Breaking News
Home / खबरे / ਦੇਖੋ ਕਿਵੇਂ ਚਿੱਟਾ ਵੇਚਣ ਵਾਲੀ ਔਰਤ ਨੇ ਭਗਵੰਤ ਮਾਨ ਨੂੰ ਕਰਤਾ ਚੈਲੰਜ

ਦੇਖੋ ਕਿਵੇਂ ਚਿੱਟਾ ਵੇਚਣ ਵਾਲੀ ਔਰਤ ਨੇ ਭਗਵੰਤ ਮਾਨ ਨੂੰ ਕਰਤਾ ਚੈਲੰਜ

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਭਾਵੇਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਪਰ ਫਿਰ ਵੀ ਸਮੱਸਿਆਵਾਂ ਘਟਦੀਆਂ ਹੋਈਆਂ ਦਿਖਾਈ ਨਹੀਂ ਦੇ ਰਹੀਆਂ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਨਸ਼ਾ ਵੇਚਣ ਵਾਲੇ ਅਤੇ ਪੀਣ ਵਾਲੇ ਬੇਖੌਫ ਹੋ ਚੁੱਕੇ ਹਨ ਅਤੇ ਹੁਣ ਕੁਝ ਅਜਿਹੀਆਂ ਆਡੀਓ ਵੀਡਿਓਜ਼ ਦੇ ਸਾਹਮਣੇ ਆਉਣ ਲੱਗੀਆਂ ਹਨ ਜਿੱਥੇ ਕੁਝ ਲੋਕ ਸ਼ਰ੍ਹੇਆਮ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਭਗਵੰਤ ਮਾਨ ਦਾ ਕੋਈ ਡਰ ਨਹੀਂ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਨੇ ਅਜੇ ਤੱਕ ਨਸ਼ੇ ਦੇ ਖ਼ਿਲਾਫ਼ ਕੋਈ ਕਦਮ ਨਹੀਂ ਚੁੱਕਿਆ ਇਨ੍ਹਾਂ ਨਸ਼ਾ ਵੇਚਣ ਵਾਲਿਆਂ ਦਾ ਇਹ ਕਹਿਣਾ ਹੈ

ਕਿ ਉਨ੍ਹਾਂ ਨੂੰ ਯਕੀਨ ਹੈ ਕਿ ਭਗਵੰਤ ਮਾਨ ਦੇ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਪਾਰਟੀ ਦੇ ਕੁਝ ਮੈਂਬਰ ਇਹ ਗੱਲਾਂ ਕਰਦੇ ਹਨ ਕਿ ਉਨ੍ਹਾਂ ਦੇ ਵੱਲੋਂ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਜਾ ਰਿਹਾ ਹੈ ਉਨ੍ਹਾਂ ਦੇ ਘਰਾਂ ਦੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਅਜਿਹਾ ਲੱਗਦਾ ਹੈ ਕਿ ਇਹ ਸਿਰਫ਼ ਗੱਲਾਂ ਹੀ ਹਨ ਜੇ ਉਪਰੋਕਤ ਆਡੀਓ ਵਿਚ ਤੁਸੀਂ ਸੁਣ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਆਪ ਪਾਰਟੀ ਦੇ ਨਾਲ ਸੰਬੰਧਤ ਕੁਝ ਮੈਂਬਰ ਕਿਸ ਤਰੀਕੇ ਦੇ ਨਾਲ ਔਰਤ ਦੇ ਸਾਹਮਣੇ ਚੁੱਪ ਧਾਰੀ ਬੈਠੇ ਹਨ ਦੂਜੇ ਪਾਸੇ ਔਰਤ ਦੇ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਨੂੰ ਵੀ ਚੈਲੇਂਜ ਦਿੱਤਾ ਜਾ ਰਿਹਾ ਹੈ ਕਿ ਭਗਵੰਤ ਮਾਨ

ਵੀ ਉਸ ਦਾ ਕੁਝ ਨਹੀਂ ਵਿਗਾੜ ਸਕਦਾ ਸੋ ਇੱਥੇ ਔਰਤ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੇ ਵੱਲੋਂ ਵੀ ਆਪਣੇ ਘਰਾਂ ਦੇ ਬਚਨ ਨਸ਼ੇ ਦੀ ਤਸਕਰੀ ਕੀਤੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਕਿਸੇ ਦੀ ਕੋਈ ਹਿੰਮਤ ਨਹੀਂ ਹੈ ਕਿ ਉਸ ਨੂੰ ਕੋਈ ਹੱਥ ਪਾ ਜਾਵੇ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਕੋਈ ਵੀ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ ਹੈ ਸੋ ਇਸ ਆਡੀਓ ਦੇ ਵਾਇਰਲ ਹੋਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਵਾਲੇ ਖੁਦ ਕਾਣੇ ਹਨ ਭਾਵ ਉਨ੍ਹਾਂ ਦੇ ਵੱਲੋਂ ਵੀ ਇਸ ਤਰ੍ਹਾਂ ਦੇ ਗਲਤ ਕਦਮ ਚੁੱਕੇ ਜਾ ਰਹੇ ਹਨ ਗ਼ਲਤ ਕੰਮ ਕੀਤੇ ਜਾ ਰਹੇ ਹਨ

ਜਿਸ ਦੇ ਚਲਦੇ ਉਹ ਇਸ ਮਾਮਲੇ ਸਬੰਧੀ ਖੁੱਲ੍ਹ ਕੇ ਸਾਹਮਣੇ ਨਹੀਂ ਆ ਪਾ ਰਹੇ ਹਨ ਅਤੇ ਇਸ ਦਾ ਵਿਰੋਧ ਨਹੀਂ ਕਰ ਰਹੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.