Home / खबरे / ਦੇਖੋ ਕਿਵੇ ਸੁਨਿਆਰੇ ਨੇ ਪਾਈਆਂ ਲੁਟੇਰਿਆਂ ਨੂੰ ਭਾਜੜਾਂ

ਦੇਖੋ ਕਿਵੇ ਸੁਨਿਆਰੇ ਨੇ ਪਾਈਆਂ ਲੁਟੇਰਿਆਂ ਨੂੰ ਭਾਜੜਾਂ

ਪੰਜਾਬ ਦੇ ਵਿੱਚੋਂ ਲਗਾਤਾਰ ਅਜਿਹੀਆਂ ਵਾਰਦਾਤਾਂ ਸਾਹਮਣੇ ਆਰੀਆ ਨੇ ਜਿਸ ਦੇ ਨਾਲ ਪੰਜਾਬ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਏ ਹਰ ਦੂਜੇ ਦਿਨ ਕੋਈ ਨਾ ਕੋਈ ਸੁਨਿਆਰੇ ਦੀ ਦੁਕਾਨ ਦੇ ਉੱਪਰ ਚੋਰਾਂ ਦੇ ਵੱਲੋਂ ਧਾਵਾ ਬੋਲਿਆ ਜਾਂਦਾ ਹੈ ਤੇ ਚੋਰਾਂ ਵੱਲੋਂ ਦੁਕਾਨ ਦੇ ਮਾਲਕਾਂ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਕਰਕੇ ਹੁਣ ਹਰੇਕ ਨੂੰ

ਆਪਣੀ ਦੁਕਾਨ ਦੇ ਵਿੱਚ ਬੈਠਿਆਂ ਵੀ ਕੋਈ ਸੁਰੱਖਿਆ ਨਹੀਂ ਲੱਗਦੀ ਅਤੇ ਲਗਾਤਾਰ ਅਜਿਹੀਆਂ ਸਾਜ਼ਿਸ਼ਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਬਟਾਲਾ ਦੇ ਵਿੱਚ ਵੀ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਦੀਪਕ ਜਵੈਲਰ ਨਾਮ ਦੀ ਦੁਕਾਨ ਦੇ ਉੱਪਰ ਦੋ ਸਕੇ ਭਰਾ ਅਤੇ ਉਨ੍ਹਾਂ ਦਾ ਪੁੱਤ ਜਿੱਥੇ ਕੰਮ ਕਰ ਰਹੀ ਸੀ ਤਾਂ ਅਚਾਨਕ ਹੀ ਉਨ੍ਹਾਂ ਦੀ ਦੁਕਾਨ ਦੇ ਵਿੱਚ ਹਥਿਆਰਾਂ ਦੇ ਨਾਲ

ਦੋ ਤਿੰਨ ਲੁਟੇਰੇ ਦਾਖਲ ਹੋ ਜਾਂਦੇ ਨੇ ਅਤੇ ਉਨ੍ਹਾਂ ਨੂੰ ਕੰਨ ਪੰਜ ਰੱਖ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਉਨ੍ਹਾਂ ਤੋਂ ਸਭ ਕੁਝ ਲੁੱਟਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ ਪਰ ਸੁਨਿਆਰੇ ਦੇ ਕੋਲ ਖ਼ੁਦ ਖੋਲ ਵੀ ਗਾਂਜੇ ਦੇ ਉਸ ਨੇ ਉਹ ਗੰਨ ਦੇ ਨਾਲ ਉਨ੍ਹਾਂ ਤੇ ਫਾਇਰਿੰਗ ਕਰ ਦਿੱਤੀ ਜਿਸ ਦੇ ਨਾਲ ਇਕ ਲੁਟੇਰੇ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ ਪਰ ਜਦੋਂ ਲੁਟੇਰੇ ਬਾਹਰ ਜਾ ਕੇ

ਦੁਕਾਨ ਦੇ ਅੰਦਰ ਫਾਇਰ ਕਰਦੇ ਹਨ ਤਾਂ ਉਹ ਸ਼ੀਸ਼ਾ ਟੁੱਟ ਜਾਂਦਾ ਹੈ ਜਿਸ ਦੇ ਨਾਲ ਦੁਕਾਨ ਦੇ ਵਿੱਚ ਬੈਠੇ ਦੁਕਾਨ ਦੇ ਮਾਲਕ ਨੂੰ ਵੀ ਇਹ ਗੋਲੀ ਲੱਗਦੀ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਾਏ ਜਾਣ ਦੇ ਮਗਰੋਂ ਉਨ੍ਹਾਂ ਦੀ ਹਾਲਤ ਇੰਨੀ ਜ਼ਿਆਦਾ ਵਿਗੜ ਜਾਂਦੀ ਹੈ ਕਿ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦੁਆਰਾ ਬਾਰਾਂ ਟੀਮਾਂ ਗਠਿਤ ਕਰ ਦਿੱਤਾ ਗਿਆ ਅਤੇ ਉਨ੍ਹਾਂ ਬਾਰਾਂ ਟੀਮਾਂ ਦਾ ਜਲਦ ਤੋਂ ਜਲਦ ਇਨ੍ਹਾਂ ਲੁਟੇਰਿਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਸਲਾਖਾਂ ਦੇ ਪਿੱਛੇ ਕਰ ਦਿੱਤਾ ਜਾਵੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *