Home / खबरे / ਸੋਨੂੰ ਸੂਦ ਹੋਣ ਜਾ ਰਹੇ ਹਨ ਕਾਂਗਰਸ ਪਾਰਟੀ ਦੇ ਵਿਚ ਸ਼ਾਮਲ ?

ਸੋਨੂੰ ਸੂਦ ਹੋਣ ਜਾ ਰਹੇ ਹਨ ਕਾਂਗਰਸ ਪਾਰਟੀ ਦੇ ਵਿਚ ਸ਼ਾਮਲ ?

ਜਿਵੇਂ ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਆਪਣੇ ਨਾਲ ਸਾਰੇ ਹੀ ਲੋਕਾਂ ਨੂੰ ਜੋੜ ਸਕਣ ਅਤੇ ਆਉਣ ਵਾਲੀਆਂ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰ ਸਕਣ ਇਸ ਦੇ ਨਾਲ ਹੀ ਇਨ੍ਹਾਂ ਪਾਰਟੀਆਂ ਦੇ ਵੱਲੋਂ ਉਨ੍ਹਾਂ ਲੋਕਾਂ ਨੂੰ ਵੀ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਲੋਕਾਂ ਦੇ ਲਈ ਪਿਛਲੇ ਕੋਰੋਨਾ ਕਾਲ ਦੇ ਵਿੱਚ ਬਹੁਤ ਜ਼ਿਆਦਾ ਵਧੀਆ ਕੰਮ ਕੀਤੇ ਹਨ ਜਿਸ ਦੇ ਨਾਲ ਕੇ ਲੋਕਾਂ ਦੇ ਵਿਚ ਉਨ੍ਹਾਂ ਦਾ ਚੰਗਾ ਪ੍ਰਭਾਵ ਬਣਿਆ ਹੋਇਆ ਹੈ ਇਸ ਲਈ ਸਾਰੀਆਂ

ਹੀ ਪਾਰਟੀਆਂ ਦੇ ਵੱਲੋਂ ਸੋਨੂੰ ਸੂਦ ਜੋ ਕਿ ਬਾਲੀਵੁੱਡ ਦੇ ਇੱਕ ਚੰਗੇ ਅਦਾਕਾਰ ਹਨ ਉਨ੍ਹਾਂ ਨੂੰ ਆਪਣੇ ਨਾਲ ਜੋੜਨ ਦੀ ਬਹੁਤ ਜ਼ਿਆਦਾ ਕੋਸ਼ਿਸ਼ ਕੀਤੀ ਜਾ ਰਹੀ ਹੈ ਪਹਿਲਾਂ ਇਹ ਖਬਰਾਂ ਆ ਰਹੀਆਂ ਸਨ ਕਿ ਸੋਨੂੰ ਸੂਦ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਹੋ ਸਕਦੇ ਹਨ ਕਿਉਂਕਿ ਪਹਿਲਾਂ ਆਮ ਆਦਮੀ ਪਾਰਟੀ ਦੁਆਰਾ ਇਨ੍ਹਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਅੱਜ ਇਕ ਹੋਰ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਸੋਨੂੰ ਸੂਦ ਨੂੰ ਮਿਲਣ ਦੇ ਲਈ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਘਰ ਜਾ ਰਹੇ ਹਨ ਕਿਸ ਦੇ ਲਈ ਸੋਨੂੰ ਸੂਦ ਦੇ ਘਰ ਦੇ ਅੱਗੇ ਬਹੁਤ ਸਾਰੀ ਪੁਲੀਸ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਕਿਉਂਕਿ ਇਸ ਦੇ ਨਾਲ ਉਨ੍ਹਾਂ ਦੀ ਸੁਰੱਖਿਆ ਨੂੰ ਵੀ ਕੋਈ ਨਾ ਕੋਈ ਖ਼ਤਰਾ ਹੋ ਸਕਦਾ ਹੈ ਇਸ ਲਈ ਸੋਨੂੰ ਸੂਦ ਦੇ ਘਰ ਦੇ ਅੱਗੇ ਪੁਲੀਸ ਜਮ੍ਹਾਂ ਹੋ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਵਿੱਤ ਜੋੜਨ ਦੇ ਲਈ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਜਾ ਰਹੇ ਹਨ ਹਰ ਇੱਕ

ਪਾਰਟੀ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਿਵੇਂ ਸੋਨੂੰ ਸੂਦ ਨੇ ਕੋਰੋਨਾ ਕਾਲ ਦੇ ਵਿੱਚ ਲੋਕਾਂ ਦੀ ਮੱਦਦ ਕੀਤੀ ਹੈ ਉਸ ਦੇ ਨਾਲ ਸਾਰੇ ਹੀ ਪੰਜਾਬੀ ਲੋਕ ਇਸ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹਨ ਇਸ ਲਈ ਹਰ ਇੱਕ ਪਾਰਟੀ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਸੋਨੂੰ ਸੂਦ ਨੂੰ ਆਪਣੀ ਪਾਰਟੀ ਦੇ ਨਾਲ ਜੋੜ ਦੇਣ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਦੀ ਚੰਗੇ ਕੰਮਾਂ ਤੋਂ ਆਪਣੇ ਫਾਇਦਾ ਉਠਾ ਸਕਣ ਹੁਣ ਦੇਖਣਾ ਹੋਵੇਗਾ ਕਿ ਸੋਨੂੰ ਸੂਦ ਦੇ ਵੱਲੋਂ ਆਉਣ ਵਾਲੇ ਸਮੇਂ ਦੇ ਵਿਚ ਕਿਸ ਪਾਰਟੀ ਦਾ ਹੱਥ ਫੜਿਆ ਜਾਂਦਾ ਹੈ

About admin2

Leave a Reply

Your email address will not be published. Required fields are marked *