Breaking News
Home / खबरे / ਸਕੂਲ ਵਿੱਚੋਂ ਪੇਪਰ ਕਰਕੇ ਆਏ ਮੁੰਡਿਆਂ ਦੇ ਨਾਲ ਵਾਪਰਿਆ ਇਹ ਮਾੜਾ ਭਾਣਾ

ਸਕੂਲ ਵਿੱਚੋਂ ਪੇਪਰ ਕਰਕੇ ਆਏ ਮੁੰਡਿਆਂ ਦੇ ਨਾਲ ਵਾਪਰਿਆ ਇਹ ਮਾੜਾ ਭਾਣਾ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਦੇ ਚਲਦੇ ਕੁਝ ਲੋਕ ਜ਼ਖ਼ਮੀ ਹੋ ਜਾਂਦੇ ਹਾਂ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਦੇਖਿਆ ਜਾਵੇ ਪੰਜਾਬ ਪਿਛਲੇ ਕਈ ਦਿਨਾਂ ਤੋਂ ਭਾਖੜਾ ਨਹਿਰ ਦੇ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਹੁਣ ਤੱਕ ਪਿਛਲੇ ਕੁਝ ਦਿਨਾਂ ਦੇ ਵਿੱਚ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਭਾਖੜਾ ਨਹਿਰ ਨੇ ਲੈ ਲਈ ਹੈ ਅਤੇ ਹੁਣ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਦੋ ਸਕੂਲੀ ਲੜਕੇ ਆਪਣੀ ਜਾਨ ਗਵਾ ਬੈਠੇ ਹਨ ਦੱਸਿਆ ਜਾ ਰਿਹਾ ਹੈ ਕਿ ਇਹ ਬੱਚੇ ਬੋਰਡ ਦਾ ਪੇਪਰ ਕਰਨ ਤੋਂ ਬਾਅਦ ਸਕੂਲ ਤੋਂ ਵਾਪਸ ਆਪਣੇ ਘਰ ਨੂੰ ਪਰਤ ਰਹੇ ਸੀ ਅਤੇ

ਰਸਤੇ ਦੇ ਵਿੱਚ ਭਾਖੜਾ ਨਹਿਰ ਪੈਂਦੀ ਹੈ ਜਿੱਥੇ ਸੱਤ ਅੱਠ ਮੁੰਡੇ ਭਾਰਤ ਦੇ ਕਿਨਾਰੇ ਖੜ੍ਹ ਜਾਂਦੇ ਹਨ ਇਸੇ ਦੌਰਾਨ ਹੀ ਇੱਥੇ ਮਸਤੀ ਕਰਨ ਲੱਗ ਜਾਂਦੇ ਹਨ ਪਰ ਦੱਸਿਆ ਜਾਂਦਾ ਹੈ ਕਿ ਇੱਕ ਲੜਕੇ ਦਾ ਪੈਰ ਤਿਲਕ ਚਾਹੁੰਦਾ ਹੈ ਅਤੇ ਉਹ ਭਾਖੜਾ ਨਹਿਰ ਵਿੱਚ ਡਿੱਗਣ ਲੱਗਦਾ ਹੈ ਤਾਂ ਉਸ ਦੇ ਦੂਸਰੇ ਦੋਸਤ ਦੇ ਵੱਲੋਂ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਉਸ ਦੇ ਲਈ ਹੱਥ ਅੱਗੇ ਵਧਾਇਆ ਜਾਂਦਾ ਹੈ ਪਰ ਇਸੇ ਦੌਰਾਨ ਹੀ ਦੂਸਰਾ ਲੜਕਾ ਵੀ ਉਸ ਦੇ ਜ਼ੋਰ ਦੇ ਨਾਲ ਹੇਠਾਂ ਡਿੱਗ ਜਾਂਦਾ ਹੈ ਅਤੇ ਦੋਨੋਂ ਹੀ ਭਾਖੜਾ ਨਹਿਰ ਦੇ ਵਿੱਚ ਡਿੱਗ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਬਾਕੀ ਲੜਕਿਆਂ ਦੇ ਵੱਲੋਂ ਇਨ੍ਹਾਂ ਨੂੰ ਬਚਾਉਣ ਦੀ ਇਹ ਕੀਤੀ ਜਾਂਦੀ ਹੈ ਪਰ

ਇਹ ਦੋਨੋਂ ਡੁੱਬ ਜਾਂਦੇ ਹਨ ਜਿਸ ਨੂੰ ਦੇਖ ਕੇ ਬਾਕੀ ਲੜਕੇ ਘਬਰਾ ਕੇ ਇੱਥੋਂ ਭੱਜ ਜਾਂਦੇ ਹਨ ਕਾਫੀ ਸਮੇਂ ਬਾਅਦ ਉਨ੍ਹਾਂ ਦੇ ਵੱਲੋਂ ਕਿਸੇ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਇੱਥੇ ਪ੍ਰਸ਼ਾਸਨ ਵੀ ਪਹੁੰਚਦਾ ਹੈ ਪਰ ਜਿਹੜੇ ਲੜਕੇ ਗਵਾ ਬੈਠੇ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਫ਼ੀ ਸਮੇਂ ਬਾਅਦ ਪਤਾ ਚੱਲਦਾ ਹੈ ਕਿ ਉਨ੍ਹਾਂ ਦੇ ਬੱਚੇ ਆਪਣੀ ਜਾਨ ਗਵਾ ਬੈਠੇ ਹਨ ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਲੱਭ ਰਹੇ ਸੀ ਅਚਾਨਕ ਹੀ ਇੱਥੇ ਇਕੱਠ ਦੇਖਦੇ ਹਨ ਤਾਂ ਪਤਾ ਚੱਲਦਾ ਹੈ ਕਿ ਉਨ੍ਹਾਂ ਦੇ ਹੀ ਬੱਚੇ ਇੱਥੇ ਨਹਿਰ ਦੇ ਵਿਚ ਡੁੱਬ ਕੇ ਆਪਣੀ ਜਾਨ ਗਵਾ ਬੈਠੇ ਹਨ ਜਿਸ ਤੋਂ ਬਾਅਦ ਉਹ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਦੇ ਹਨ ਫਿਲਹਾਲ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਦੀ ਜਾਣਕਾਰੀ ਇਕੱਠੀ ਕੀਤੀ ਪਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਛਾਣਬੀਣ ਕਰਨ ਤੋਂ ਬਾਅਦ

ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕਰ ਦਿੱਤੀ ਜਾਵੇਗੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.