Breaking News
Home / खबरे / ਵਿਅਕਤੀ ਨੇ ਆਪਣੀ ਪਤਨੀ ਨਾਲ ਕੀਤਾ ਅਜਿਹਾ ਮਾੜਾ ਕੰਮ,ਸੁਣ ਕੇ ਉੱਡਣਗੇ ਹੋਸ਼

ਵਿਅਕਤੀ ਨੇ ਆਪਣੀ ਪਤਨੀ ਨਾਲ ਕੀਤਾ ਅਜਿਹਾ ਮਾੜਾ ਕੰਮ,ਸੁਣ ਕੇ ਉੱਡਣਗੇ ਹੋਸ਼

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿਚ ਪਤੀ ਪਤਨੀ ਦੇ ਵਿਚਕਾਰ ਵੀ ਬਹੁਤ ਸਾਰੇ ਝਗੜੇ ਹੁੰਦੇ ਹਨ ਕਈ ਵਾਰ ਇਨ੍ਹਾਂ ਦਾ ਰਿਸ਼ਤਾ ਫਿੱਕਾ ਪੈ ਜਾਂਦਾ ਹੈ ਅਤੇ ਬਹੁਤ ਜ਼ਿਆਦਾ ਜਲਦਬਾਜ਼ੀ ਦੇ ਵਿੱਚ ਜਾਂ ਫਿਰ ਗੁੱਸੇ ਵਿੱਚ ਆ ਕੇ ਕੁਝ ਅਜਿਹੇ ਕਦਮ ਚੁੱਕੇ ਜਾਂਦੇ ਹਨ ਜਿਸਦੇ ਨਾਲ ਚਾਰੇ ਪਾਸੇ ਮਾਤਮ ਛਾ ਜਾਂਦਾ ਹੈ ਅਤੇ ਮੁੜ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਤਰਨਤਾਰਨ ਦੇ ਇੱਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਵਿਅਕਤੀ ਦੇ ਵੱਲੋਂ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਜਾਂਦੀ ਹੈ ਇਸ ਨੂੰ ਖ਼ਤਮ ਕਰ ਦਿੱਤਾ ਜਾਂਦਾ ਹੈ

ਉਸ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਕੇ ਉਸ ਨੇ ਖ਼ਤਮ ਕਰ ਲਿਆ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਇਸ ਲੜਕੇ ਨੇ ਇਕ ਵੀਡੀਓ ਵੀ ਬਣਾਈ ਸੀ ਜਿਸ ਵੀਡੀਓ ਦੇ ਵਿਚ ਇਸਦੇ ਵੱਲੋਂ ਦੱਸਿਆ ਜਾਂਦਾ ਹੈ ਇਸ ਦੇ ਵਿਆਹ ਨੂੰ ਅੱਠ ਸਾਲ ਹੋ ਚੁੱਕੇ ਹਨ ਅਤੇ ਇਨ੍ਹਾਂ ਅੱਠਾਂ ਸਾਲਾਂ ਦੇ ਵਿੱਚ ਇਸ ਦੀ ਪਤਨੀ ਦਾ ਕਿਸੇ ਹੋਰ ਦੇ ਨਾਲ ਨਾਜਾਇਜ਼ ਸੰਬੰਧ ਚੱਲ ਰਿਹਾ ਸੀ ਜਿਸ ਦੀ ਵਜ੍ਹਾ ਕਾਰਨ ਇਹ ਅੱਠ ਪਲ ਵੀ ਚੈਨ ਨਹੀਂ ਲੈ ਸਕਿਆ ਇਸ ਅੌਰਤ ਨੇ ਇਸ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕੀਤਾ ਹੋਇਆ ਸੀ ਜਿਸਦੇ ਚਲਦੇ ਇਸਦੇ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਅਤੇ ਹੁਣ ਇਸ ਤੋਂ ਬਾਅਦ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਹੱਥ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਕਿਉਂਕਿ ਇਕੋ ਸਮੇਂ ਉਨ੍ਹਾਂ ਦੇ ਘਰ ਦੇ ਵਿੱਚ ਦੋ ਮ੍ਰਿਤਕ ਦੇਹਾਂ ਪਈਆਂ ਹਨ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਤੇ ਉਹਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਲੋਕਾਂ ਦੀ ਮਾਨਸਿਕਤਾ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.