Breaking News
Home / खबरे / ਦੇਖੋ ਕਿਵੇਂ ਇਹ ਅੌਰਤ ਕਰ ਰਹੀ ਹੈ ਲੰਬੇ ਸਮੇਂ ਤੋਂ ਆਪਣੇ ਪਤੀ ਦਾ ਇੰਤਜ਼ਾਰ

ਦੇਖੋ ਕਿਵੇਂ ਇਹ ਅੌਰਤ ਕਰ ਰਹੀ ਹੈ ਲੰਬੇ ਸਮੇਂ ਤੋਂ ਆਪਣੇ ਪਤੀ ਦਾ ਇੰਤਜ਼ਾਰ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿੱਥੇ ਕੁਝ ਵਿਅਕਤੀਆਂ ਦੇ ਵੱਲੋਂ ਕੁਝ ਔਰਤਾਂ ਨੂੰ ਧੋਖਾ ਦਿੱਤਾ ਜਾਂਦਾ ਹੈ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਵਿਦੇਸ਼ ਚਲੇ ਜਾਂਦੇ ਹਨ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਣ ਇੱਕ ਹੋਰ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੋਂ ਦੇ ਇੱਕ ਪਿੰਡ ਦੇ ਵਿੱਚ ਇੱਕ ਔਰਤ ਆਪਣੇ ਦੋ ਬੱਚਿਆਂ ਸਮੇਤ ਆਪਣੇ ਪੇਕੇ ਪਿੰਡ ਰਹਿ ਰਹੀ ਹੈ ਕਿਉਂਕਿ ਪਿਛਲੇ ਚਾਰ ਸਾਲ ਤੋਂ ਉਸ ਦਾ ਪਤੀ ਵਾਪਸ ਨਹੀਂ ਪਰਤਿਆ ਹੈ ਦੱਸਿਆ ਜਾ ਰਿਹਾ ਹੈ

ਇਸ ਦੇ ਵਿਆਹ ਨੂੰ ਸੱਤ ਸਾਲ ਹੋ ਚੁੱਕੇ ਹਨ ਤਿੰਨ ਸਾਲ ਬਾਅਦ ਇਸ ਦਾ ਪਤੀ ਵਿਦੇਸ਼ ਚਲਾ ਗਿਆ ਸੀ ਤੇ ਹੁਣ ਚਾਰ ਸਾਲ ਹੋ ਚੁੱਕੇ ਹਨ ਉਹ ਵਾਪਸ ਨਹੀਂ ਪਰਤਿਆ ਅਤੇ ਹੁਣ ਇਸ ਔਰਤ ਦੇ ਵਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਉਸ ਦਾ ਕਹਿਣਾ ਹੈ ਕਿ ਇਸ ਦਾ ਪਤੀ ਵਾਪਸ ਆਵੇ ਅਤੇ ਇਨ੍ਹਾਂ ਦੀ ਸਾਰ ਲਵੇ ਕਿਉਂਕਿ ਇਸ ਦੇ ਬੱਚੇ ਪੜ੍ਹਨ ਯੋਗ ਹੋ ਗਏ ਹਨ ਪਰ ਇਨ੍ਹਾਂ ਦੇ ਕੋਲ ਪੈਸਾ ਨਹੀਂ ਹੈ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪੇਕੇ ਪਰਿਵਾਰ ਵਾਲੇ ਵੀ ਗ਼ਰੀਬ ਹਨ ਜਿਸ ਦੀ ਵਜ੍ਹਾ ਕਾਰਨ ਉਹ ਇਨ੍ਹਾਂ ਦਾ ਖਰਚਾ ਨਹੀਂ ਚੁੱਕ ਪਾ ਰਹੇ ਅਤੇ ਇਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ

ਦਾ ਸਾਹਮਣਾ ਕਰਨਾ ਪੈ ਰਿਹਾ ਹੈ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆਏ ਹਨ ਜਦੋਂ ਜੋ ਵਿਅਕਤੀ ਇਸ ਤਰੀਕੇ ਦੇ ਨਾਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਪਿੱਛੇ ਛੱਡ ਕੇ ਵਿਦੇਸ਼ ਤੋਂ ਵਾਪਸ ਨਹੀਂ ਪਰਤਦੇ ਸੋ ਹੁਣ ਇਸ ਔਰਤ ਦੇ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਇਸ ਦਾ ਕਹਿਣਾ ਹੈ ਕਿ ਇਸ ਨੂੰ ਉਸਦਾ ਬਣਦਾ ਹੱਕ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਹ ਆਪਣੇ ਬੱਚਿਆਂ ਦੀ ਚੰਗੇ ਤਰੀਕੇ ਦੇ ਨਾਲ ਪਰਵਰਿਸ਼ ਕਰ ਸਕੇ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.