Breaking News
Home / खबरे / ਮਿਲ ਗਿਆ ਇਸ ਬਜ਼ੁਰਗ ਬਾਪੂ ਦਾ ਪਰਿਵਾਰ

ਮਿਲ ਗਿਆ ਇਸ ਬਜ਼ੁਰਗ ਬਾਪੂ ਦਾ ਪਰਿਵਾਰ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮਨੁੱਖਤਾ ਦੀ ਸੇਵਾ ਸੋਸਾਇਟੀ ਸਾਡੇ ਪੰਜਾਬ ਦੇ ਵਿੱਚ ਬਹੁਤ ਵੱਡੇ ਪੱਧਰ ਉੱਤੇ ਕੰਮ ਕਰ ਰਹੀ ਹੈ ਇਨ੍ਹਾਂ ਦੇ ਵੱਲੋਂ ਬਹੁਤੀ ਜ਼ਿਆਦਾ ਵਧੀਆ ਕਾਰਜ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਬੇਸਹਾਰਾ ਅਤੇ ਬੀਮਾਰ ਲੋਕਾਂ ਦੀ ਸੇਵਾ ਉਨ੍ਹਾਂ ਦੇ ਵੱਲੋਂ ਕੀਤੀ ਜਾ ਰਹੀ ਹੈ ਪਿਛਲੇ ਦਿਨਾਂ ਦੇ ਵਿੱਚ ਇਨ੍ਹਾਂ ਨੂੰ ਇੱਕ ਬਜ਼ੁਰਗ ਵਿਅਕਤੀ ਮਿਲੇ ਸੀ ਜੋ ਕਿ ਇਕ ਸੜਕ ਦੇ ਕਿਨਾਰੇ ਦੇ ਉੱਤੇ ਪਏ ਸੀ ਮਿੱਟੀ ਦੇ ਵਿੱਚ ਦੱਬੇ ਹੋਏ ਸੀ ਅਤੇ ਬਹੁਤ ਹੀ ਜ਼ਿਆਦਾ ਮਾੜੀ ਹਾਲਤ ਦੇ ਵਿੱਚ ਸੀ ਅਤੇ ਦੇਖਿਆ ਜਾ ਸਕਦਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਨੇ ਕੁਝ ਖਾਧਾ ਵੀ ਨਹੀਂ ਹੋਵੇਗਾ ਜਿਸ ਦੀ ਵਜ੍ਹਾ ਕਾਰਨ ਇਹ ਪਾਣੀ ਪੀਣ ਦੀ ਅਦਾਲਤ ਦੇ ਵਿਚ ਵੀ ਨਹੀਂ ਸੀ

ਭਾਵ ਪਾਣੀ ਨੂੰ ਵੀ ਆਪਣੇ ਅੰਦਰ ਨਹੀਂ ਲਿਜਾ ਪਾ ਰਹੇ ਸੀ ਪਰ ਮਨੁੱਖਤਾ ਦੀ ਸੇਵਾ ਸੋਸਾਇਟੀ ਦੇ ਮੈਂਬਰਾਂ ਦੇ ਵੱਲੋਂ ਇਨ੍ਹਾਂ ਨੂੰ ਹਸਪਤਾਲ ਵਿਚ ਪਹੁੰਚਾਇਆ ਜਾਂਦਾ ਹੈ ਜਿਥੇ ਇਨ੍ਹਾਂ ਨੂੰ ਗੁਲੂਕੋਜ਼ ਦਿੱਤਾ ਜਾਂਦਾ ਹੈ ਉਸ ਤੋਂ ਬਾਅਦ ਇਨ੍ਹਾਂ ਦੀ ਵੀਡੀਓ ਵੀ ਸਾਂਝੀ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਇਸ ਬਜ਼ੁਰਗ ਬਾਪੂ ਨੂੰ ਮਿਲਣ ਦੇ ਲਈ ਤਿੰਨ ਪਰਿਵਾਰ ਪਹੁੰਚਦੇ ਹਨ ਜੋ ਕਹਿੰਦੇ ਹਨ ਕਿ ਇਹ ਉਨ੍ਹਾਂ ਦਾ ਬਜ਼ੁਰਗ ਬਾਪੂ ਹੈ ਪਰ ਜਿਨ੍ਹਾਂ ਦੇ ਵਿੱਚੋਂ ਦੋ ਪਰਿਵਾਰਕ ਮੈਂਬਰ ਇਨ੍ਹਾਂ ਨੂੰ ਦੇਖਦੇ ਹਨ ਪਰ ਇਹ ਬਜ਼ੁਰਗ ਉਨ੍ਹਾਂ ਦਾ ਨਹੀਂ ਸੀ ਪਰ ਇੱਕ ਪਰਿਵਾਰ ਜੋ ਪਹੁੰਚਿਆ ਸੀ ਉਨ੍ਹਾਂ ਦੇ ਵੱਲੋਂ ਭੂਤ ਦਿਖਾਏ ਜਾਂਦੇ ਹਨ ਕਿ ਇਹ ਬਜ਼ੁਰਗ ਉਨ੍ਹਾਂ ਦੇ ਹੀ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਨ੍ਹਾਂ ਦੇ

ਨਾਲ ਮਿਲ ਕੇ ਬਹੁਤ ਜ਼ਿਆਦਾ ਖੁਸ਼ੀ ਹੁੰਦੀ ਹੈ ਉਨ੍ਹਾਂ ਦੇ ਵੱਲੋਂ ਦੱਸਿਆ ਜਾਂਦਾ ਹੈ ਕਿ ਪਿਛਲੇ ਪਨਤਾਲੀ ਦਿਨਾਂ ਤੋਂ ਉਹ ਇਨ੍ਹਾਂ ਨੂੰ ਲੱਭ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਇਹ ਬਜ਼ੁਰਗ ਬਾਪੂ ਇੱਕ ਮਾਨਸਿਕ ਬਿਮਾਰੀ ਤੋਂ ਪ੍ਰੇਸ਼ਾਨ ਹਨ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਨੂੰ ਬੱਚਿਆਂ ਦੀ ਵਾਂਗ ਰੱਖਣਾ ਪੈਂਦਾ ਹੈ ਪਰ ਕੁਝ ਦਿਨ ਪਹਿਲਾਂ ਇਹ ਆਪਣੇ ਘਰੋਂ ਇਹ ਕਹਿ ਕੇ ਬਾਹਰ ਨਿਕਲੇ ਸੀ ਕਿ ਕੁਝ ਸਮੇਂ ਦੇ ਵਿਚ ਵਾਪਸ ਆਉਣਗੇ ਪਰ ਇਹ ਕਿਸੇ ਰੇਲ ਗੱਡੀ ਦੇ ਵਿਚ ਬੈਠ ਜਾਂਦੇ ਹਨ ਅਤੇ ਇਹ ਪੰਜਾਬ ਦੇ ਵਿੱਚ ਪਹੁੰਚਦੇ ਹਨ ਜਿਸ ਤੋਂ ਬਾਅਦ ਇਨ੍ਹਾਂ ਨੂੰ ਖਾਣ ਪੀਣ ਦਾ ਕੁਝ ਪਤਾ ਨਹੀਂ ਸੀ ਜਿਸ ਦੀ ਵਜ੍ਹਾ ਕਾਰਨ ਇਹ ਇੱਥੇ ਹੀ ਪਏ ਰਹਿੰਦੇ ਹਨ ਪਰ ਕਿਸੇ ਔਰਤ ਦੇ ਵੱਲੋਂ

ਇਨ੍ਹਾਂ ਦੀ ਵੀਡੀਓ ਬਣਾ ਕੇ ਮਨੁੱਖਤਾ ਦੀ ਸੇਵਾ ਸੋਸਾਇਟੀ ਨੂੰ ਭੇਜੀ ਜਾਂਦੀ ਹੈ ਜਿਸ ਤੋਂ ਬਾਅਦ ਇਨ੍ਹਾਂ ਨੂੰ ਏਥੇ ਕਿਹਾ ਜਾਂਦਾ ਹੈ ਅਤੇ ਹੁਣ ਇਨ੍ਹਾਂ ਦੇ ਪਰਿਵਾਰਕ ਮੈਂਬਰ ਇਨ੍ਹਾਂ ਨੂੰ ਆਪਣੇ ਘਰ ਲੈ ਗਏ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.