Breaking News
Home / खबरे / ਦੇਖੋ ਕਿਵੇਂ ਇਸ ਸਰਕਾਰੀ ਅਫ਼ਸਰ ਨੇ ਕੀਤੀਆਂ ਹੱਦਾਂ ਪਾਰ

ਦੇਖੋ ਕਿਵੇਂ ਇਸ ਸਰਕਾਰੀ ਅਫ਼ਸਰ ਨੇ ਕੀਤੀਆਂ ਹੱਦਾਂ ਪਾਰ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਕਈ ਵਾਰ ਕੁਝ ਸਰਕਾਰੀ ਅਫ਼ਸਰਾਂ ਦੇ ਵੱਲੋਂ ਆਪਣੇ ਅਹੁਦੇ ਦਾ ਗੁਮਾਨ ਕੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਆਸ ਪਾਸ ਦੇ ਲੋਕਾਂ ਦੇ ਨਾਲ ਬਹੁਤ ਘਟੀਆ ਵਿਵਹਾਰ ਕੀਤਾ ਜਾਂਦਾ ਹੈ ਅਤੇ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਨਸ਼ਾ ਛੁਡਾਊ ਕੇਂਦਰ ਦੀ ਇਹ ਵੀਡੀਓ ਹੈ ਜਿਥੇ ਸਰਕਾਰੀ ਅਫ਼ਸਰ ਵੜ ਜਾਂਦਾ ਹੈ ਅਤੇ

ਉਸ ਦੇ ਕੋਲ ਗੁਟਕਾ ਤੇ ਨਸ਼ੇ ਦੀਆਂ ਕੁਝ ਪੁੜੀਆਂ ਵੀ ਦਿਖਾਈ ਦੇ ਰਹੀਆਂ ਹਨ ਸ਼ਰਾਬ ਦੀ ਬੋਤਲ ਵੀ ਹੈ ਅਤੇ ਇਸ ਦਾ ਕਹਿਣਾ ਹੈ ਕਿ ਇਹ ਇੱਥੇ ਬੈਠ ਕੇ ਹੀ ਇਹ ਸਭ ਕੁਝ ਕਰੇਗਾ ਇਸ ਤੋਂ ਇਲਾਵਾ ਇਸਦੇ ਵੱਲੋਂ ਇੱਕ ਲੜਕੀ ਨੂੰ ਭੱਦੀ ਸ਼ਬਦਾਵਲੀ ਬੋਲੀ ਜਾ ਰਹੀ ਹੈ ਤੇ ਇਸ ਦਾ ਕਹਿਣਾ ਹੈ ਕਿ ਇਹ ਇਸ ਲੜਕੀ ਨੂੰ ਆਪਣੇ ਨਾਲ ਲੈ ਕੇ ਲੇਖਿਕਾ ਇਸ ਲਡ਼ਕੀ ਦੇ ਲਈ ਬਹੁਤ ਘਟੀਆ ਸ਼ਬਦ ਇਸਤੇਮਾਲ ਦੇ ਵਿਚ ਲਿਆ ਰਿਹਾ ਹੈ ਇਸ ਤੋਂ ਇਲਾਵਾ ਇੱਥੇ ਇਕ ਨਰਸ ਦੇ ਨਾਲ ਵੀ ਘਟੀਆ ਵਿਵਹਾਰ ਇਸਦੇ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਉਸ ਦਾ ਜਿ ਨਸੀ ਸੋ+ਸ਼ਣ ਕਰਨ ਦੀ ਧ+ਮਕੀ ਉਸ ਨੂੰ ਦਿੱਤੀ ਜਾ ਰਹੀ ਹੈ ਸੋ ਇਸ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਵਿਅਕਤੀ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ

ਇਸ ਨੂੰ ਇਸ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸਦੇ ਵੱਲੋਂ ਇਸ ਤਰ੍ਹਾਂ ਦੀ ਘਟੀਆ ਹਰਕਤ ਨਾ ਕੀਤੀ ਜਾਵੇ ਕਿਉਂਕਿ ਇਸ ਦੇ ਖਿਲਾਫ ਜੇਕਰ ਕੋਈ ਕਾਰਵਾਈ ਨਹੀਂ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਹੋਰ ਵੀ ਜ਼ਿਆਦਾ ਪ੍ਰੇਸ਼ਾਨ ਕਰੇਗਾ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.