Home / खबरे / ਮਾਂ ਧੀ ਦੀ ਹਿੰਮਤ ਨੂੰ ਵੇਖ ਕੇ ਤੁਸੀਂ ਵੀ ਕਰੋਗੇ ਸਲਾਮ!

ਮਾਂ ਧੀ ਦੀ ਹਿੰਮਤ ਨੂੰ ਵੇਖ ਕੇ ਤੁਸੀਂ ਵੀ ਕਰੋਗੇ ਸਲਾਮ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਸਮਾਜ ਦੇ ਵਿਚ ਔਰਤਾਂ ਨੂੰ ਹਮੇਸ਼ਾਂ ਹੀ ਮਰਦਾਂ ਤੋਂ ਘੱਟ ਸਮਝਿਆ ਜਾਂਦਾ ਹੈ ਅਤੇ ਲੋਕਾਂ ਦਾ ਇਹ ਮੰਨਣਾ ਹੁੰਦਾ ਹੈ ਕਿ ਔਰਤਾਂ ਕਦੇ ਵੀ ਮਰਦਾਂ ਦੇ ਬਰਾਬਰ ਦਾ ਕੰਮ ਨਹੀਂ ਕਰ ਸਕਦੀਆਂ ਜਾਂ ਫਿਰ ਉਨ੍ਹਾਂ ਦੀ ਬਰਾਬਰੀ ਕਦੇ ਨਹੀਂ ਕਰ ਸਕਣਗੀਆਂ ਪਰ ਜ਼ਮਾਨਾ ਬਿਲਕੁਲ ਬਦਲਦਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਆਪਣੀ ਸੋਚ ਵੀ ਬਦਲਣ ਦੀ ਜ਼ਰੂਰਤ ਹੈ

ਕਿਉਂਕਿ ਬਹੁਤ ਸਾਰੀਆਂ ਅਜਿਹੀਆਂ ਉਦਾਹਰਨਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਔਰਤਾਂ ਵੀ ਮਰਦਾਂ ਦੇ ਬਰਾਬਰ ਕੰਮ ਕਰ ਸਕਦੀਆਂ ਹਨ ਅੱਜ ਦੇ ਸਮੇਂ ਵਿਚ ਹਰ ਖੇਤਰ ਦੇ ਵਿੱਚ ਔਰਤਾਂ ਮਰਦਾਂ ਦੇ ਬਰਾਬਰ ਕੰਮ ਕਰ ਰਹੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਬੰਗਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਮਾਂ ਧੀ ਦੀ ਜੋੜੀ ਵੱਲੋਂ

ਮਕੈਨਿਕ ਦਾ ਕੰਮ ਕੀਤਾ ਜਾ ਰਿਹਾ ਹੈ ਉਨ੍ਹਾਂ ਵੱਲੋਂ ਆਵਾਜਾਈ ਦੇ ਸਾਧਨਾਂ ਦੀ ਰਿਪੇਅਰ ਕੀਤੀ ਜਾਂਦੀ ਹੈ ਜਾਣਕਾਰੀ ਮੁਤਾਬਕ ਇਨ੍ਹਾਂ ਨੇ ਵੀ ਇੱਕ ਦੁਕਾਨ ਉੱਤੇ ਕੰਮ ਕਰਕੇ ਇਹ ਕੰਮ ਸਿੱਖਿਆ ਹੈ ਉਸ ਤੋਂ ਬਾਅਦ ਇਨ੍ਹਾਂ ਨੇ ਆਪਣੀ ਇੱਕ ਦੁਕਾਨ ਖੋਲ੍ਹੀ ਹੈ ਜਿਸ ਦੇ ਬੱਚੇ ਇਹ ਕੰਮ ਕਰਦੀਆਂ ਹਨ ਅਤੇ ਆਪਣਾ ਚੰਗਾ ਗੁਜ਼ਾਰਾ ਕਰ ਰਹੀਆਂ ਹਨ। ਜਾਣਕਾਰੀ ਮੁਤਾਬਕ ਹੁਣ ਇਹ ਬੱਚੀ ਜੋ ਆਪਣੀ ਮਾਂ ਦੇ

ਨਾਲ ਕੰਮ ਕਰਵਾਉਂਦੀ ਹੈ ਉਹ ਆਪਣੀ ਪੜ੍ਹਾਈ ਨੂੰ ਪੂਰੀ ਕਰ ਸਕੇਗੀ ਕਿਉਂਕਿ ਪਹਿਲਾਂ ਇਨ੍ਹਾਂ ਦੇ ਕੋਲ ਇੰਨਾ ਜ਼ਿਆਦਾ ਪੈਸਾ ਨਹੀਂ ਸੀ ਕਿ ਪੜ੍ਹਾਈ ਪੂਰੀ ਕਰ ਸਕਣ ਪਰ ਹੁਣ ਇਹ ਦੋਨੋਂ ਮਿਲ ਕੇ ਮਿਹਨਤ ਕਰਦੀਆਂ ਹਨ ਜਿਸ ਤੋਂ ਬਾਅਦ ਇਨ੍ਹਾਂ ਦੇ ਕੋਲ ਇਨ੍ਹਾਂ ਦੇ ਘਰ ਦਾ ਗੁਜ਼ਾਰਾ ਤੋਰਨ ਜੋਗਾ ਪੈਸਾ ਆ ਚੁੱਕਿਆ ਹੈ ਅਤੇ ਇਹ ਬੱਚੇ ਆਪਣੀ ਪੜ੍ਹਾਈ ਨੂੰ ਵੀ ਪੂਰਾ ਕਰ

ਸਕਦੀ ਹੈ ਜੇਕਰ ਅਜਿਹਾ ਹੁੰਦਾ ਹੈ ਤਾਂ ਇਨ੍ਹਾਂ ਦੀ ਹੋਰ ਵੀ ਜ਼ਿਆਦਾ ਤਰੱਕੀ ਹੋਵੇਗੀ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਮਾਵਾਂ ਧੀਆਂ ਦੀ ਇਸ ਹਿੰਮਤ ਨੂੰ ਸਲਾਮ ਕੀਤੀ ਜਾ ਰਹੀ ਹੈ ਕਿਉਂਕਿ ਬਹੁਤ ਘੱਟ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਹਾਲਾਤਾਂ ਦੇ ਨਾਲ ਲੜਾਈ ਕਰਦੇ ਹਨ ਅਤੇ ਉਨ੍ਹਾਂ ਕੁਝ ਜਿੱਤ ਜਾਂਦੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *