Home / खबरे / 16 ਸਾਲ ਦੀ ਕੁੜੀ ਨੂੰ ਹੋਇਆ 40 ਸਾਲ ਦੇ ਆਦਮੀ ਨਾਲ ਪਿਆਰ ਦੇਖੋ ਫਿਰ ਜੋ ਹੋਇਆ

16 ਸਾਲ ਦੀ ਕੁੜੀ ਨੂੰ ਹੋਇਆ 40 ਸਾਲ ਦੇ ਆਦਮੀ ਨਾਲ ਪਿਆਰ ਦੇਖੋ ਫਿਰ ਜੋ ਹੋਇਆ

ਇਸ ਕਲਯੁੱਗ ਦੁਨੀਆਂ ਦੇ ਵਿੱਚ ਕਿਹਾ ਜਾਂਦਾ ਹੈ ਕਿ ਪਿਆਰ ਅੰਨ੍ਹਾ ਹੈ ਪਿਆਰ ਕਿਸੇ ਵੀ ਉਮਰ ਰੰਗ ਰੂਪ ਜਾਂ ਫਿਰ ਪੈਸਾ ਦੌਲਤ ਸ਼ੁਹਰਤ ਕੁੱਝ ਨਹੀਂ ਵੇਖਦਾ ਅਜਿਹਾ ਹੀ ਇਕ ਕੁੜੀ ਨਾਲ ਹੋਇਆ ਜਿਸਦੇ ਵੱਲੋਂ ਸੋਲ਼ਾਂ ਸਾਲ ਦੀ ਅਜੇ ਨਾਬਾਲਗ ਉਮਰ ਦੇ ਵਿੱਚ ਹੀ ਚਾਲੀ ਸਾਲ ਦੇ ਆਦਮੀ ਦੇ ਨਾਲ ਪਿਆਰ ਹੋ ਗਿਆ ਅਤੇ ਉਹ ਆਪਣੀ ਸੁੱਧ ਬੁੱਧ ਖੋ ਬੈਠੇ ਅਸਲ ਵਿਚ

ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਅਨੁਸਾਰ ਸੋਲ਼ਾਂ ਸਾਲਾਂ ਦੀ ਨਾਬਾਲਗ ਕੁੜੀ ਨੂੰ ਆਪਣੀ ਹੀ ਜੇਠ ਦੇ ਨਾਲ ਪਿਆਰ ਹੋ ਜਾਂਦਾ ਹੈ ਉਸ ਦੇ ਜੇਠ ਲਈ ਉਮਰ ਜਿੱਥੇ ਚਾਲੀ ਸਾਲ ਦੀ ਹੁੰਦੀ ਹੈ ਅਤੇ ਉਸ ਦੇ ਬੱਚੇ ਵੀ ਹੁੰਦੇ ਹਨ ਪਰ ਇਸ ਕੁੜੀ ਨੂੰ ਕੋਈ ਵੀ ਫਰਕ ਨਹੀਂ ਪੈਂਦਾ ਅਤੇ ਉਸਦੇ ਵੱਲੋਂ ਆਪਣੇ ਘਰਦਿਆਂ ਦੇ ਖ਼ਿਲਾਫ਼ ਜਾ ਕੇ ਉਸ ਵਿਅਕਤੀ ਦੇ ਨਾਲ

ਆਪਣਾ ਰਿਸ਼ਤਾ ਨਿਭਾਇਆ ਜਾਂਦਾ ਹੈ ਜਦੋਂ ਘਰ ਅਤੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਉਸ ਨੂੰ ਰੋਕਿਆ ਜਾਂਦਾ ਹੈ ਤਾਂ ਉਸਦੇ ਵਲੋਂ ਖੌਫਨਾਕ ਕਦਮ ਚੁੱਕਿਆ ਜਾਂਦਾ ਹੈ ਉਸ ਦੇ ਵੱਲੋਂ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਮੌਕੇ ਉਤੇ ਦੇਖ ਲੈ ਜਾਂਦਾ ਹੈ ਤੇ ਬਚਾ ਲਿਆ ਜਾਂਦਾ ਹੈ ਕੁੜੀ ਦੇ ਵੱਲੋਂ ਫਾਹਾ ਲੈਣ ਦੇ ਲਈ ਜਿੱਥੇ ਜੱਦੋ ਜਹਿਦ ਕੀਤੀ ਜਾ ਰਹੀ ਸੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਮੌਕੇ ਤੇ ਦੇਖਿਆ ਅਤੇ ਉਸ ਨੂੰ ਬਚਾ ਲਿਆ ਗਿਆ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *