Home / खबरे / ਦੋਸਤ ਦੀ ਮਾਂ ਨੂੰ ਵੀ ਨਹੀਂ ਬਖ਼ਸ਼ਿਆ

ਦੋਸਤ ਦੀ ਮਾਂ ਨੂੰ ਵੀ ਨਹੀਂ ਬਖ਼ਸ਼ਿਆ

ਅੰਮ੍ਰਿਤਸਰ ਦੇ ਅਧੀਨ ਪੈਂਦੇ ਪਿੰਡ ਚੁਗਾਵਾਂ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਰਹਿੰਦੇ ਦੋ ਦੋਸਤ ਜੋ ਕਿ ਆਪਸ ਵਿੱਚ ਕਾਫ਼ੀ ਵਧੀਆ ਦੋਸਤ ਸਨ ਜਿਨ੍ਹਾਂ ਵਿੱਚ ਇੱਕ ਦਾ ਨਾਮ ਗਗਨਦੀਪ ਅਤੇ ਦੂਜੇ ਦਾ ਨਾਂ ਗੋਪੀ ਦੱਸਿਆ ਜਾ ਰਿਹਾ ਹੈ ਦੋਵਾਂ ਦੀ ਆਪਸ ਦੇ ਵਿਚਕਾਰ ਕਾਫੀ ਵਧੀਆ ਬਣਦੀ ਸੀ ਪਰ ਫਿਰ ਹੌਲੀ ਹੌਲੀ ਉਨ੍ਹਾਂ ਦੇ ਰਿਸ਼ਤੇ ਵਿੱਚ ਦਰਾੜ ਪੈਂਦੀ ਗਈ ਅਤੇ ਦੋਵੇਂ ਆਪਸ ਦੇ ਵਿੱਚ

ਇੱਕ ਦੂਜੇ ਦੇ ਵਿਰੋਧੀ ਬਣ ਗਏ ਵਿਰੋਧੀ ਬਣਨ ਤੋਂ ਬਾਅਦ ਉਨ੍ਹਾਂ ਦੇ ਵਿਚ ਆਪਸ ਚ ਕੋਈ ਨਾ ਕੋਈ ਰੰਜਿਸ਼ ਚੱਲਦੀ ਰਹਿੰਦੀ ਸੀ ਪਰ ਇਹ ਤਰੀਕਾ ਉਸ ਵੇਲੇ ਗ਼ਲਤ ਹੋ ਗਿਆ ਜਦੋਂਕਿ ਦੋਸਤੀ ਮਾਂ ਦੇ ਨਾਲ ਹੀ ਦੋਸਤ ਵੱਲੋਂ ਅਜਿਹੀ ਦਿਆਂ ਦੇ ਵਾਂਗੂੰ ਕਰਤੂਤ ਕੀਤੀ ਗਈ ਪਵਨਜੀਤ ਵੇਲੇ ਆਪਣੇ ਘਰ ਸੀ ਤਾਂ ਦੂਜੀ ਧਿਰ ਦੇ ਵੱਲੋਂ ਉਨ੍ਹਾਂ ਦੇ ਘਰ ਤੇ ਆ ਕੇ

ਤਾਬੜ ਤੋੜ ਵਾਰ ਕੀਤੇ ਗਏ ਅਤੇ ਜਿਸਦੇ ਵਿਚ ਅਸਤੀਫਾ ਬਜ਼ੁਰਗ ਮਾਂ ਨੂੰ ਵੀ ਵੇਖਿਆ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਬਖ਼ਸ਼ਿਆ ਗਿਆ ਪੁਲੀਸ ਦੇ ਵੱਲੋਂ ਲਗਾਤਾਰ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਪੁਲਿਸ ਦਾ ਕਹਿਣਾ ਹੈ ਕਿ ਹਾਲੇ ਤਕ ਦੋਨਾਂ ਦੋਸ਼ੀਆਂ ਦੀ ਭਾਲ ਜਾਰੀ ਹੈ ਜਲਦ ਹੀ ਇਸ ਮਾਮਲੇ ਦੇ ਵਿੱਚ ਵੱਡਾ ਪੱਖ ਨਿਕਲ ਕੇ ਸਾਹਮਣੇ ਆਵੇਗਾ ਤੇ ਦੋਸ਼ੀਆਂ ਨੂੰ ਇਸ ਦੇ ਪ੍ਰਤੀ ਸਖਤ ਤੋਂ ਸਖਤ ਸਜਾ ਦਿੱਤੀ ਜਾਵੇਗੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *