Home / खबरे / ਮਾਮੇ ਭਾਣਜੇ ਨੇ ਰਲ਼ ਕਰ ਦਿੱਤਾ ਵੱਡਾ ਕਾਂਡ -ਵਾਇਰਲ ਹੋਈ ਵੀਡਿਓ

ਮਾਮੇ ਭਾਣਜੇ ਨੇ ਰਲ਼ ਕਰ ਦਿੱਤਾ ਵੱਡਾ ਕਾਂਡ -ਵਾਇਰਲ ਹੋਈ ਵੀਡਿਓ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਜੀ ਸਮਾਜ ਵਿਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ

ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ਦੋਸਤੋ ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ ਲੁਧਿਆਣਾ ਸ਼ਹਿਰ ਦੇ ਇਕ ਇਲਾਕੇ ਦੇ ਏਟੀਐਮ ਤੋਂ ਜਿੱਥੇ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਜੀ ਕਿ ਮਾਮੇ ਭਾਣਜੇ ਨੇ ਰਲ ਅਜਿਹੀ ਸਾਜ਼ਿਸ਼ ਰਚੀ ਜਿਸ ਦਾ ਮੁੱਖ ਤਕਾਜ਼ਾ ਉਨ੍ਹਾਂ ਨੂੰ ਉਥੋਂ ਦੀ ਜਨਤਾ ਦੀ ਕੁੱ ਟ ਮਾ ਰ ਦਾ ਭੁਗਤਣਾ ਪਿਆ,ਦੋਸਤੋ ਤੁਹਾਨੂੰ ਦੱਸਦੀਏ ਕਿ ਉਸ ਮਾਮੇ ਭਾਣਜੇ ਨੇ

ਰਲ ਅਜਿਹੀ ਸਾਜ਼ਿਸ਼ ਰਚੀ ਅਤੇ ਉਥੋਂ ਦੇ ਇਲਾਕੇ ਦਾ ਹੀ ਇਕ ਵਿਅਕਤੀ ਏਟੀਐਮ ਵਿੱਚੋਂ ਪੈਸੇ ਕਢਵਾਉਣ ਲਈ ਆਇਆ ਅਤੇ ਜਦੋਂ ਹੀ ਉਹ ਏਟੀਐਮ ਵਿੱਚੋਂ ਪੈਸੇ ਕਢਵਾ ਕੇ ਬਾਹਰ ਨਿਕਲਦਾ ਹੈ ਤਾਂ ਉਨ੍ਹਾਂ ਵਿੱਚੋਂ ਇੱਕ ਉਸ ਦੇ ਪੈਸੇ ਲੈ ਕੇ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸ ਮੌਕੇ ਤੇ ਹੀ ਉੱਥੇ ਕਾਬੂ ਕਰ ਲਿਤਾ ਦਿੱਤਾ ਜਾਂਦਾ ਹੈ।ਅਤੇ ਉਥੋਂ ਦੇ ਲੋਕ ਉਨ੍ਹਾਂ ਨੂੰ ਫੜ ਕੇ

ਇੰਨੀ ਜ਼ਿਆਦਾ ਕੁੱਟਮਾਰ ਕਰਦੇ ਹਨ ਕਿ ਉਨ੍ਹਾਂ ਦਾ ਘੁੱਟ ਘੁੱਟ ਬੁਰਾ ਹਾਲ ਕਰ ਬਨਿਆਨਾਂ ਤੇ ਮੌਕੇ ਤੇ ਪੁਲੀਸ ਨੂੰ ਸੱਦ ਕੇ ਗ੍ਰਿਫ਼ਤਾਰ ਕਰਵਾ ਦਿੰਦੇ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ,ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।ਆਪਣੀ ਰਾਇ ਜ਼ਰੂਰ ਦਿਓ ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *