Breaking News
Home / खबरे / ਚੱਲਦੀ ਕਾਰ ਦੇ ਵਿਚ ਨੌਜਵਾਨ ਮੁੰਡੇ ਨੇ ਕੀਤਾ ਘਟੀਆ ਕੰਮ

ਚੱਲਦੀ ਕਾਰ ਦੇ ਵਿਚ ਨੌਜਵਾਨ ਮੁੰਡੇ ਨੇ ਕੀਤਾ ਘਟੀਆ ਕੰਮ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦਿੰਦੇ ਹਨ ਦੇਖਿਆ ਜਾਵੇ ਤਾਂ ਸੋਸ਼ਲ ਮੀਡੀਆ ਦੇ ਉੱਤੇ ਜੋ ਵੀ ਵੀਡੀਓਜ਼ ਵਾਇਰਲ ਹੁੰਦੀਆਂ ਹਨ ਇਨ੍ਹਾਂ ਦੇ ਵਿੱਚੋਂ ਕੁਝ ਵੀਡੀਓਜ਼ ਕੁਝ ਚੰਗਾ ਸੰਦੇਸ਼ ਦੇਣ ਵਾਲੀਆਂ ਵੀ ਹੁੰਦੀਆਂ ਹਨ ਪਰ ਉੱਥੇ ਕੁਝ ਨੌਜਵਾਨਾਂ ਦੇ ਵੱਲੋਂ ਜ਼ਿਆਦਾਤਰ ਅਜਿਹੀਆਂ ਵੀਡੀਓਜ਼ ਬਣਾਈਆਂ ਜਾਂਦੀਆਂ ਹਨ ਜਿਸ ਦੇ ਨਾਲ ਕਿਸੇ ਨੂੰ ਕੋਈ ਚੰਗੀ ਸਿੱਖ ਤਾਂ ਨਹੀਂ ਮਿਲਦੀ ਪਰ ਉਹ ਆਪਣੀ ਜਾਨ ਜ਼ਰੂਰ ਖ਼ਤਰੇ ਵਿੱਚ ਪਾਉਂਦੇ ਹਨ ਆਪਣੇ ਆਪ ਨੂੰ ਮਸ਼ਹੂਰ ਕਰਨ ਦੇ ਲਈ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਕੰਮ ਕੀਤੇ ਜਾਂਦੇ ਹਨ

ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਤੁਸੀਂ ਦੇਖ ਸਕਦੇ ਹੋ ਇੱਥੇ ਇਕ ਨੌਜਵਾਨ ਲੜਕਾ ਕਾਰ ਦੇ ਪਿਛਲੀ ਸਾਈਡ ਬੈਠ ਕੇ ਰਸਤੇ ਚ ਜਾ ਰਿਹਾ ਹੈ ਕਾਰ ਚੱਲਦੀ ਹੋਈ ਦਿਖਾਈ ਦੇ ਰਹੀ ਹੈ ਇੱਕ ਵੱਡੇ ਰੋਡ ਦੇ ੳੁੱਤੇ ਕਾਰ ਜਾ ਰਹੀ ਹੈ ਆਸ ਪਾਸ ਕਾਫ਼ੀ ਜ਼ਿਆਦਾ ਆਵਾਜਾਈ ਦਿਖ ਰਹੀ ਹੈ ਪਰ ਉੱਥੇ ਹੀ ਇਸ ਲੜਕੇ ਦੇ ਵਲੋਂ ਇਹ ਘਟੀਆ ਹਰਕਤ ਕੀਤੀ ਜਾ ਰਹੀ ਹੈ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਪਾਈ ਗਈ ਹੈ ਭਾਵੇਂ ਕਿ

ਇਸਦੇ ਵੱਲੋਂ ਮਸ਼ਹੂਰ ਹੋਣ ਦੀ ਵੀਡੀਓ ਸਾਂਝੀ ਕੀਤੀ ਗਈ ਹੈ ਪਰ ਜ਼ਿਆਦਾਤਰ ਲੋਕਾਂ ਦੇ ਵੱਲੋਂ ਇਸ ਲੜਕੇ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਕਿਉਂਕਿ ਇਸ ਤਰ੍ਹਾਂ ਦੇ ਲੜਕਿਆਂ ਦੇ ਵਲੋਂ ਹੀ ਕੁਝ ਬੱਚਿਆਂ ਨੂੰ ਗ਼ਲਤ ਸਿੱਖਿਆ ਦਿੱਤੀ ਜਾਂਦੀ ਹੈ ਕਿਉਂਕਿ ਜਦੋਂ ਇਸ ਤਰ੍ਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀਆਂ ਹਨ ਤਾਂ ਉਸ ਸਮੇਂ ਵੀ ਕੁਝ ਬੱਚਿਆਂ ਤੇ ਵੱਲੋਂ ਇਨ੍ਹਾਂ ਨੂੰ ਨਕਲ ਕਰਕੇ ਅਜਿਹਾ ਕਰਨ ਦੀ ਕੀਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਜਾਨ ਵੀ ਖਤਰੇ ਵਿਚ ਪੈ ਜਾਂਦੀ ਹੈ ਤੇ ਹੁਣ ਇਸ ਮਾਮਲੇ ਸਬੰਧੀ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.