ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਹਨ ਜੋ ਕਾਫ਼ੀ ਜ਼ਿਆਦਾ ਚਰਚਾ ਦੇ ਵਿੱਚ ਰਹਿੰਦੇ ਹਨ ਇਸੇ ਤਰੀਕੇ ਦੇ ਨਾਲ ਲੁਧਿਆਣਾ ਦੇ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਦੇ ਉੱਤੇ ਬ ਲਾ ਤ ਕਾਰ ਦਾ ਮਾਮਲਾ ਦਰਜ ਹੈ ਜਿਸ ਦੀ ਵਜ੍ਹਾ ਕਾਰਨ ਇਕ ਔਰਤ ਧਰਨੇ ਤੇ ਬੈਠੀ ਹੋਈ ਹੈ ਉਸਦੇ ਵੱਲੋਂ ਅਦਾਲਤ ਦੇ ਅੱਗੇ ਧਰਨਾ ਕੀਤਾ ਜਾ ਰਿਹਾ ਹੈ ਕਾਫੀ ਲੰਬੇ ਸਮੇਂ ਤੋਂ ਇਹ ਕੰਮ ਕਰ ਰਹੀ ਹੈ ਇਸ ਦੇ ਨਾਲ ਹੀ ਹੁਣ ਇਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਹ ਔਰਤ ਇਕ ਵਿਅਕਤੀ ਦੇ ਇੱਥੇ ਡੰਡਾ ਲੈ ਕੇ ਪੈ ਜਾਂਦੀ ਹੈ ਦੱਸਿਆ ਜਾ ਰਿਹਾ ਹੈ
ਕਿ ਜਿਸ ਵਿਅਕਤੀ ਦੇ ਪਿੱਛੇ ਇਹ ਡੰਡਾ ਲੈ ਕੇ ਪੈਂਦੀ ਹੈ ਉਹ ਲੋਕ ਇਨਸਾਫ ਪਾਰਟੀ ਦਾ ਆਗੂ ਹੈ ਜਿਸ ਨੇ ਇੱਕ ਵਾਰ ਇਸ ਪਾਰਟੀ ਦੇ ਜ਼ਰੀਏ ਹੀ ਚੋਣ ਵੀ ਲੜੀ ਸੀ ਭਾਰਤ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਵੱਲੋਂ ਫੇਸਬੁੱਕ ਤੇ ਉਤੇ ਇਸ ਦੇ ਬਾਰੇ ਬੁਰਾ ਭਲਾ ਬੋਲਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਇਹ ਅੌਰਤ ਗੁੱਸੇ ਵਿੱਚ ਆ ਜਾਂਦੀ ਹੈ ਅਤੇ ਇਸਦੇ ਵੱਲੋਂ ਇੱਥੇ ਪੁਲੀਸ ਮੁਲਾਜ਼ਮਾਂ ਦੇ ਅੱਗੇ ਹੀ ਇਸ ਨੂੰ ਡੰਡੇ ਮਾਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਦੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਹੀ
ਔਰਤ ਇਸ ਦੇ ਪਿੱਛੇ ਭੱਜਦੀ ਹੋਈ ਦਿਖਾਈ ਦੇ ਰਹੀ ਹੈ ਸੋ ਵੇਖਿਆ ਜਾਵੇ ਤਾਂ ਕਾਫੀ ਲੰਬੇ ਸਮੇਂ ਤੋਂ ਇਹ ਮਾਮਲਾ ਉਲਝਿਆ ਹੋਇਆ ਹੈ ਇਸ ਦੀ ਵਜ੍ਹਾ ਕਾਰਨ ਕਾਫੀ ਸਮੇਂ ਤੋਂ ਲੋਕ ਇਨਸਾਫ ਪਾਰਟੀ ਨੂੰ ਨੁਕਸਾਨ ਵੀ ਪਹੁੰਚਿਆ ਹੈ ਬਹੁਤ ਸਾਰੇ ਮਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕ ਸਿਮਰਨਜੀਤ ਸਿੰਘ ਬੈਂਸ ਦਾ ਪੱਖ ਪੂਰਦੇ ਹਨ ਪਰ ਉਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਗਲਤ ਕੀਤਾ ਗਿਆ ਹੈ ਤਾਂ ਉਸ ਦੀ ਸਜ਼ਾ ਵੀ ਉਨ੍ਹਾਂ ਨੂੰ ਮਿਲਣੀ ਚਾਹੀਦੀ ਹੈ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !