Breaking News
Home / खबरे / ਨਵੇਂ ਕੱਪੜੇ ਪਾ ਕੇ ਮੁੰਡਾ ਕਰ ਰਿਹਾ ਸੀ ਮਨੋਰੰਜਨ,ਇਸੇ ਦੌਰਾਨ ਹੋ ਗਿਆ ਮਾੜਾ ਕੰਮ

ਨਵੇਂ ਕੱਪੜੇ ਪਾ ਕੇ ਮੁੰਡਾ ਕਰ ਰਿਹਾ ਸੀ ਮਨੋਰੰਜਨ,ਇਸੇ ਦੌਰਾਨ ਹੋ ਗਿਆ ਮਾੜਾ ਕੰਮ

ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਸਾਰੇ ਹੈਰਾਨ ਰਹਿ ਜਾਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਲੜਕਾ ਜਿਸ ਨੇ ਨਵੇਂ ਕੱਪੜੇ ਪਾਏ ਹੋਏ ਹਨ ਉਹ ਦੀਵਾਲੀ ਵਾਲੇ ਦਿਨ ਅਸਤ ਬਾਜ਼ੀ ਚਲਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ।

ਇਸ ਦੌਰਾਨ ਉਹ ਬੋਤਲ ਵਿਚ ਰੱਖੀ ਹੋਈ ਇੱਕ ਅਸਤ ਬਾਜ਼ੀ ਨੂੰ ਅੱਗ ਲਗਾ ਦਿੰਦਾ ਹੈ ਅਤੇ ਬੋਤਲ ਨੂੰ ਟੇਢਾ ਕਰ ਦਿੰਦਾ ਹੈ ਜਿਸ ਤੋਂ ਬਾਅਦ ਅਸਤ ਬਾਜ਼ੀ ਦੂਸਰੀ ਸਾਈਡ ਚਲੀ ਜਾਂਦੀ ਹੈ ਪਰ ਅੱਗੇ ਦੀਵਾਰ ਵਿੱਚ ਟਕਰਾ ਕੇ ਇਹ ਅਤਿਵਾਦੀ ਵਾਪਸ ਇਸ ਲੜਕੇ ਵੱਲ ਹੀ ਮੁੜ ਆਉਂਦੀ ਹੈ ਜਿਸ ਨੂੰ ਵੇਖ ਕੇ ਇਹ ਲੜਕਾ ਵੀ ਘਬਰਾ ਜਾਂਦਾ ਹੈ ਅਤੇ ਉਥੋਂ ਭੱਜਦਾ ਹੈ ਪਰ ਅਸਤ ਬਾਜ਼ੀ ਬਹੁਤ ਜ਼ਿਆਦਾ ਤੇਜ਼ ਸੀ

ਜਿਸ ਕਾਰਨ ਇਸ ਨਾਲ ਆ ਕੇ ਟਕਰਾਉਂਦੀ ਹੈ।ਜਿਨ੍ਹਾਂ ਵੱਲੋਂ ਇਹ ਵੀਡਿਓ ਬਣਾਇਆ ਜਾ ਰਿਹਾ ਸੀ ਉਹ ਹੱਸ ਹੱਸ ਦੂਹਰੇ ਹੋ ਜਾਂਦੇ ਹਨ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਪਾਇਆ ਗਿਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਹੀ ਕੋਈ ਇੱਕ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ

ਹਾਦਸੇ ਅਕਸਰ ਹੀ ਹੁੰਦੇ ਹੋਏ ਦਿਖਾਈ ਦਿੰਦੇ ਹਨ।ਕਈ ਵਾਰ ਹਾਦਸੇ ਗੰਭੀਰ ਰੂਪ ਧਾਰਨ ਕਰਦੇ ਹਨ ਪਰ ਜਦੋਂ ਕਿਸੇ ਦਾ ਨੁਕਸਾਨ ਨਹੀਂ ਹੁੰਦਾ ਤਾਂ ਉਸ ਸਮੇਂ ਹਾਸਰਸ ਦਾ ਕਾਰਨ ਬਣਦੇ ਹਨ ਪਰ ਜੇਕਰ ਇੱਥੇ ਕਿਸੇ ਵੀ ਪ੍ਰਕਾਰ ਨਾਲ ਇਸ ਲੜਕੇ ਦਾ ਕੋਈ ਵੀ ਨੁਕਸਾਨ ਹੁੰਦਾ ਤਾਂ ਇਹੀ ਮਾਹੌਲ ਕਾਫ਼ੀ ਜ਼ਿਆਦਾ ਗੰਭੀਰ ਹੋ ਜਾਣਾ ਸੀ ਅਤੇ ਇਸ ਲੜਕੇ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ ਵੱਡਾ ਘਾਟਾ ਪੈ ਸਕਦਾ ਸੀ ਤੁਹਾਡਾ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *