Breaking News
Home / खबरे / ਮਰਨ ਤੋਂ ਬਾਅਦ ਅਚਾਨਕ ਬੱਚੇ ਹੋ ਜਾਂਦੀ ਹੈ ਜਿੰਦਾ ਦੇਖੋ ਵਾਇਰਲ ਵੀਡੀਓ

ਮਰਨ ਤੋਂ ਬਾਅਦ ਅਚਾਨਕ ਬੱਚੇ ਹੋ ਜਾਂਦੀ ਹੈ ਜਿੰਦਾ ਦੇਖੋ ਵਾਇਰਲ ਵੀਡੀਓ

ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਡਾਕਟਰਾਂ ਦੀ ਲਾਪ੍ਰਵਾਹੀ ਦੇ ਕਾਰਨ ਇੱਕ ਪਰਿਵਾਰ ਨੂੰ ਦੁੱਖਾਂ ਦਾ ਪਹਾੜ ਆਣ ਟੁੱਟ ਪੈਂਦਾ ਹੈ ਡਾਕਟਰਾਂ ਦੇ ਵੱਲੋਂ ਜਿਥੇ ਇਕ ਵਿਅਕਤੀ ਨੂੰ ਉਸ ਦੀ ਨਵਜੰਮੀ ਬੱਚੀ ਮ੍ਰਿਤਕ ਘੋਸ਼ਿਤ ਕਰ ਕੇ ਫੋਨ ਕਰ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦੀ ਬੱਚੀ ਦੀ ਜਾਨ ਚਲੀ ਗਈ ਹੈ ਉਹ ਇਸ ਮਾਮਲੇ ਦੇ ਵਿੱਚ ਬੱਚੀ ਦੇ ਪਿਤਾ ਦੇ ਦੁਬਾਰਾ ਕਿਹਾ ਜਾਂਦਾ ਹੈ ਕਿ

ਜਦੋਂ ਨਰਸ ਨੂੰ ਦੁਬਾਰਾ ਉਨ੍ਹਾਂ ਵੱਲੋਂ ਫੋਨ ਕੀਤਾ ਜਾਂਦਾ ਹੈ ਤੇ ਕਿਹਾ ਜਾਂਦਾ ਹੈ ਕਿ ਉਹ ਜਲਦ ਹੀ ਇਸ ਮਾਮਲੇ ਦੇ ਵਿੱਚ ਤੁਹਾਨੂੰ ਦੱਸਣਗੇ ਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨਗੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਹ ਬੱਚੀ ਨੂੰ ਦਫਨਾਉਣ ਦੇ ਲਈ ਜਾਂਦੇ ਨੇ ਤੋਂ ਬਹੁਤ ਜ਼ਿਆਦਾ ਹੈਰਾਨ ਹੋ ਜਾਂਦੇ ਨੇ ਕਿਉਂਕਿ ਉਨ੍ਹਾਂ ਦੇ ਬੱਚੇ ਦੇ ਸਾਹ ਚੱਲ ਰਹੇ ਹੁੰਦੇ ਨੇ ਜਦੋਂ ਡਾਕਟਰਾਂ ਦੇ ਨਾਲ ਇਸ

ਮਾਮਲੇ ਵਿੱਚ ਗੱਲਬਾਤ ਕੀਤੀ ਜਾਂਦੀ ਹੈ ਤਾਂ ਉਸ ਨੂੰ ਲਿਆ ਕੇ ਵੈਂਟੀਲੇਟਰ ਤੇ ਪਾ ਦਿੰਦੇ ਹਨ ਅਤੇ ਡਾਕਟਰ ਇਕਦਮ ਹੀ ਮੁੱਕਰ ਜਾਂਦੇ ਹਨ ਕਿ ਉਨ੍ਹਾਂ ਵੱਲੋਂ ਅਜਿਹਾ ਕੁਝ ਵੀ ਨਹੀਂ ਕਰਵਾਇਆ ਗਿਆ ਉਨ੍ਹਾਂ ਵੱਲੋਂ ਨਹੀਂ ਕਿਹਾ ਗਿਆ ਕਿ ਉਨ੍ਹਾਂ ਦੀ ਬੱਚੀ ਦੀ ਮੌ ਤ ਹੋ ਗਈ ਹੈ ਮੀਡੀਆ ਰਿਪੋਰਟਾਂ ਦੇ ਸਾਹਮਣੇ ਡਾਕਟਰਾਂ ਦੇ ਵੱਲੋਂ ਸਾਫ਼ ਇਨਕਾਰ ਕਰ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦੀ

ਬੱਚੀ ਮਰ ਗਈ ਸੀ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਜ਼ਿੰਦਾ ਕਿਵੇਂ ਸੀ ਜਾਂ ਖੁਸ਼ ਵੀ ਪਰ ਇਹ ਇਲਜ਼ਾਮ ਜਾਣਬੁੱਝ ਕੇ ਪਰਿਵਾਰ ਵੱਲੋਂ ਉਨ੍ਹਾਂ ਤੇ ਦੋਸ਼ ਲਗਾਏ ਜਾ ਰਹੇ ਨੇ ਪਰ ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕੀ ਉਨ੍ਹਾਂ ਦੀ ਰਿਕਾਰਡਿੰਗ ਵੀ ਇਨ੍ਹਾਂ ਦੇ ਕੋਲ ਪਈ ਹੈ ਪਰ ਡਾਕਟਰਾਂ ਦੇ ਵੱਲੋਂ ਸ਼ਰ੍ਹੇਆਮ ਝੂਠ ਬੋਲਿਆ ਜਾ ਰਿਹਾ ਹੈ ਇਸ ਮਾਮਲੇ ਵਿੱਚ ਪੁਲੀਸ ਕੋਲ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ ਹੁਣ ਆਉਣ ਵਾਲੇ ਸਮੇਂ ਵਿੱਚ ਇਹ ਪਤਾ ਲੱਗੇਗਾ ਪੁਲਸ ਕਦੋਂ ਤੱਕ ਇਸ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਹੈ ਜਿਨ੍ਹਾਂ ਦੀ ਇਕ ਬੱਚੀ ਦੇ ਡਾਕਟਰਾਂ ਦੀ ਗਲਤੀ ਦੇ ਕਾਰਨ ਜਾਨ ਚਲੀ ਗਈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *