Home / खबरे / ਦੇਖੋ ਕਿਵੇਂ ਪੀਪੇ ਦੀ ਸਹਾਇਤਾ ਨਾਲ ਇਸ ਬੱਚੇ ਨੇ ਤਿਆਰ ਕੀਤਾ ਮਿਊਜ਼ਿਕ

ਦੇਖੋ ਕਿਵੇਂ ਪੀਪੇ ਦੀ ਸਹਾਇਤਾ ਨਾਲ ਇਸ ਬੱਚੇ ਨੇ ਤਿਆਰ ਕੀਤਾ ਮਿਊਜ਼ਿਕ

ਸਾਡੇ ਦੇਸ਼ ਦੇ ਵਿੱਚ ਟੈਲੇਂਟ ਦੀ ਕੋਈ ਵੀ ਕਮੀ ਨਹੀਂ ਹੈ ਇਸ ਦੀਆਂ ਉਦਾਹਰਣਾਂ ਸਾਡੇ ਸਾਹਮਣੇ ਅਕਸਰ ਹੀ ਆਉਂਦੀਆਂ ਰਹਿੰਦੀਆਂ ਹਨ ਕਿੳੁਂਕਿ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੇ ਵਿੱਚ ਕੁਝ ਗ਼ਰੀਬ ਬੱਚੇ ਵੀ ਆਪਣੇ ਟੈਲੇਂਟ ਨੂੰ ਦੁਨੀਆਂ ਦੇ ਸਾਹਮਣੇ ਰੱਖਦੇ ਹੋਏ ਦਿਖਾਈ ਦਿੰਦੇ ਹਨ।ਪਰ ਇਹ ਗ਼ਰੀਬੀ ਹੇਠ ਦੱਬ ਜਾਂਦੇ ਹਨ ਜਿਸ ਕਾਰਨ ਇਹ

ਦੁਨੀਆਂ ਦੇ ਵਿੱਚ ਆਪਣਾ ਇੱਕ ਵੱਖਰਾ ਨਾਮ ਨਹੀਂ ਕਮਾ ਪਾਉਂਦੇ।ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਗ਼ਰੀਬ ਬੱਚਾ ਇੱਕ ਪੀਪੇ ਦੀ ਸਹਾਇਤਾ ਦੇ ਨਾਲ ਬਾਹੁਬਲੀ ਗੀਤ ਦਾ ਸੰਗੀਤ ਵਜਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਨਾਲੋ ਨਾਲ ਗੀਤ ਵੀ ਗਾ ਰਿਹਾ ਹੈ। ਬਹੁਤ ਵਧੀਆ ਢੰਗ ਦੇ ਨਾਲ ਉਸ ਵੱਲੋਂ ਇਹ ਗਾਣਾ ਗੁਣਗੁਣਾਇਆ ਜਾ ਰਿਹਾ ਹੈ ਜਿਸਨੂੰ

ਲੋਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਜ਼ਿਆਦਾਤਰ ਲੋਕਾਂ ਵੱਲੋਂ ਇਸ ਬੱਚੇ ਦੀ ਤਾਰੀਫ਼ ਕੀਤੀ ਗਈ ਹੈ ਅਤੇ ਇਸ ਬੱਚੇ ਦੇ ਅੱਗੇ ਵਧਣ ਦੀਆਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਕੁਝ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸ ਬੱਚੇ ਨੂੰ ਕੋਈ ਮੌਕਾ ਮਿਲੇ ਤਾਂ ਹੀ

ਬਹੁਤ ਵਧੀਆ ਢੰਗ ਦੇ ਨਾਲ ਡਰੰਮ ਵਜਾ ਸਕਦਾ ਹੈ ਦੇਖਿਆ ਜਾਵੇ ਤਾਂ ਇਹ ਕੋਈ ਇੱਕ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੀ ਹੋਰ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਬੱਚਿਆਂ ਦੇ ਵਿੱਚ ਬਹੁਤ ਵਧੀਆ ਟੈਲੇਂਟ ਟੁੰਬਦਾ ਹੈ ਪਰ ਉਹ ਗ਼ਰੀਬੀ ਦੇ ਹੇਠਾਂ ਦੱਬ ਜਾਂਦੇ ਹਨ ਜਿਸ ਕਾਰਨ ਉਹ ਦੁਨੀਆਂ ਦੇ ਅੱਗੇ ਆਪਣੇ ਟੈਲੇਂਟ ਨੂੰ ਪ੍ਰਦਰਸ਼ਿਤ ਨਹੀਂ ਕਰ ਪਾਉਂਦੇ ਅਤੇ ਹਮੇਸ਼ਾਂ ਪਿੱਛੇ ਰਹਿ ਜਾਂਦੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *