Breaking News
Home / खबरे / ਤੇਜ਼ ਮੀਂਹ ਦੇ ਕਾਰਨ ਇਲਾਕੇ ਵਿੱਚ ਚਲੀ ਗਈ ਲਾਈਟ ਖੰਭੇ ਤੇ ਚੜ੍ਹ ਗਏ ਵਿਅਕਤੀ ,ਦੇਖੋ ਫਿਰ ਕੀ ਹੋਇਆ

ਤੇਜ਼ ਮੀਂਹ ਦੇ ਕਾਰਨ ਇਲਾਕੇ ਵਿੱਚ ਚਲੀ ਗਈ ਲਾਈਟ ਖੰਭੇ ਤੇ ਚੜ੍ਹ ਗਏ ਵਿਅਕਤੀ ,ਦੇਖੋ ਫਿਰ ਕੀ ਹੋਇਆ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ। ਜਿੱਥੇ ਇਕ ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਬਿਜਲੀ ਵਿਭਾਗ ਦੇ ਦੋ ਕਰਮਚਾਰੀ ਖੰਭੇ ਉੱਤੇ ਖੜ੍ਹੇ ਹੋਏ ਦਿਖਾਈ ਦੇ ਰਹੇ ਹਨ ਪਰ ਇੱਥੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਖੰਭੇ ਪਹਾੜੀ ਇਲਾਕੇ ਦੇ ਵਿੱਚ ਲੱਗੇ ਹੋਏ ਹਨ ਇਸ ਤੋਂ ਇਲਾਵਾ ਇਸ ਦੌਰਾਨ ਬਹੁਤ ਹੀ ਜ਼ਿਆਦਾ ਤੇਜ਼ ਮੀਂਹ ਪੈ ਰਿਹਾ ਹੈ ਪਰ ਫਿਰ ਵੀ ਇਹ ਆਪਣਾ ਕੰਮ ਕਰ ਰਹੇ ਹਨ ਅਤੇ ਬਿਜਲੀ ਦੇ ਵਿੱਚ ਜੋ ਵੀ ਖ਼ਰਾਬੀ ਆਈ ਹੋਈ ਹੈ ਉਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਇਸ ਵੀਡੀਓ ਨੂੰ

ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਗਿਆ ਹੈ।ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਜ਼ਿਆਦਾਤਰ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਇਨ੍ਹਾਂ ਕਰਮਚਾਰੀਆਂ ਦੀ ਸਰਾਹਣਾ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਜਾ ਰਿਹਾ ਹੈ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਘੱਟ ਕਰਮਚਾਰੀ ਅਜਿਹੇ ਹਨ ਜੋ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਵੀ ਆਪਣੀ ਡਿਊਟੀ ਨਿਭਾਉਂਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਉਨ੍ਹਾਂ ਨੂੰ ਸੁਲਝਾੳੁਣ ਦੀ ਕੋਸ਼ਿਸ਼ ਕਰਦੇ ਹਨ।ਸਾਡੇ ਦੇਸ਼ ਦੇ ਵਿਚ ਸਰਕਾਰੀ ਵਿਭਾਗਾਂ ਦੇ ਵਿੱਚ ਕੰਮਕਾਰ ਸਹੀ ਤਰੀਕੇ ਨਾਲ ਨਹੀਂ ਹੁੰਦਾ ਜਿਸ ਕਾਰਨ ਦੇਸ਼ ਬਹੁਤ ਜ਼ਿਆਦਾ ਪਿੱਛੇ ਜਾ

ਰਿਹਾ ਹੈ ਇਸ ਤੋਂ ਇਲਾਵਾ ਸਰਕਾਰ ਵੱਲੋਂ ਜੋ ਨੀਤੀਆਂ ਅਪਣਾਈਆਂ ਜਾਂਦੀਆਂ ਹਨ ਉਨ੍ਹਾਂ ਦੇ ਵਿੱਚ ਬਹੁਤ ਜ਼ਿਆਦਾ ਕਮੀਆਂ ਰਹਿ ਜਾਂਦੀਆਂ ਹਨ ਅਤੇ ਕਦੇ ਵੀ ਸਰਕਾਰਾਂ ਵੱਲੋਂ ਆਪਣੀਆਂ ਗਲਤੀਆਂ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ ਇਸ ਤੋਂ ਇਲਾਵਾ ਜੋ ਨਿਯਮ ਬਣਾਏ ਜਾਂਦੇ ਹਨ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *