Breaking News
Home / खबरे / ਪੰਜਾਬ ਦਾ ਉਹ ਘਰ ਜਿੱਥੇ ਸੂਰਜ ਛਿਪਣ ਨਾਲ ਛਾ ਜਾਂਦਾ ਹੈ ਹਨ੍ਹੇਰਾ

ਪੰਜਾਬ ਦਾ ਉਹ ਘਰ ਜਿੱਥੇ ਸੂਰਜ ਛਿਪਣ ਨਾਲ ਛਾ ਜਾਂਦਾ ਹੈ ਹਨ੍ਹੇਰਾ

ਪੰਜਾਬ ਦੇ ਇਸ ਪਿੰਡ ਦੇ ਵਿੱਚ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਐਲਾਨ ਉਸ ਵੇਲੇ ਫਿੱਕੇ ਜਾਪਦੇ ਨੇ ਜਦੋਂ ਕਿ ਪੰਜਾਬ ਦੇ ਖੰਨਾ ਦੇ ਅਧੀਨ ਆਉਂਦੇ ਪਿੰਡ ਮਹਿੰਦੀਪੁਰ ਦੇ ਵਿੱਚ ਗ਼ਰੀਬ ਪਰਿਵਾਰ ਦਾ ਉਹ ਹਾਲ ਹੋ ਜਾਂਦਾ ਹੈ ਜੋ ਕੋਈ ਸੋਚ ਵੀ ਨਹੀਂ ਸਕਦਾ ਪੱਖਾ ਕੂਲਰ ਅਤੇ ਕੱਪੜੇ ਧੋਣ ਵਾਲੀ ਮਸ਼ੀਨ ਉਨ੍ਹਾਂ ਪਰਿਵਾਰਾਂ ਦੇ ਲਈ ਇਕ ਸ਼ੋਅ ਕੇਸ ਦੀ ਤਰ੍ਹਾਂ ਹੈ ਕਿਉਂਕਿ ਇਸ ਪਰਿਵਾਰ ਦੇ ਵਿਚ

ਪਿਛਲੇ ਲੰਬੇ ਸਮੇਂ ਤੋਂ ਬਿਜਲੀ ਦਾ ਕੋਈ ਵੀ ਪ੍ਰਬੰਧ ਨਹੀਂ ਹੈ ਅਤੇ ਉਸ ਗ਼ਰੀਬ ਪਰਿਵਾਰ ਇਹ ਬਿਜਲੀ ਤੋਂ ਬਿਨਾਂ ਜ਼ਿੰਦਗੀ ਬਸਰ ਕਰਨ ਦੇ ਲਈ ਮਜਬੂਰ ਵੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਲੀਡਰ ਨਿਘਰਿਆ ਦੀਕਸ਼ਾ ਦਾ ਉਨ੍ਹਾਂ ਦੇ ਘਰ ਵਿੱਚ ਅੰਤਾਂ ਦੀ ਗ਼ਰੀਬੀ ਹੈ ਇੱਥੇ ਹੀ ਬੱਸ ਨਹੀਂ ਹੁੰਦੀ ਜੇਕਰ ਵੇਖਿਆ ਜਾਵੇ ਤਾਂ ਉਨ੍ਹਾਂ ਦੇ ਘਰ ਵਿੱਚ ਕੋਈ ਵੀ ਬਿਜਲੀ ਦਾ ਪ੍ਰਬੰਧ ਨਿਆਂ ਸੂਰਜ ਢਲਣ ਦੇ ਨਾਲ

ਹੀ ਉਨ੍ਹਾਂ ਦੇ ਘਰ ਵਿੱਚ ਸ਼ਾਮ ਹੋ ਜਾਂਦੀ ਹੈ ਤੇ ਸੂਰਜ ਚੜ੍ਹਨ ਦੇ ਨਾਲ ਹੀ ਉਨ੍ਹਾਂ ਦੇ ਘਰੇ ਚਾਨਣ ਹੁੰਦਾ ਹੈ ਜਿਸ ਤਰ੍ਹਾਂ ਪਹਿਲਾਂ ਵਾਲੇ ਜ਼ਮਾਨੇ ਵਿੱਚ ਲੋਕ ਰਹਿੰਦੇ ਸੀ ਉਸ ਤਰ੍ਹਾਂ ਦੇ ਹਾਲਾਤਾਂ ਵਿੱਚ ਰਹਿ ਰਿਹਾ ਹੈ ਇਹ ਪਰਿਵਾਰ ਇਸ ਘਰ ਦੇ ਵਿਚ ਕਾਫੀ ਗ਼ਰੀਬੀ ਹੈ ਕਿਉਂਕਿ ਉਨ੍ਹਾਂ ਦਾ ਬੱਚਾ ਵੀ ਅਪਾਹਜ ਹੈ ਜੋ ਕਿ ਖ਼ੁਦ ਕੋਈ ਕੰਮ ਵੀ ਨਹੀਂ ਕਰ ਸਕਦਾ ਉੱਥੇ ਹੀ

ਮਾਤਾ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਦੇ ਘਰ ਬਿਜਲੀ ਵਾਲੇ ਬਿੱਲ ਲੈਣ ਆਉਂਦੇ ਹਨ ਤਾਂ ਉਹ ਕਹਿੰਦੀ ਹੈ ਕਿ ਉਨ੍ਹਾਂ ਦੇ ਕੋਲ ਪੈਸੇ ਨਹੀਂ ਤਾਂ ਉਨ੍ਹਾਂ ਤੇ ਬਿਜਲੀ ਦਾ ਬਿੱਲ ਹੀ ਘੱਟ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੀ ਕਿਸੇ ਵੱਲੋਂ ਵੀ ਕੋਈ ਸਾਰ ਨਹੀਂ ਲਈ ਜਾਂਦੀ ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *