Home / खबरे / ਕਿਸਾਨਾਂ ਲਈ ਆਈ ਖੁਸ਼ਖਬਰੀ, ਚੰਨੀ ਸਰਕਾਰ ਦਾ ਵੱਡਾ ਐਲਾਨ

ਕਿਸਾਨਾਂ ਲਈ ਆਈ ਖੁਸ਼ਖਬਰੀ, ਚੰਨੀ ਸਰਕਾਰ ਦਾ ਵੱਡਾ ਐਲਾਨ

ਜਿਵੇਂ ਕਿ ਅਸੀਂ ਚਾਹੁੰਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਤਿੰਨ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਤਕ ਕਈ

ਕਿਸਾਨ ਆਪਣੀ ਜਾਨ ਗਵਾ ਬੈਠੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਅਜਿਹੇ ਹਨ ਜੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ ਅਤੇ ਚੱਲਣ ਫਿਰਨ ਤੋਂ ਵੀ ਅਸਮਰੱਥ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਵੱਲੋਂ ਸਿਰਫ਼ ਇੱਕੋ ਗੱਲ ਕਹੀ ਜਾ ਰਹੀ ਹੈ ਕਿ ਇਹ ਕਾਨੂੰਨ ਉਨ੍ਹਾਂ ਦੇ ਹਿੱਤ ਦੇ ਵਿੱਚ ਬਣਾਏ ਗਏ ਹਨ ਅਤੇ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰ ਦੇਣਗੇ। ਪਰ ਦੂਸਰੇ ਪਾਸੇ ਕਿਸਾਨਾਂ ਦਾ ਕਹਿਣਾ ਹੈ

ਕਿ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣਗੇ ਅਤੇ ਕਿਸਾਨਾਂ ਨੂੰ ਬਰਬਾਦ ਕਰ ਦੇਣਗੇ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਰਹਿਣ ਨਾਲ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਹੋ ਜਾਵੇਗਾ ਉਨ੍ਹਾਂ ਦੀਆਂ ਜ਼ਮੀਨਾਂ ਉਨ੍ਹਾਂ ਦੇ ਕੋਲੋਂ ਖੋਹ ਲਈਆਂ ਜਾਣਗੀਆਂ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਹਨ ਜਿਸ ਕਾਰਨ

ਪੰਜਾਬ ਸਰਕਾਰ ਵੱਲੋਂ ਵੀ ਹੁਣ ਕਿਸਾਨਾਂ ਦੇ ਹਿੱਤ ਵਿਚ ਕੰਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਵਿਧਾਇਕਾਂ ਦੇ ਵੱਲੋਂ ਪਿਛਲੇ ਦਿਨੀਂ ਵਿਧਾਨ ਸਭਾ ਸੈਸ਼ਨ ਦੇ ਵਿੱਚ ਦੋ ਮਤੇ ਪਾਸ ਕੀਤੇ ਗਏ ਹਨ।ਜਿਨ੍ਹਾਂ ਦੇ ਵਿੱਚ ਇਕ ਮਤਾ ਖੇਤੀਬਾਡ਼ੀ ਨਾਲ ਸਬੰਧਿਤ ਹੈ ਜਾਣਕਾਰੀ ਮੁਤਾਬਕ ਇਸ ਵਿਧਾਨ ਸਭਾ ਸੈਸ਼ਨ ਦੌਰਾਨ

ਹੰਗਾਮਾ ਵੀ ਹੋਇਆ ਪਰ ਇਸ ਦਾ ਕੁਝ ਨਤੀਜਾ ਵੀ ਕੱਢਿਆ ਗਿਆ ਹੈ ਬਹੁਤ ਸਾਰੇ ਲੋਕਾਂ ਵਲੋਂ ਇਹ ਵਿਸ਼ਵਾਸ ਜਤਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਖੇਤੀ ਕਾਨੂੰਨ ਰੱਦ ਹੋ ਜਾਣਗੇ ਪਰ ਕੇਂਦਰ ਸਰਕਾਰ ਵੱਲੋਂ ਜੋ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ ਲੋਕਾਂ ਵੱਲੋਂ ਉਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *