Breaking News
Home / खबरे / ਦੇਖੋ ਕਿਵੇਂ ਇਹ ਨੌਜਵਾਨ ਮੁੰਡਾ ਸੜਕ ਕਿਨਾਰੇ ਘੁੰਮ ਰਿਹਾ ਲਾਵਾਰਸ

ਦੇਖੋ ਕਿਵੇਂ ਇਹ ਨੌਜਵਾਨ ਮੁੰਡਾ ਸੜਕ ਕਿਨਾਰੇ ਘੁੰਮ ਰਿਹਾ ਲਾਵਾਰਸ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਤਣਾਅਪੂਰਨ ਮਾਹੌਲ ਦੇ ਵਿੱਚ ਰਹਿੰਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ ਦੇਖਿਆ ਜਾਵੇ ਤਾਂ ਬਹੁਤ ਸਾਰੇ ਅਜਿਹੇ ਨੌਜਵਾਨ ਦੇ ਹਨ ਜਿਨ੍ਹਾਂ ਨੂੰ ਕੰਮਕਾਰ ਨਹੀਂ ਮਿਲਦਾ ਅਤੇ ਉਹ ਜ਼ਿਆਦਾ ਪੜ੍ਹੇ ਲਿਖੇ ਹੋਣ ਕਾਰਨ ਵੀ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਦੇ ਹਨ ਕਿਉਂਕਿ ਜਦੋਂ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਕੰਮਕਾਰ ਨਹੀਂ ਮਿਲਦਾ ਤਾਂ ਉਹ ਪਰੇਸ਼ਾਨ ਹੋ ਜਾਂਦੇ ਹਨ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ

ਜੇਕਰ ਉਨ੍ਹਾਂ ਦਾ ਸਮੇਂ ਸਿਰ ਇਲਾਜ ਨਾ ਹੋਵੇ ਤਾਂ ਸਮੱਸਿਆ ਹੋਰ ਵੀ ਜ਼ਿਆਦਾ ਵਧ ਜਾਂਦੀ ਹੈ ਅਤੇ ਹੁਣ ਇੱਕ ਨੌਜਵਾਨ ਲੜਕਾ ਇਕ ਹਾਈਵੇ ਤੇ ਘੁੰਮਦਾ ਹੋਇਆ ਦਿਖਾਈ ਦੇ ਰਿਹਾ ਹੈ ਲੋਕ ਆ ਜਾ ਰਹੇ ਹਨ ਕਿਸੇ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ ਉੱਥੇ ਹੀ ਕੁਝ ਲੋਕ ਅਜਿਹੇ ਹੁੰਦੇ ਹਨ।ਜਿਨ੍ਹਾਂ ਨੂੰ ਇਸ ਤਰ੍ਹਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਵੇਖ ਕੇ ਬਹੁਤ ਜ਼ਿਆਦਾ ਦੁੱਖ ਪਹੁੰਚਦਾ ਹੈ ਪੰਜਾਬ ਦੇ ਵਿੱਚ ਕਈ ਸੰਸਥਾਵਾਂ ਕੰਮ ਕਰ ਰਹੀਆਂ ਹਨ।ਦੇ ਵੱਲੋਂ ਇਸ ਤਰ੍ਹਾਂ ਦੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇਸ ਨੌਜਵਾਨ ਦੀ ਹਾਲਤ ਨੂੰ ਵੇਖ ਕੇ ਅਜਿਹਾ ਲੱਗਦਾ ਹੈ ਕਿ ਕੁਝ ਸਮਾਂ ਪਹਿਲਾਂ ਹੀ ਆਪਣੇ ਘਰ ਦੇ ਵਿਚੋਂ ਬਾਹਰ ਆਇਆ ਹੈ

ਕਿਉਂਕਿ ਇਸਦੇ ਵਾਲ ਵਧੀਆ ਤਰੀਕੇ ਦੇ ਨਾਲ ਕੱਟੇ ਹੋਏ ਹਨ ਇਹ ਨੌਜਵਾਨ ਆਪਣਾ ਚੰਗੇ ਤਰੀਕੇ ਦੇ ਨਾਲ ਪਤਾ ਠਿਕਾਣਾ ਵੀ ਦੱਸਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਇਸ ਦੇ ਦਿਮਾਗ ਦੇ ਉੱਤੇ ਕਾਫ਼ੀ ਜ਼ਿਆਦਾ ਅਸਰ ਮਾਂ ਹੈ ਜਿਸ ਦੀ ਵਜ੍ਹਾ ਕਾਰਨ ਇਹ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੋ ਚੁੱਕਿਆ ਹੈ ਧੁੱਪ ਦੇ ਵਿੱਚ ਨੰਗੇ ਪਿੰਡੇ ਸੜਕ ਦੇ ਕਿਨਾਰੇ ਖੜ੍ਹ ਕੇ ਇਸਦੇ ਵੱਲੋਂ ਰੇਤਾ ਉਡਾਇਆ ਜਾ ਰਿਹਾ ਸੀ ਆਪਣੇ ਉੱਪਰ ਵੀ ਪਾਇਆ ਜਾ ਰਿਹਾ ਹੈ ਫਿਲਹਾਲ ਇਸ ਸੰਸਥਾ ਦੇ ਵੱਲੋਂ ਇਸ ਨੌਜਵਾਨ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਪ੍ਰੇਸ਼ਾਨੀਆਂ ਤੋਂ ਨਿਜਾਤ ਪਾਈ ਜਾ ਸਕੇ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.