Breaking News
Home / खबरे / ਲੱਖਾ ਸਿਧਾਣਾ ਨੇ ਆਪਣੇ ਖੇਤ ਵਿਚ ਕਰਵਾਇਆ ਅਜਿਹਾ ਕੰਮ, ਦੇਖ ਕੇ ਹੋਵੋਗੇ ਹੈਰਾਨ

ਲੱਖਾ ਸਿਧਾਣਾ ਨੇ ਆਪਣੇ ਖੇਤ ਵਿਚ ਕਰਵਾਇਆ ਅਜਿਹਾ ਕੰਮ, ਦੇਖ ਕੇ ਹੋਵੋਗੇ ਹੈਰਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੱਖਾ ਸਧਾਣਾ ਇੱਕ ਅਜਿਹੇ ਵਿਅਕਤੀ ਹਨ ਜਿਨ੍ਹਾਂ ਦੇ ਵੱਲੋਂ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਦੇ ਮੁੱਦਿਆਂ ਦੇ ਉੱਤੇ ਆਵਾਜ਼ ਉਠਾਈ ਜਾ ਰਹੀ ਹੈ ਕਿਸਾਨੀ ਅੰਦੋਲਨ ਦੇ ਵਿਚ ਵੀ ਉਨ੍ਹਾਂ ਨੇ ਇੱਕ ਅਹਿਮ ਭੂਮਿਕਾ ਨਿਭਾਈ ਸੀ ਭਾਵੇਂ ਕਿ ਕੁਝ ਲੋਕ ਉਨ੍ਹਾਂ ਦਾ ਸਾਥ ਦਿੰਦੇ ਹਨ ਪਰ ਉੱਥੇ ਕੁਝ ਲੋਕ ਉਨ੍ਹਾਂ ਦਾ ਖਿਲਾਫ ਵੀ ਚਲਦੇ ਹਨ ਪਰ ਲੱਖਾਂ ਸਿਧਾਣਾ ਨੂੰ ਇਸ ਦੇ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿਉਂਕਿ ਉਨ੍ਹਾਂ ਦਾ ਮੁੱਖ ਉਦੇਸ਼ ਇਹੀ ਹੈ ਕਿ ਉਹ ਪੰਜਾਬ ਦੀ ਹੋਂਦ ਨੂੰ ਬਚਾਉਣ ਜਿਸਦੇ ਲਈ ਅਕਸਰ ਹੀ ਉਹ ਸੋਸ਼ਲ ਮੀਡੀਆ ਦਾ ਸਹਾਰਾ ਵੀ ਲੈਂਦੇ ਹਨ ਇਸ ਤੋਂ ਇਲਾਵਾ ਗਰਾਊਂਡ ਲੈਵਲ ਦੇ ਉੱਤੇ ਵੀ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਜਿਸਦੇ ਨਾਲ

ਲੋਕਾਂ ਨੂੰ ਸਮਝਾਇਆ ਜਾ ਸਕੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਵਾਤਾਵਰਨ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦਾ ਇੱਕ ਵੱਡਾ ਕਾਰਨ ਇਹ ਹੈ ਕਿ ਲੋਕ ਤਰੱਕੀ ਦੇ ਨਾਮ ਤੇ ਦਰੱਖਤਾਂ ਨੂੰ ਕੱਟ ਰਹੇ ਹਨ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ ਸਮੇਂ ਸਿਰ ਮੀਂਹ ਨਹੀਂ ਪੈਂਦੇ ਪਰ ਇਸ ਦੇ ਨਾਲ ਹੀ ਜੀਵ ਜੰਤੂਆਂ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਦੇ ਲੁਕਣ ਛਿਪਣ ਦੇ ਲਈ ਵੀ ਕੋਈ ਥਾਂ ਨਹੀਂ ਹੈ ਇਸਦੇ ਲਈ ਲੱਖਾ ਸਿਧਾਣਾ ਦੇ ਵੱਲੋਂ ਆਪਣੇ ਖੇਤ ਦੇ ਵਿੱਚ ਇੱਕ ਵੱਡਾ ਟਿੱਬਾ ਲਗਵਾਇਆ ਗਿਆ ਹੈ ਇਸ ਟਿੱਬੇ

ਦੇ ਉੱਤੇ ਬਹੁਤ ਸਾਰੇ ਦਰੱਖਤ ਲਗਾਏ ਜਾਣਗੇ ਜਿਸ ਤੋਂ ਬਾਅਦ ਇੱਥੇ ਬਹੁਤ ਸਾਰੇ ਜੀਵ ਜੰਤੂ ਰਹਿ ਸਕਦੇ ਹਨ ਪੰਛੀ ਆਲ੍ਹਣੇ ਬਣਾ ਸਕਦੇ ਹਨ ਜੀਵ ਜੰਤੂ ਖੁੱਡਾਂ ਬਣਾ ਕੇ ਜਾਂ ਘੋਰਨੇ ਬਣਾ ਕੇ ਇੱਥੇ ਰਹਿ ਸਕਦੇ ਹਨ ਜਿਸਦੇ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣਗੀਆਂ ਸੋ ਇੱਥੇ ਲੱਖਾ ਸਧਾਣਾ ਤੇ ਵੱਲੋਂ ਹੋਰ ਵੀ ਬਹੁਤ ਸਾਰੀਆਂ ਗੱਲਾਂ ਕੀਤੀਆਂ ਗਈਆਂ ਹਨ ਕਿ ਕਿਸ ਤਰੀਕੇ ਦੇ ਨਾਲ ਲੋਕ ਸਿਸਟਮ ਮੈਂ ਬਹਾਨਾ ਬਣਾ ਕੇ ਵਿਦੇਸ਼ਾਂ ਨੂੰ ਭੱਜ ਰਹੇ ਹਨ ਕਿਸ ਤਰੀਕੇ ਦੇ ਨਾਲ ਸਰਦੇ ਬਰਦੇ ਘਰਾਂ ਦੇ ਲੋਕ ਵੀ ਵਿਦੇਸ਼ਾਂ ਦੇ ਵਿਚ ਜਾ ਕੇ ਬੈਠ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.