Breaking News
Home / खबरे / ਦੇਖੋ ਚਿੱਟਾ ਕਿਵੇਂ ਕਰ ਰਿਹਾ ਪੰਜਾਬ ਨੂੰ ਬਰਬਾਦ

ਦੇਖੋ ਚਿੱਟਾ ਕਿਵੇਂ ਕਰ ਰਿਹਾ ਪੰਜਾਬ ਨੂੰ ਬਰਬਾਦ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵੱਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਭਾਵੇਂ ਕਿ ਸਰਕਾਰ ਬਦਲ ਚੁੱਕੀ ਹੈ ਪਰ ਮਾਹੌਲ ਨਹੀਂ ਬਦਲ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੀਆਂ ਮਾਵਾਂ ਦੇ ਪਵਿੱਤਰ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਉਨ੍ਹਾਂ ਦੇ ਘਰਾਂ ਦੇ ਵਿੱਚ ਕਲੇਸ਼ ਰਹਿੰਦੇ ਹਨ ਪੈਸੇ ਦੀ ਬਰਬਾਦੀ ਹੁੰਦੀ ਹੈ ਇਸ ਤੋਂ ਇਲਾਵਾ ਰਿਸ਼ਤਿਆਂ ਵਿੱਚ ਫਿੱਕ ਪੈ ਜਾਂਦੀ ਹੈ ਬਹੁਤ ਸਾਰੇ ਘਰ ਬਾਰ ਬਰਬਾਦ ਹੋ ਜਾਂਦੇ ਹਨ ਸਰਕਾਰਾਂ ਦੇ ਅੱਗੇ ਗੁਹਾਰ ਲਗਾਈ ਜਾਂਦੀ ਹੈ ਕਿ ਨਸ਼ੇ ਨੂੰ ਖਤਮ ਕੀਤਾ ਜਾਵੇ ਚੋਣਾਂ ਮੌਕੇ ਵੱਡੇ ਵੱਡੇ

ਲੀਡਰਾਂ ਦੇ ਵੱਲੋਂ ਵੀ ਵੱਡੇ ਵੱਡੇ ਵਾਅਦੇ ਕਰ ਦਿੱਤੇ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦਿੱਤਾ ਜਾਵੇਗਾ ਪਰ ਕਿਸੇ ਵੀ ਪ੍ਰਕਾਰ ਦਾ ਕੋਈ ਐਕਸ਼ਨ ਨਹੀਂ ਲਿਆ ਜਾਂਦਾ ਭਾਵੇਂ ਕਿ ਪੰਜਾਬ ਇਹਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣ ਚੁੱਕੀ ਹੈ ਉਨ੍ਹਾਂ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਉਹ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਗੇ ਨਸ਼ੇ ਨੂੰ ਖਤਮ ਕਰਨਗੇ ਪਰ ਹੁਣ ਤੱਕ ਉਨ੍ਹਾਂ ਦੇ ਵੱਲੋਂ ਨਸ਼ੇ ਦੇ ਖ਼ਿਲਾਫ਼ ਇੱਕ ਵੀ ਐਕਸ਼ਨ ਨਹੀਂ ਲਿਆ ਗਿਆ ਹੈ ਜਿਸ ਦੀ ਵਜ੍ਹਾ ਕਾਰਨ ਨਸ਼ਾ ਲਗਾਤਾਰ ਵਧਦਾ ਕਰ ਰਿਹਾ ਹੈ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਗਵਾ ਬੈਠੇ ਹਨ ਬਹੁਤ ਸਾਰੇ

ਮੌ ਤ ਦੇ ਖੂਹ ਦੇ ਵੱਲ ਤੁਰਦੇ ਹੋਏ ਦਿਖਾਈ ਦੇ ਰਹੇ ਹਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਜੋ ਹਾਲਾਤ ਬਣ ਚੁੱਕੇ ਹਨ ਉਸ ਨੂੰ ਵੇਖ ਕੇ ਤੁਹਾਡੇ ਵੀ ਰੌਂਗਟੇ ਖੜ੍ਹੇ ਹੋਣਗੇ ਦੱਸਿਆ ਜਾ ਰਿਹਾ ਹੈ ਕਿ ਇੱਕ ਸੌ ਪ੍ਰਤੀਸ਼ਤ ਨੌਜਵਾਨ ਅਜਿਹੇ ਹਨ ਜਿਨ੍ਹਾਂ ਦੀ ਉਮਰ ਕਈ ਸਾਲ ਤੋਂ ਘੱਟ ਸੀ ਅਤੇ ਉਹ ਚਿੱਟੇ ਦੀ ਲਪੇਟ ਵਿੱਚ ਆ ਕੇ ਆਪਣੀ ਜਾਨ ਗਵਾ ਬੈਠੇ ਹਨ ਜਿਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਪੰਜਾਬ ਦੀ ਨੌਜਵਾਨੀ ਕਿਸ ਹੱਦ ਤਕ ਨਸ਼ੇ ਦੇ ਵਿਚ ਧਸ ਚੁੱਕੀ ਹੈ ਅਤੇ ਜੇਕਰ ਸਰਕਾਰ ਦੇ ਵੱਲੋਂ ਅਜੇ ਵੀ ਕੋਈ ਕਿਉਂ ਨਹੀਂ ਚੁੱਕਿਆ ਜਾਂਦਾ ਤਾਂ ਆਉਣ ਵਾਲਾ ਸਮਾਂ ਬਹੁਤ ਹੀ ਜ਼ਿਆਦਾ ਭਿਆਨਕ ਹੋ ਸਕਦਾ ਹੈ ਇਸ ਦੇ ਨਾਲ ਪੰਜਾਬ ਦੀ ਬਹੁਤ ਵੱਡੇ ਤਰੀਕੇ ਦੇ ਨਾਲ ਬਰਬਾਦੀ ਹੋ ਸਕਦੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.