Breaking News
Home / खबरे / ਪੰਜਾਬ ਵਿੱਚ ਇਸ ਕੁੜੀ ਵੱਲੋਂ ਚਲਾਇਆ ਜਾਂਦਾ ਹੈ ਟਰੱਕ, ਦੇਖੋ ਸ਼ੌਂਕ ਹੈ ਜਾਂ ਮਜਬੂਰੀ

ਪੰਜਾਬ ਵਿੱਚ ਇਸ ਕੁੜੀ ਵੱਲੋਂ ਚਲਾਇਆ ਜਾਂਦਾ ਹੈ ਟਰੱਕ, ਦੇਖੋ ਸ਼ੌਂਕ ਹੈ ਜਾਂ ਮਜਬੂਰੀ

ਵੇਖਿਆ ਜਾਵੇ ਤਾਂ ਬਹੁਤ ਸਾਰੀਆਂ ਅਜਿਹੀਆਂ ਉਦਾਹਰਨਾਂ ਵੇਖਣ ਨੂੰ ਮਿਲਦੀਆਂ ਹਨ ਜਿੱਥੇ ਕੁਝ ਔਰਤਾਂ ਦੇ ਵੱਲੋਂ ਮਰਦਾਂ ਵਾਲੇ ਕੰਮ ਕੀਤੇ ਜਾਂਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਸਮਾਜ ਦੇ ਵਿੱਚੋਂ ਜ਼ਿਆਦਾਤਰ ਮਰਦਾਂ ਦੇ ਵਲੋਂ ਹੀ ਟਰੱਕ ਚਲਾਇਆ ਜਾਂਦਾ ਹੈ ਪਰ ਹੁਣ ਇਕ ਔਰਤ ਭਾਰਤ ਵੱਲੋਂ ਟਰੱਕ ਚਲਾਇਆ ਜਾਂਦਾ ਹੈ ਜਦੋਂ ਉਸ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਉਸਦੇ ਵੱਲੋਂ ਦੱਸਿਆ ਜਾਂਦਾ ਹੈ ਕਿ ਉਸ ਦੇ ਸਾਰੇ ਪਰਿਵਾਰਕ ਮੈਂਬਰ ਇਸ ਕੰਮ ਦੇ ਨਾਲ ਜੁੜੇ ਹੋਏ ਹਨ ਇਸ ਦਾ ਕਹਿਣਾ ਹੈ ਕਿ ਉਸ ਦੇ ਨਾਨਕੇ ਦਾਦਕੇ ਅਤੇ ਉਸ ਦੇ ਸਹੁਰੇ ਪਰਿਵਾਰ ਵਾਲੇ ਸਾਰੇ ਹੀ ਟਰਾਂਸਪੋਰਟ ਸਮੇਂ ਦੇ ਨਾਲ ਜੁੜੇ ਹੋਏ ਹਨ ਇਸ ਤੋਂ ਇਲਾਵਾ ਪੈਟਰੋਲੀਅਮ ਕੰਪਨੀ ਦੇ ਨਾਲ ਵੀ ਇਨ੍ਹਾਂ ਦਾ ਵਧੀਆ ਤਾਲੁਕ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਕੰਮਕਾਰ ਇਨ੍ਹਾਂ ਦੇ ਟਰਾਂਸਪੋਰਟ ਦੇ ਨਾਲ ਹੀ ਚੱਲ ਰਹੇ ਹਨ ਜਿਸ ਦੇ ਚੱਲਦੇ ਇਸ ਦਾ

ਕਹਿਣਾ ਹੈ ਕਿ ਇਸ ਨੂੰ ਸ਼ੌਕ ਸੀ ਕੀ ਇਹ ਵੀ ਕੰਮ ਕਰੇ ਇਸ ਤੋਂ ਇਲਾਵਾ ਇਸ ਦਾ ਕਹਿਣਾ ਹੈ ਕਿ ਕਦੇ ਕਦਾਈਂ ਇਹ ਆਪਣੇ ਪਤੀ ਦਾ ਸਾਥ ਦੇਣ ਦੇ ਲਈ ਟਰੱਕ ਚਲਾਉਂਦੀ ਹੈ ਕਿਉਂਕਿ ਉਨ੍ਹਾਂ ਦੇ ਵਲੋਂ ਇਹ ਸਾਰਾ ਕੰਮ ਸੰਭਾਲਿਆ ਜਾਂਦਾ ਹੈ ਇਸ ਔਰਤ ਦਾ ਕਹਿਣਾ ਹੈ ਕਿ ਇਸ ਦਾ ਆਪਣਾ ਇਕ ਬੁਟੀਕ ਵੀ ਹੈ ਇਸ ਤੋਂ ਇਲਾਵਾ ਸੈਲੂਨ ਹੈ ਇਸ ਦੇ ਨਾਲ ਇਸ ਦਾ ਕਹਿਣਾ ਹੈ ਕਿ ਆਪਣੇ ਬੱਚਿਆਂ ਨੂੰ ਵੀ ਸੰਭਾਲਦੀ ਹੈ ਪਰਿਵਾਰਕ ਮੈਂਬਰਾਂ ਨੂੰ ਵੀ ਵੇਖਦੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਮਾਂ ਬਹੁਤ ਜ਼ਿਆਦਾ ਬਲਵਾਨ ਹੁੰਦਾ ਹੈ ਇਸ ਲਈ ਇਸ ਦੀ ਕਦਰ ਕਰਨੀ ਚਾਹੀਦੀ ਹੈ ਆਪਣੇ ਸਮੇਂ ਦਾ ਸਹੀ ਪ੍ਰਯੋਗ ਕਰਨਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ ਭਾਰਤ ਦੇ ਵੱਲੋਂ ਜਿਸ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਗਈਆਂ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ

ਕਿ ਇਹ ਇੱਕ ਚੰਗੀ ਸੋਚ ਦੀ ਮਾਲਕ ਹੈ ਇਸ ਦਾ ਕਹਿਣਾ ਹੈ ਕਿ ਜਿਹੜੇ ਲੋਕ ਸਫ਼ਲ ਹੁੰਦੇ ਹਨ ਉਨ੍ਹਾਂ ਦੇ ਕੋਲ ਵੀ ਚੌਵੀ ਘੰਟੇ ਹੁੰਦੇ ਹਨ ਅਤੇ ਜਿਹੜੇ ਅਸਫਲ ਹੁੰਦੇ ਹਨ ਉਨ੍ਹਾਂ ਦੇ ਕੋਲ ਚੌਵੀ ਚੌਵੀ ਘੰਟੇ ਹੀ ਹੁੰਦੇ ਹਨ ਇਸ ਲਈ ਇਹ ਸਾਡੇ ਤੇ ਨਿਰਭਰ ਕਰਦਾ ਹੈ ਕਿ ਅਸੀਂ ਆਪਣੇ ਸਮੇਂ ਨੂੰ ਕਿਸ ਤਰੀਕੇ ਨਾਲ ਇਸਤੇਮਾਲ ਕਰਦੇ ਹਾਂ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.