Breaking News
Home / खबरे / ਦੇਖੋ ਕਿਵੇਂ ਤੁਹਾਡੇ ਘਰਾਂ ਤਕ ਪਹੁੰਚ ਰਿਹਾ ਜ਼ਹਿਰ

ਦੇਖੋ ਕਿਵੇਂ ਤੁਹਾਡੇ ਘਰਾਂ ਤਕ ਪਹੁੰਚ ਰਿਹਾ ਜ਼ਹਿਰ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਵਿੱਚ ਵੱਡੇ ਪੱਧਰ ੳੁੱਤੇ ਮਿਲਾਵਟ ਹੋ ਰਹੀ ਹੈ ਜਿਸਦੇ ਚੱਲਦੇ ਬਹੁਤ ਸਾਰੇ ਲੋਕਾਂ ਨੂੰ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਗੰਭੀਰ ਬੀਮਾਰੀਆਂ ਦੇ ਨਾਲ ਪੀਡ਼ਤ ਹਨ ਇਸਦਾ ਕਾਰਨ ਇਹੀ ਹੈ ਤੇ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਵਿੱਚ ਬਹੁਤ ਜ਼ਿਆਦਾ ਮਿਲਾਵਟ ਕੀਤੀ ਜਾਂਦੀ ਹੈ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਦੁੱਧ ਦਾ ਉਤਪਾਦਨ ਕਾਫੀ ਜ਼ਿਆਦਾ ਘੱਟ ਹੋ ਚੁੱਕਿਆ ਹੈ ਕਿਉਂਕਿ ਬਹੁਤ ਘੱਟ ਲੋਕਾਂ ਦੇ ਵੱਲੋਂ ਪਸ਼ੂ ਰੱਖੇ ਜਾਂਦੇ ਹਨ ਪਰ ਦੁੱਧ ਪੀਣ ਵਾਲੇ ਲੋਕ ਬਹੁਤ ਜ਼ਿਆਦਾ ਹਨ ਜਿਸ ਦੀ ਵਜ੍ਹਾ ਕਾਰਨ ਦੁੱਧ ਵਿੱਚ ਮਿਲਾਵਟ ਕਰ ਦਿੱਤੀ ਜਾਂਦੀ ਹੈ

ਵੇਖਿਆ ਜਾਵੇ ਤਾਂ ਜੇਕਰ ਪਾਣੀ ਦੇ ਨਾਲ ਦੁੱਧ ਨੂੰ ਵਧਾਇਆ ਜਾਵੇ ਤਾਂ ਇਸ ਦੇ ਨਾਲ ਬਹੁਤਾ ਨੁਕਸਾਨ ਨਹੀਂ ਹੁੰਦਾ ਹੈ ਭਾਵੇਂ ਕਿ ਦੁੱਧ ਦੀ ਕੁਆਲਿਟੀ ਘਟ ਜਾਂਦੀ ਹੈ ਪਰ ਜੇਕਰ ਦੁੱਧ ਦੇ ਵਿੱਚ ਕੁਝ ਜ਼ਹਿਰੀਲੀਆਂ ਚੀਜ਼ਾਂ ਜਾਂ ਫਿਰ ਕੈਮੀਕਲ ਵਾਲੀਆਂ ਚੀਜ਼ਾਂ ਮਿਲਾ ਦਿੱਤੀਆਂ ਜਾਣ ਤਾਂ ਇਸ ਦੇ ਨਾਲ ਬਹੁਤ ਵੱਡੇ ਨੁਕਸਾਨ ਹੋ ਸਕਦੇ ਹਨ ਪਰ ਅੱਜਕੱਲ੍ਹ ਦੇ ਸਮੇਂ ਵਿਚ ਦੁੱਧ ਬਣਾਉਣ ਦੇ ਲਈ ਬਹੁਤ ਸਾਰੀਆਂ ਚੀਜ਼ਾਂ ਇਸਤੇਮਾਲ ਦੇ ਵਿੱਚ ਲਿਆਂਦੀਆਂ ਜਾਂਦੀਆਂ ਹਨ ਕਈ ਵਾਰ ਘਿਓ ਦਾ ਇਸਤੇਮਾਲ ਕਰਦੇ ਹੋਏ ਦੁੱਧ ਤਿਆਰ ਕੀਤਾ ਜਾਂਦਾ ਹੈ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਕੁਝ ਨੌਜਵਾਨਾਂ ਦੇ ਵੱਲੋਂ ਕੁੱਝ ਹੀ ਸਮੇਂ ਦੇ ਵਿਚ ਕੁਝ ਪਾਊਡਰ ਅਤੇ

ਘਿਓ ਦਾ ਇਸਤੇਮਾਲ ਕਰਦੇ ਹੋਏ ਦੁੱਧ ਤਿਆਰ ਕਰ ਦਿੱਤਾ ਜਾਂਦਾ ਹੈ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਇਕ ਟੱਬ ਇਸ ਮਿਲਾਵਟ ਦੇ ਵਿਚ ਉਨ੍ਹਾਂ ਦੇ ਵੱਲੋਂ ਸਿਰਫ਼ ਇਕ ਲੀਟਰ ਦੁੱਧ ਮਿਲਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਇਸ ਨੂੰ ਵੇਚਿਆ ਜਾਵੇਗਾ ਭਾਵੇਂ ਕਿ ਇਨ੍ਹਾਂ ਦੇ ਵੱਲੋਂ ਇਹ ਵੀਡਿਓ ਜਾਣਬੁੱਝ ਕੇ ਬਣਾਈ ਗਈ ਹੋਵੇਗੀ ਪਰ ਹੋ ਸਕਦਾ ਹੈ ਕਿ ਇਸ ਤਰੀਕੇ ਦੇ ਨਾਲ ਦੁੱਧ ਤਿਆਰ ਕੀਤਾ ਜਾ ਅਜਿਹਾ ਹੋਵੇ ਕਿਉਂਕਿ ਇਨ੍ਹਾਂ ਦੇ ਵੱਲੋਂ ਵੀ ਇਹ ਸਭ ਕੁਝ ਕਿਸੇ ਨਾ ਕਿਸੇ ਥਾਂ ਤੋਂ ਸਿੱਖਿਆ ਜ਼ਰੂਰ ਗਿਆ ਹੋਵੇਗਾ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ

ਵਿੱਚ ਉਸਦੇ ਵਿੱਚ ਬਹੁਤ ਵੱਡੇ ਪੱਧਰ ੳੁੱਤੇ ਮਿਲਾਵਟ ਹੋ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਲੋਕ ਬੀਮਾਰ ਹੋ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.