ਦੁਬਾਰਾ ਪਹਿਲੀਆਂ ਉਮਰਾਂ ਦੇ ਵਿਚ ਗੱਲਾਂ ਬਾਤਾਂ ਕਰ ਲਈਆਂ ਜਾਂਦੀਆਂ ਨੇ ਤੇ ਫੋਨ ਤੇ ਗੱਲਾਂ ਕਰਨੀਆਂ ਵੀ ਸ਼ੁਰੂ ਹੋ ਜਾਂਦੀਆਂ ਨੇ ਫੋਨ ਤੇ ਪਹਿਲਾਂ ਉਨ੍ਹਾਂ ਵੱਲੋਂ ਆਮ ਗੱਲਾਂ ਕੀਤੀਆਂ ਜਾਂਦੀਆਂ ਨੇ ਅਤੇ ਹੌਲੀ ਹੌਲੀ ਫਿਰ ਉਹੋ ਜਿਹੀਆਂ ਸ਼ੀਲ ਗੱਲਾਂ ਕਰਨ ਲੱਗ ਜਾਂਦੇ ਨੇ ਕਿ ਉਨ੍ਹਾਂ ਗ਼ਲਤ ਕੰਮਾਂ ਵੱਲ ਭਟਕ ਜਾਂਦਾ ਏ ਤੇ ਕਈਆਂ ਵੱਲੋਂ

ਵਿਆਹ ਤੋਂ ਪਹਿਲਾਂ ਹੀ ਅਜਿਹਾ ਕੁਝ ਕਰ ਲਿਆ ਜਾਂਦਾ ਹੈ ਕਿ ਜਦੋਂ ਉਨ੍ਹਾਂ ਦਾ ਵਿਆਹ ਹੁੰਦਾ ਏ ਤੇ ਉਨ੍ਹਾਂ ਨੂੰ ਕਾਫੀ ਕੁਝ ਸੋਚਣਾ ਪੈਂਦਾ ਏ ਤੇ ਕਾਫੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਵਿਆਹ ਵੇਲੇ ਕਈਆਂ ਨੂੰ ਅਜਿਹੀਆਂ ਪ੍ਰੋਬਲਮ ਆਉਂਦੀਆਂ ਹਨ ਕਿ ਉਨ੍ਹਾਂ ਦੇ ਪ੍ਰਾਈਵੇਟ ਪਾਰਟ ਨੂੰ ਲੈ ਕੇ ਉਹ ਕਾਫੀ ਜ਼ਿਆਦਾ ਚਿੰਤਾ ਦੇ ਵਿੱਚ ਹੀ ਰਹਿੰਦੇ ਨੇ ਕਿਉਂਕਿ ਉਹ ਕੁਝ ਅਜਿਹੀਆਂ ਸਮੱਸਿਆਵਾਂ

ਵਿੱਚ ਘਿਰ ਜਾਂਦੇ ਨੇ ਕਿ ਉਹ ਆਪਣੇ ਕਿਸੇ ਵੀ ਦੋਸਤੀ ਨਾਲ ਨਹੀਂ ਸਾਂਝਾ ਕਰ ਸਕਦੇ ਅਤੇ ਓਪਨ ਹੋ ਡਾਕਟਰ ਦੇ ਕੋਲੋਂ ਵਿਚਾਰਨ ਲਈ ਦੇ ਸਕਦੇ ਹਨ ਅਤੇ ਉਹ ਲਗਾਤਾਰ ਆਪਣੇ ਆਪ ਨੂੰ ਮਾਨਸਿਕ ਸਮੱਸਿਆ ਦਾ ਵੀ ਸ਼ਿਕਾਰ ਬਣਾ ਲੈਂਦੇ ਹਨ ਡਾਕਟਰ ਨੇ ਦੱਸਿਆ ਕਿ ਜਦੋਂ ਕਿਸੇ ਵੱਲੋਂ ਪਹਿਲੀ ਉਮਰ ਦੇ ਵਿਚ ਹੀ ਗਲਤ ਕੰਮ ਕਰ ਲਏ ਜਾਂਦੇ ਹਨ ਤੇ ਇਸ ਦੇ ਨਾਲ

ਉਨ੍ਹਾਂ ਦੀ ਮਾਨਸਿਕਤਾ ਵੀ ਕਾਫ਼ੀ ਜ਼ਿਆਦਾ ਪ੍ਰਭਾਵਿਤ ਹੁੰਦੀ ਹੈ ਬੱਚੀਆਂ ਦੇ ਵਿੱਚ ਪਹਿਲਾਂ ਜਿੰਨਾ ਜ਼ੋਰ ਨਹੀਂ ਰਹਿੰਦਾ ਅਤੇ ਬੱਚਿਆਂ ਦੀਆਂ ਹੱਡੀਆਂ ਵੀ ਕਮਜ਼ੋਰ ਹੋਣ ਲੱਗ ਜਾਂਦੀਆਂ ਹਨ ਬੱਚਿਆਂ ਦੇ ਵਿੱਚ ਲਗਾਤਾਰ ਕਮਜ਼ੋਰੀ ਨੂੰ ਵੇਖਦਿਆਂ ਹੋਇਆਂ ਹੁਣ ਬਿਮਾਰੀਆਂ ਪਹਿਲਾਂ ਨਾਲੋਂ ਦਿਨ ਭਰ ਦਿਨ ਵਧ ਰਹੀਆਂ ਹਨ ਉਨ੍ਹਾਂ ਵੱਲੋਂ ਵੱਡੀ ਉਮਰ ਦੇ ਚ ਆਉਣ ਵਾਲੀਆਂ ਬਿਮਾਰੀਆਂ ਬਾਰੇ ਵੀ ਦੱਸਿਆ ਜੋਤਸ਼ੀ ਨੀਚੇ ਵਾਲੀ ਵੀਡਿਓ ਦੇ ਵਿਚ ਦੇਖ ਸਕਦੇ ਹੋ ਅਤੇ ਇਸ ਵੀਡੀਓ ਵਿੱਚ ਤੁਹਾਨੂੰ ਇਸ ਸੰਬੰਧੀ ਸਾਰੀ ਜਾਣਕਾਰੀ ਮਿਲ ਜਾਵੇਗੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *