Breaking News
Home / खबरे / ਨੂੰਹ ਨੇ ਆਪਣੀ ਸੱਸ ਨਾਲ ਕਰ ਦਿੱਤਾ ਜੇ ਮਾੜਾ ਕੰਮ

ਨੂੰਹ ਨੇ ਆਪਣੀ ਸੱਸ ਨਾਲ ਕਰ ਦਿੱਤਾ ਜੇ ਮਾੜਾ ਕੰਮ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੇ ਆਪਸੀ ਰਿਸ਼ਤੇ ਕਾਫ਼ੀ ਜ਼ਿਆਦਾ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਕਈ ਥਾਵਾਂ ਤੇ ਕੁਝ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੇ ਇੱਕ ਪਿੰਡ ਦੇ ਵਿੱਚ ਇੱਕ ਬਜ਼ੁਰਗ ਅੌਰਤ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਅਤੇ ਇਸ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਭਾਵੇਂ ਇਸ ਬਜ਼ੁਰਗ ਅੌਰਤ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ

ਕਿ ਬਜ਼ੁਰਗ ਔਰਤ ਦੀ ਨੂੰਹ ਦੇ ਵੱਲੋਂ ਹੀ ਇਸ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਮ੍ਰਿਤਕ ਔਰਤ ਦੇ ਪੁੱਤਰ ਦਾ ਵਿਆਹ ਡੇਢ ਸਾਲ ਪਹਿਲਾਂ ਦੋਸ਼ੀ ਅੌਰਤ ਦੇ ਨਾਲ ਹੁੰਦਾ ਹੈ ਜਿਸ ਤੋਂ ਬਾਅਦ ਇਨ੍ਹਾਂ ਦੇ ਵਿਚਕਾਰ ਬਿਲਕੁਲ ਦੀ ਬਣਦੀ ਨਹੀਂ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਜਿਸ ਲੜਕੇ ਦੇ ਨਾਲ ਇਸ ਦਾ ਵਿਆਹ ਹੋਇਆ ਸੀ ਉਸ ਦੀ ਇੱਕ ਭੈਣ ਆਪਣੇ ਪੇਕੇ ਪਿੰਡ ਆ ਕੇ ਹੀ ਬੈਠੀ ਹੋਈ ਸੀ ਕਿਉਂਕਿ ਉਸ ਦੀ ਵੀ ਆਪਣੇ ਸਹੁਰੇ ਪਰਿਵਾਰ ਦੇ ਨਾਲ ਬਣਦੀ ਨਹੀਂ ਸੀ ਜਿਸ ਤੋਂ ਬਾਅਦ ਇਨ੍ਹਾਂ ਦੇ ਘਰ ਦੇ ਵਿੱਚ ਕਾਫ਼ੀ ਜ਼ਿਆਦਾ ਕਲੇਸ਼ ਰਹਿੰਦਾ ਸੀ ਅਤੇ ਇਸ ਕਲੇਸ਼ ਦੇ ਚੱਲਦੇ ਹੀ ਦੱਸਿਆ ਜਾ ਰਿਹਾ ਹੈ ਕਿ ਨੂੰਹ ਦੇ ਵੱਲੋਂ ਆਪਣੀ

ਸੱਸ ਨੂੰ ਕੁੱ ਟ ਕੁੱ ਟ ਕੇ ਜਾਨੋਂ ਮਾਰ ਦਿੱਤਾ ਜਾਂਦਾ ਹੈ ਅਤੇ ਹੁਣ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ ਇਸ ਬਜ਼ੁਰਗ ਔਰਤ ਦੇ ਲੜਕੇ ਦੇ ਵੱਲੋਂ ਆਪਣੀ ਹੀ ਪਤਨੀ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਉਸ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਦੇ ਵੱਲੋਂ ਉਸ ਦੀ ਮਾਂ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਜਿਸ ਲੜਕੇ ਦੀਆਂ ਭੈਣਾਂ ਦੇ ਵੱਲੋਂ ਵੀ ਇਨਸਾਫ਼ ਦੀ ਮੰਗ ਕੀਤੀ ਆ ਰਹੀ ਹੈ ਫਿਲਹਾਲ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਪਰ ਇਸ ਤਰ੍ਹਾਂ ਦੀਆਂ ਘਟਨਾਵਾਂ ਇਹ ਸਾਬਿਤ ਕਰਦੀਅਾਂ ਹਨ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਦਾ ਗੁੱਸਾ ਬਹੁਤ ਜ਼ਿਆਦਾ ਵਧ ਚੁੱਕਿਆ ਹੈ ਉਨ੍ਹਾਂ ਦੇ ਵੱਲੋਂ ਗੁੱਸੇ ਵਿਚ ਆ ਕੇ ਬਹੁਤ ਸਾਰੇ ਅਜਿਹੇ ਕਦਮ ਚੁੱਕੇ ਜਾਂਦੇ ਹਨ ਜਿਸਦੇ ਨਾਲ ਕੁਝ ਲੋਕਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਜਾਂਦੀ ਹੈ ਤੇ ਬਾਅਦ ਵਿੱਚ

ਉਨ੍ਹਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸੱਸ ਨੂੰਹ ਦਾ ਜੋ ਰਿਸ਼ਤਾ ਹੁੰਦਾ ਹੈ ਉਸ ਨੂੰ ਅਕਸਰ ਹੀ ਕੜਵਾਹਟ ਵਾਲਾ ਅਤੇ ਨੋਕ ਝੋਕ ਵਾਲਾ ਮੰਨਿਆ ਜਾਂਦਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.