Breaking News
Home / खबरे / ਹਥਿਆਰਾਂ ਵਾਲੀ ਦੁਕਾਨ ਤੇ ਹੋਇਆ ਅਜਿਹਾ ਵਾਕਾ

ਹਥਿਆਰਾਂ ਵਾਲੀ ਦੁਕਾਨ ਤੇ ਹੋਇਆ ਅਜਿਹਾ ਵਾਕਾ

ਦੋਸਤੋ ਤੁਹਾਨੂੰ ਦੱਸਦੀਏ ਕਿ ਸਾਡੇ ਸਮਾਜ ਵਿੱਚ ਚੋਰੀ ਦੀਆਂ ਵਾਰਦਾਤਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ਉੱਥੇ ਹੀ ਤੁਹਾਨੂੰ ਦੱਸਦੀ ਕਿ ਅੱਜ ਦੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਸੰਗਰੂਰ ਦੇ ਕਸਬਾ ਦਿੜ੍ਹਬਾ ਵਿੱਚੋਂ ਜਿੱਥੇ ਤੁਹਾਨੂੰ ਦੱਸਦੀ ਕਿ ਰੋਡ ਤੇ ਪੈਂਦੀ ਹੋਈ ਇਕ ਹਥਿਆਰਾਂ ਵਾਲੀ ਦੁਕਾਨ ਤੇ ਨਕਾਬਪੋਸ਼ ਅਜਿਹੇ ਅਨਸਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ,

ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਉਤਾਂਹ ਜੋਤ ਹਨ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ।ਵੀਡੀਓ ਵਿੱਚ ਦਿਖਾਈ ਦੇ ਰਹੇ ਪੁਲੀਸ ਮੁਲਾਜ਼ਮ ਜਿਹੜੇ ਕਿ ਦੁਕਾਨਾਂ ਵੱਲ ਇੱਧਰ ਉੱਧਰ ਝਾਕ ਰਹੇ ਹਨ ਅਤੇ ਦੇਖ ਰਹੇ ਹਨ ਹਰ ਇੱਕ ਦੁਕਾਨ ਵਿੱਚ ਉੱਥੋਂ ਦੀ ਕੀ ਤਲਾਸ਼ੀ ਕਰ ਕੇ ਕੁਝ ਜਿਹਾ ਹੱਥ ਲੱਗ ਸਕੇ।ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ

ਕਿ ਇੱਥੋਂ ਦੀ ਇਕ ਅ ਸ ਲੇ ਵਾਲੀ ਦੁਕਾਨ ਦੇ ਪਿੱਛੋਂ ਦੀ ਕੁਝ ਅਜਿਹੇ ਅਨਸਰਾਂ ਵੱਲੋਂ ਕੰਧ ਨੂੰ ਤੋੜ ਕੇ ਉਸ ਵਿੱਚੋਂ ਅ ਸ ਲਾ ਚੋਰੀ ਕਰ ਲਿਆ ਗਿਆ ਹੈ।ਉੱਥੋਂ ਦੇ ਲੋਕਾਂ ਦੇ ਬਿਆਨਾਂ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਕਿ ਕਿੰਨਾ ਕੁ ਅਜਿਹੇ ਹਥਿਆਰ ਚੋਰੀ ਹੋਏ ਹਨ।ਸਾਡੇ ਸਮਾਜ ਵਿੱਚ ਦਿਨ ਬ ਦਿਨ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਆਏ ਦਿਨ ਹੀ ਵੱਡਾ ਰੂਪ ਲੈ ਲੈਂਦੀਆਂ ਹਨ

ਅਤੇ ਅਜਿਹੇ ਨਕਾਬਪੋਸ਼ ਲੁਟੇਰਿਆਂ ਵੱਲੋਂ ਅਜਿਹੀਆਂ ਲੁੱਟਾਂ ਨੂੰ ਵੱਡੇ ਪੱਧਰ ਤੇ ਅੰਜਾਮ ਦਿੱਤਾ ਜਾਂਦਾ ਹੈ ਇਨ੍ਹਾਂ ਉੱਤੇ ਨੱਥ ਪਾਉਣ ਲਈ ਪੁਲਸ ਪ੍ਰਸ਼ਾਸਨ ਨੂੰ ਵੱਡੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਵੱਡੀਆਂ ਵਾਰਦਾਤਾਂ ਤੇ ਕਾਬੂ ਪਾਇਆ ਜਾ ਸਕੇ,ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਨਕਾਬਪੋਸ਼ ਲੁਟੇਰਿਆਂ ਨੇ ਪਿੱਛੋਂ ਦੀ ਕੰਧ ਨੂੰ ਭੰਨ ਕੇ ਅਸਲਾ ਚੋਰੀ ਕਰਕੇ ਫ਼ਰਾਰ ਹੋ ਗਏ।ਅਤੇ ਜ਼ਿਆਦਾ ਸਵੇਰ ਨੂੰ

ਉਸ ਬਾਰੇ ਸਾਰੇ ਇਲਾਕੇ ਵਿਚ ਹੀ ਭਿਣਕ ਲੱਗੀ ਤਾਂ ਪੁਲਸ ਪ੍ਰਸ਼ਾਸਨ ਨੇ ਮੌਕੇ ਤੇ ਆ ਕੇ ਉਸ ਵਾਰਦਾਤ ਨੂੰ ਦੇਖਦਿਆਂ ਹੋਇਆ ਸਾਰਾ ਕੁਝ ਜਾਂਚ ਪੜਤਾਲ ਕਰਦਿਆਂ ਹੋਇਆ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਲੱਭਣ ਲਈ ਪੁਲਿਸ ਨੇ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਹੈ’ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ,ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *